ਪੜਚੋਲ ਕਰੋ
Advertisement
ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਕੋਰੋਨਾ ਦੇ ਸ਼ਿਕਾਰ, ਖੁਦ ਨੂੰ ਕੀਤਾ ਆਈਸੋਲੇਟ
42 ਸਾਲਾ ਮੈਕਰੋਨ ਦੀ ਕੋਰੋਨਾ ਨਾਲ ਜੁੜੇ ਲੱਛਣ ਦਿਖਾਉਣ ਤੋਂ ਬਾਅਦ ਜਾਂਚ ਕੀਤੀ ਗਈ। ਜਾਂਚ ਵਿਚ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਹ ਸੱਤ ਦਿਨਾਂ ਲਈ ਆਈਸੋਲੇਟ ਹੋ ਗਏ ਹਨ।
ਪੈਰਿਸ: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਕੋਰੋਨਾਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਮੈਕਰੋ ਨੇ ਕੋਰੋਨਾਵਾਇਰਸ ਦੇ ਸੰਕੇਤ ਨਜ਼ਰ ਆਉਣ ਤੋਂ ਬਾਅਦ ਆਪਣੀ ਜਾਂਚ ਕਰਵਾਈ, ਜਿਸ ਵਿੱਚ ਉਨ੍ਹਾਂ ਨੂੰ ਕੋਵਿਡ-19 ਨਾਲ ਸੰਕਰਮਿਤ ਪਾਇਆ ਗਿਆ ਹੈ। ਸੰਕਰਮਿਤ ਹੋਣ ਤੋਂ ਬਾਅਦ ਮੈਕਰੋ ਆਈਸੋਲੇਟ ਹੋ ਗਏ ਹਨ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਆਈਸੋਲੇਟ ਕੀਤਾ ਜਾ ਰਿਹਾ ਹੈ।
42 ਸਾਲਾ ਮੈਕਰੋਨ ਦੀ ਕੋਰੋਨਾ ਨਾਲ ਜੁੜੇ ਲੱਛਣ ਦਿਖਾਉਣ ਤੋਂ ਬਾਅਦ ਜਾਂਚ ਕੀਤੀ ਗਈ। ਜਾਂਚ ਵਿਚ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਹ ਸੱਤ ਦਿਨਾਂ ਲਈ ਆਈਸੋਲੇਟ ਹੋ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਮੈਕਰੌ ਹਾਲੇ ਵੀ ਕਾਰਜਭਾਰ ਸੰਭਾਲ ਰਹੇ ਹਨ ਤੇ ਉਹ ਆਈਸੋਲੇਸ਼ਨ ਦੌਰਾਨ ਕੰਮ ਕਰ ਰਹੇ ਹਨ। ਫਰਾਂਸ ਵਿਚ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇਸ ਹਫ਼ਤੇ ਤੋਂ ਨਾਈਟ ਕਰਫਿਊ ਸ਼ੁਰੂ ਕੀਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#BREAKING French President Macron tests positive for Covid-19: presidency pic.twitter.com/8lV6Kv07oV
— AFP News Agency (@AFP) December 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement