ਪੜਚੋਲ ਕਰੋ

International Students: ਬ੍ਰਿਟੇਨ ਭਾਰਤੀ ਵਿਦਿਆਰਥੀਆਂ ਨੂੰ ਦੇਣ ਜਾ ਰਹੀ ਝਟਕਾ, ਰਿਪੋਰਟ ਤਿਆਰ, 91 ਹਜ਼ਾਰ ਸਟੂਡੈਂਸ ਦੀ ਐਂਟਰੀ ਹੋਵੇਗੀ ਬੈਨ 

End Of Graduate Route: ਗ੍ਰੈਜੂਏਸ਼ਨ ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਇਮੀਗ੍ਰੇਸ਼ਨ ਦਾਅਵੇ ਨੂੰ ਮਜ਼ਬੂਤ ​​ਕਰਦੇ ਹਨ। ਕਿਉਂਕਿ ਪੜ੍ਹਾਈ ਤੋਂ ਬਾਅਦ ਦੋ ਸਾਲ ਰੁਕਣ ਦੀ ਛੋਟ ਮਿਲਣ ਨਾਲ ਇਨ੍ਹਾਂ ਵਿਦਿਆਰਥੀਆਂ ਨੂੰ ਹੁਨਰਮੰਦ ਕਾਮੇ ਦੀ

International Students in UK:  ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ ਨੇ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਥਿੰਕ ਟੈਂਕ ਓਨਵਰਡ ਨਾਲ ਗ੍ਰੈਜੂਏਟ ਵੀਜ਼ਾ ਰੂਟ ਨੂੰ ਬੰਦ ਕਰਨ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸੁਨਕ ਕੈਬਨਿਟ 'ਚ ਰਿਪੋਰਟ ਪੇਸ਼ ਕੀਤੀ ਜਾਵੇਗੀ।

 ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ ਇਸ ਦੀਆਂ ਵਿਵਸਥਾਵਾਂ ਮੁਤਾਬਕ ਹਰ ਸਾਲ ਲਗਭਗ 91 ਹਜ਼ਾਰ ਭਾਰਤੀ ਵਿਦਿਆਰਥੀ ਗ੍ਰੈਜੂਏਸ਼ਨ ਰੂਟ ਰਾਹੀਂ ਵੀਜ਼ਾ ਦਾਖਲਾ ਨਹੀਂ ਲੈ ਸਕਣਗੇ। ਮੌਜੂਦਾ ਸਮੇਂ 'ਚ ਹਰ ਸਾਲ ਲਗਭਗ 1 ਲੱਖ 30 ਹਜ਼ਾਰ ਭਾਰਤੀ ਵਿਦਿਆਰਥੀ ਗ੍ਰੈਜੂਏਸ਼ਨ ਵੀਜ਼ਾ ਰੂਟ ਰਾਹੀਂ ਬ੍ਰਿਟੇਨ 'ਚ ਦਾਖਲਾ ਲੈਂਦੇ ਹਨ।

ਕਟੌਤੀ ਤੋਂ ਬਾਅਦ ਸਿਰਫ 39 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗ੍ਰੈਜੂਏਸ਼ਨ ਵੀਜ਼ਾ ਰੂਟ, 2021 ਵਿੱਚ ਸ਼ੁਰੂ ਹੋਇਆ, ਭਾਰਤੀ ਅਤੇ ਹੋਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਮਾਸਟਰਜ਼ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੋ ਸਾਲਾਂ ਤੱਕ ਬ੍ਰਿਟੇਨ ਵਿੱਚ ਰਹਿਣ ਅਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ।

ਗ੍ਰੈਜੂਏਸ਼ਨ ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਇਮੀਗ੍ਰੇਸ਼ਨ ਦਾਅਵੇ ਨੂੰ ਮਜ਼ਬੂਤ ​​ਕਰਦੇ ਹਨ। ਕਿਉਂਕਿ ਪੜ੍ਹਾਈ ਤੋਂ ਬਾਅਦ ਦੋ ਸਾਲ ਰੁਕਣ ਦੀ ਛੋਟ ਮਿਲਣ ਨਾਲ ਇਨ੍ਹਾਂ ਵਿਦਿਆਰਥੀਆਂ ਨੂੰ ਹੁਨਰਮੰਦ ਕਾਮੇ ਦੀ ਸ਼੍ਰੇਣੀ ਮਿਲ ਜਾਂਦੀ ਹੈ। ਲਗਭਗ 80% ਭਾਰਤੀ ਵਿਦਿਆਰਥੀ ਇੱਥੇ ਦਵਾਈ, ਇੰਜੀਨੀਅਰਿੰਗ ਜਾਂ ਕਾਨੂੰਨ ਦੀ ਪੜ੍ਹਾਈ ਕਰਨ ਲਈ ਆਉਂਦੇ ਹਨ।

ਪੜ੍ਹਾਈ ਤੋਂ ਬਾਅਦ, ਉਨ੍ਹਾਂ ਨੂੰ ਪੂਰਾ ਸਮਾ ਕੰਮ ਕਰਨ ਤੇ ਕਾਮਿਆਂ ਦੇ ਬਰਾਬਰ ਤਨਖਾਹ ਮਿਲਦੀ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਜੇਮਸ ਕਲੀਵਰਲੇ ਦਾ ਕਹਿਣਾ ਹੈ ਕਿ ਇਹ ਦੇਖਿਆ ਗਿਆ ਹੈ ਕਿ ਵਿਦਿਆਰਥੀ ਇਮੀਗ੍ਰੇਸ਼ਨ ਲੈਣ ਲਈ ਇਸ ਵੀਜ਼ੇ ਦੀ ਵਰਤੋਂ ਕਰਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget