ਪੜਚੋਲ ਕਰੋ

England Pulls Out of Pakistan Tour: ਇੰਗਲੈਂਡ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਪਾਕਿਸਤਾਨ ਦੌਰਾ ਕੀਤਾ ਰੱਦ 

ਨਿਊਜ਼ੀਲੈਂਡ ਵੱਲੋਂ ਪਾਕਿਸਤਾਨ ਦੇ ਆਪਣੇ ਦੌਰੇ ਨੂੰ ਰੱਦ ਕਰਨ ਤੋਂ ਬਾਅਦ, ਇੰਗਲੈਂਡ ਤੇ ਵੇਲਸ ਨੇ ਐਲਾਨ ਕੀਤਾ ਹੈ ਕਿ ਇੰਗਲੈਂਡ ਦੀ ਪੁਰਸ਼ ਤੇ ਮਹਿਲਾ ਦੋਵੇਂ ਟੀਮਾਂ ਪਾਕਿਸਤਾਨ ਦਾ ਦੌਰਾ ਨਹੀਂ ਕਰਨਗੀਆਂ।

England Team Pakistan Tour:  ਇੰਗਲੈਂਡ ਤੇ ਵੇਲਸ ਕ੍ਰਿਕਟ ਬੋਰਡ (ਈਸੀਬੀ) ਨੇ ਪਾਕਿਸਤਾਨ ਦੌਰੇ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਈਬੀਸੀ ਨੂੰ ਪਾਕਿਸਤਾਨ 'ਚ ਮੇਨ 'ਤੇ ਵੂਮੈਨ ਟੀਮ ਭੇਜਣੀ ਸੀ। ਪਰ ਵੀਕੈਂਡ 'ਤੇ ਚਰਚਾ ਤੋਂ ਬਾਅਦ ਟੀਮਾਂ ਨਾ ਭੇਜਣ ਦਾ ਫੈਸਲਾ ਕੀਤਾ ਹੈ। ਯਕੀਨਨ ਪਾਕਿਸਤਾਨ ਕ੍ਰਿਕਟ ਬੋਰਡ ਲਈ ਇਹ ਵੱਡਾ ਝਟਕਾ ਹੈ। ਦੱਸ ਦੇਈਏ ਕਿ ਅਕਤੂਬਰ 'ਚ ਇੰਗਲੈਂਡ ਦੀ ਮਹਿਲਾ ਤੇ ਪੁਰਸ਼ ਟੀਮਾਂ ਨੂੰ ਪਾਕਿਸਤਾਨ ਦਾ ਦੌਰਾ ਕਰਨ ਸੀ।

ਨਿਊਜ਼ੀਲੈਂਡ ਵੱਲੋਂ ਪਾਕਿਸਤਾਨ ਦੇ ਆਪਣੇ ਦੌਰੇ ਨੂੰ ਰੱਦ ਕਰਨ ਤੋਂ ਬਾਅਦ, ਇੰਗਲੈਂਡ ਤੇ ਵੇਲਸ ਨੇ ਐਲਾਨ ਕੀਤਾ ਹੈ ਕਿ ਇੰਗਲੈਂਡ ਦੀ ਪੁਰਸ਼ ਤੇ ਮਹਿਲਾ ਦੋਵੇਂ ਟੀਮਾਂ ਪਾਕਿਸਤਾਨ ਦਾ ਦੌਰਾ ਨਹੀਂ ਕਰਨਗੀਆਂ।

ਨਿਊਜ਼ੀਲੈਂਡ ਨੇ ਆਪਣੇ ਕ੍ਰਿਕਟ ਬੋਰਡ ਨੂੰ ਸੁਰੱਖਿਆ ਦੀ ਧਮਕੀ ਮਿਲਣ ਤੋਂ ਬਾਅਦ ਪਹਿਲਾ ਵਨਡੇਅ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਆਪਣੀ ਟੀਮ ਨੂੰ ਪਾਕਿਸਤਾਨ ਤੋਂ ਬਾਹਰ ਕੱਢਣ ਦਾ ਫੈਸਲਾ ਕੀਤਾ। ਇੰਗਲੈਂਡ ਨੂੰ ਅਕਤੂਬਰ 'ਚ ਸ਼ੈਡਿਊਲ ਦੋ ਟਵੰਟੀ-20 ਅੰਤਰ-ਰਾਸ਼ਟਰੀ ਮੈਚਾਂ ਲਈ ਰਾਵਲਪਿੰਡੀ ਪਹੁੰਚਣਾ ਸੀ। ਜੋ 2005 ਤੋਂ ਬਾਅਦ ਪਾਕਿਸਤਾਨ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੁੰਦਾ।

ਬੋਰਡ ਨੇ ਇਕ ਬਿਆਨ 'ਚ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ 'ਚ ਅਸੀਂ ਅਕਤੂਬਰ 'ਚ ਪਾਕਿਸਤਾਨ 'ਚ ਟੀ-20 ਵਿਸ਼ਵ ਵਾਰਮ-ਅਪ ਮੈਚ ਖੇਡਣ ਦੇ ਲਈ ਸਹਿਮਤ ਹੋਏ ਸਨ। ਜਿਸ 'ਚ ਪੁਰਸ਼ਾਂ ਦੇ ਮੈਚਾਂ ਦੇ ਨਾਲ ਮਹਿਲਾ ਟੀਮ ਦਾ ਦੌਰਾ ਸ਼ਾਮਿਲ ਸੀ।

ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਰਮਿਜ਼ ਰਾਜਾ ਨੇ ਆਪਣੇ ਟਵਿਟਰ ਪੇਜ 'ਤੇ ਨਿਰਾਸ਼ਾ ਵਿਅਕਤ ਕਰਦਿਆਂ ਕਿਹਾ ਕਿ ਇੰਗਲੈਂਡ ਤੋਂ ਨਿਰਾਸ਼,  ਆਪਣੀ ਵਚਨਬੱਧਤਾ ਤੋਂ ਪਿੱਛੇ ਹਟਣਾ ਤੇ ਆਪਣੀ ਕ੍ਰਿਕਟ ਬਰਦਾਰੀ ਦੇ ਮੈਂਬਰ ਨੂੰ ਉਸ ਸਮੇਂ ਅਸਫ਼ਲ ਕਰਨਾ ਜਦੋਂ ਉਸ ਨੂੰ ਇਸ ਦੀ ਸਭ ਤੋਂ ਵੱਧ ਲੋੜ ਸੀ। ਅਸੀਂ ਸਰਵਾਇਵ ਕਰਾਂਗੇ ਇੰਸ਼ਾਅੱਲਾਹ। ਰਮਿਜ਼ ਰਾਜਾ ਦੇ ਇਸ ਟਵੀਟ ਤੋਂ ਪਾਸ ਕ੍ਰਿਕਟ ਬੋਰਡ ਦੀ ਨਿਰਾਸ਼ਾ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget