ਪੜਚੋਲ ਕਰੋ

ਪਾਣੀ ‘ਤੇ ਵੀ ਚੱਲ ਸਕੇਗਾ ਬੈਟਰੀ ਵਾਲਾ ਜਹਾਜ਼

ਨਾਰਵੇ ਦੀ ਇਕਵੇਟਰ ਏਅਰਕ੍ਰਾਫਟ ਕੰਪਨੀ ਨੇ ਬੈਟਰੀ ‘ਚ ਚੱਲਣ ਵਾਲਾ ਅਜਿਹਾ ਜਹਾਜ਼ ਬਣਾਇਆ ਹੈ ਜੋ ਹਵਾ ‘ਚ ਉੱਡਣ ਦੇ ਨਾਲ-ਨਾਲ ਪਾਣੀ ‘ਤੇ ਵੀ ਚੱਲ ਸਕਦਾ ਹੈ।

ਨਵੀਂ ਦਿੱਲੀ: ਨਾਰਵੇ ਦੀ ਇਕਵੇਟਰ ਏਅਰਕ੍ਰਾਫਟ ਕੰਪਨੀ ਨੇ ਬੈਟਰੀ ‘ਚ ਚੱਲਣ ਵਾਲਾ ਅਜਿਹਾ ਜਹਾਜ਼ ਬਣਾਇਆ ਹੈ ਜੋ ਹਵਾ ‘ਚ ਉੱਡਣ ਦੇ ਨਾਲ-ਨਾਲ ਪਾਣੀ ‘ਤੇ ਵੀ ਚੱਲ ਸਕਦਾ ਹੈ। ਕੰਪਨੀ ਨੇ ਪੀ2 ਐਕਸਕਰਸਨ ਨਾਂ ਦੇ ਪ੍ਰੋਟੋਟਾਈਪ ਦੀ ਟੈਸਟਿੰਗ ਕੀਤੀ ਹੈ। ਜਹਾਜ਼ ਨੇ ਇਸ ਦੌਰਾਨ 10 ਮਿੰਟ ਤਕ ਉਡਾਣ ਭਰੀ। ਪਾਣੀ ‘ਤੇ ਵੀ ਚੱਲ ਸਕੇਗਾ ਬੈਟਰੀ ਵਾਲਾ ਜਹਾਜ਼ ਇਸ ਜਹਾਜ਼ ‘ਚ ਲੀਥੀਅਮ ਆਇਨ ਬੈਟਰੀ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਦਾ ਵਜ਼ਨ 750 ਕਿਲੋ ਹੈ ਤੇ ਇਹ ਜਹਾਜ਼ 240 ਕਿਲੋਗ੍ਰਾਮ ਭਾਰ ਚੁੱਕ ਕੇ ਉੱਡਣ ਦੀ ਤਾਕਤ ਰੱਖਦਾ ਹੈ। ਇਸ ਦੇ ਨਾਲ ਹੀ ਜਹਾਜ਼ ਦੀ ਟੌਪ ਸਪੀਡ 240 ਕਿਲੋਮੀਟਰ ਪ੍ਰਤੀ ਘੰਟਾ ਹੈ। ਬੈਟਰੀ ਨਾਲ ਜਹਾਜ਼ 35 ਮਿੰਟ ਤਕ ਉੱਡ ਸਕਦਾ ਹੈ।

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget