ਪੜਚੋਲ ਕਰੋ

ਇਥੋਪੀਆ ਜਵਾਲਾਮੁਖੀ ਤੋਂ ਬਾਅਦ ਬਾਬਾ ਵਾਂਗਾ ਦੀਆਂ ਭਵਿੱਖਬਾਣੀਆਂ ਮੁੜ ਵਾਇਰਲ; 2026 ਲਈ ਵਧਿਆ ਖਤਰਾ!

ਬੁਲਗਾਰੀਆ ਦੀ ਬਾਬਾ ਵਾਂਗਾ ਨੇ ਆਪਣੀਆਂ ਭਵਿੱਖਬਾਣੀਆਂ ਨਾਲ ਪ੍ਰਸਿੱਧੀ ਹਾਸਲ ਕੀਤੀ। ਅੰਨ੍ਹੇ ਹੋਣ ਦੇ ਬਾਵਜੂਦ ਵੀ, ਉਨ੍ਹਾਂ ਨੇ ਆਪਣੀਆਂ ਭਵਿੱਖਬਾਣੀਆਂ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। ਹੁਣ ਲੋਕਾਂ ਨੂੰ 2026 ਲਈ ਕੀਤੀਆਂ ਭਵਿੱਖਬਾਣੀਆਂ..

ਬੁਲਗਾਰੀਆ ਦੀ ਮਸ਼ਹੂਰ ਭਵਿੱਖਬਾਣੀ ਕਰਨ ਵਾਲੀ ਅਤੇ ਅਧਿਆਤਮਿਕ ਤਾਕਤਾਂ ਲਈ ਜਾਣੀ ਜਾਂਦੀ ਅੰਨ੍ਹੀ ਮਹਿਲਾ ਬਾਬਾ ਵਾਂਗਾ ਦੀਆਂ ਭਵਿੱਖਬਾਣੀਆਂ ਹੁਣ ਫਿਰ ਚਰਚਾ ਵਿੱਚ ਹਨ। ਜਿਵੇਂ–ਜਿਵੇਂ ਸਾਲ 2025 ਖ਼ਤਮ ਹੋਣ ਵਾਲਾ ਹੈ ਅਤੇ ਨਵਾਂ ਸਾਲ ਨੇੜੇ ਆ ਰਿਹਾ ਹੈ, ਲੋਕ ਉਸ ਦੀਆਂ ਪੁਰਾਣੀਆਂ ਭਵਿੱਖਬਾਣੀਆਂ ਨੂੰ ਯਾਦ ਕਰ ਰਹੇ ਹਨ। ਇਹ ਭਵਿੱਖਬਾਣੀਆਂ ਜਿੰਨੀ ਦਿਲਚਸਪ ਹਨ, ਉਤਨੀ ਹੀ ਡਰਾਵਣੀਆਂ ਵੀ ਮੰਨੀਆਂ ਜਾਂਦੀਆਂ ਹਨ।

ਸਾਲ 2026 ਲਈ ਬਾਬਾ ਵਾਂਗਾ ਨੇ ਕੁਦਰਤੀ ਆਫ਼ਤਾਂ, ਵਿਸ਼ਵ-ਯੁੱਧ ਦੇ ਖ਼ਤਰੇ, ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ, ਸ਼ੇਅਰ ਮਾਰਕਿਟ ਕ੍ਰੈਸ਼ ਅਤੇ ਨਕਦੀ ਦੀ ਕਮੀ ਵਰਗੀਆਂ ਕਈ ਭਵਿੱਖਬਾਣੀਆਂ ਕੀਤੀਆਂ ਸਨ।

ਦਰਅਸਲ, 23 ਨਵੰਬਰ 2025 (ਐਤਵਾਰ) ਨੂੰ ਇਥੋਪੀਆ ਵਿੱਚ ਲਗਭਗ 12 ਹਜ਼ਾਰ ਸਾਲ ਬਾਅਦ ਪਹਿਲੀ ਵਾਰ ਜਵਾਲਾਮੁਖੀ ਫਟਿਆ। ਇਸ ਧਮਾਕੇ ਕਾਰਨ 100 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤਿੱਖੀਆਂ ਹਵਾਵਾਂ ਚੱਲੀਆਂ ਅਤੇ ਜਵਾਲਾਮੁਖੀ ਦੀ ਰਾਖ ਦਾ ਗੁਬਾਰ ਭਾਰਤ ਸਮੇਤ ਕਈ ਦੇਸ਼ਾਂ ਤੱਕ ਪਹੁੰਚ ਗਿਆ।

ਇਥੋਪੀਆ ‘ਚ ਹੇਲੀ ਗੁਬਬੀ ਜਵਾਲਾਮੁਖੀ ਫਟਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਇਸ ਘਟਨਾ ਨੂੰ ਬਾਬਾ ਵਾਂਗਾ ਦੀਆਂ ਕੁਦਰਤੀ ਆਫ਼ਤਾਂ ਵਾਲੀਆਂ ਭਵਿੱਖਬਾਣੀਆਂ ਨਾਲ ਜੋੜ ਰਹੇ ਹਨ। ਬਾਬਾ ਵਾਂਗਾ ਨੇ ਸਾਲ 2025 ਨੂੰ ਤਬਾਹੀ ਵਾਲਾ ਸਾਲ ਦੱਸਿਆ ਸੀ। ਇਸ ਤੋਂ ਇਲਾਵਾ, ਉਹਨਾਂ ਨੇ ਇਹ ਵੀ ਕਿਹਾ ਸੀ ਕਿ ਵਰ੍ਹਾ 2026 ਵਿੱਚ ਵੱਡੀ ਕੁਦਰਤੀ ਤਬਾਹੀ ਆ ਸਕਦੀ ਹੈ।

ਇਨ੍ਹਾਂ ਦੀ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀਆਂ ਵਿੱਚ ਭੂਚਾਲ, ਜਵਾਲਾਮੁਖੀ ਵਿਸਫੋਟ, ਤੇਜ਼ ਬਾਰਿਸ਼, ਹੜ੍ਹ ਅਤੇ ਸੁੱਕਾ ਪੈਣਾ ਸ਼ਾਮਲ ਹੈ। ਇਥੋਪੀਆ ਵਿੱਚ ਜਵਾਲਾਮੁਖੀ ਵਿਸਫੋਟ ਹੋਇਆ, ਅਤੇ ਬੀਤੇ ਸੋਮਵਾਰ ਨੂੰ ਮਿਆਂਮਾਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸੇ ਸਾਲ ਮਾਰਚ ਮਹੀਨੇ ਵਿੱਚ ਮਿਆਂਮਾਰ ‘ਚ 7.7 ਤੀਵਰਤਾ ਦੇ ਭੂਚਾਲ ਨੇ 3,500 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ।
ਸਾਲ 2026 ਲਈ ਬਾਬਾ ਵਾਂਗਾ ਨੇ ਕੁਦਰਤੀ ਆਫ਼ਤਾਂ ਦੇ ਨਾਲ-ਨਾਲ ਭਿਆਨਕ ਜੰਗ, ਦੁਨੀਆ ‘ਤੇ ਤਾਕਤਵਰ ਨੇਤਾਵਾਂ ਦਾ ਪ੍ਰਭਾਵ ਵਧਣ, ਏਆਈ ਦੇ ਕੰਟਰੋਲ ਤੋਂ ਬਾਹਰ ਹੋਣ, ਨਕਦੀ ਸੰਕਟ ਅਤੇ ਸ਼ੇਅਰ ਮਾਰਕਿਟ ਡਿੱਗਣ ਦੀਆਂ ਭਵਿੱਖਬਾਣੀਆਂ ਕੀਤੀਆਂ ਹਨ।
ਇਥਿਓਪੀਆ ‘ਚ ਹੋਏ ਜਵਾਲਾਮੁਖੀ ਵਿਸਫੋਟ ਨੂੰ ਲੋਕ ਬਾਬਾ ਵਾਂਗਾ ਦੀਆਂ ਭਵਿੱਖਬਾਣੀਆਂ ਨਾਲ ਜੋੜਕੇ ਦੇਖ ਰਹੇ ਹਨ। ਬਾਬਾ ਵਾਂਗਾ ‘ਤੇ ਵਿਸ਼ਵਾਸ਼ ਕਰਨ ਵਾਲੇ ਉਨ੍ਹਾਂ ਦੇ ਅਨੁਯਾਈਆਂ ਦੀ ਗਿਣਤੀ ਕਾਫੀ ਵੱਡੀ ਹੈ, ਜੋ ਸਮੇਂ-ਸਮੇਂ ‘ਤੇ ਉਨ੍ਹਾਂ ਦੀਆਂ ਭਵਿੱਖਬਾਣੀਆਂ ਨੂੰ ਗੰਭੀਰਤਾ ਨਾਲ ਲੈਂਦੇ ਹਨ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget