ਪੜਚੋਲ ਕਰੋ

ਟਰੰਪ ਵਰਗਾ ਦੋਸਤ ਹੋਵੇ ਤਾਂ ਦੁਸ਼ਮਣ ਦੀ ਕੀ ਲੋੜ ?

ਸੋਫੀਆ: ਯੂਰਪੀਅਨ ਯੂਨੀਅਨ (ਈਯੂ) ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਮਿੱਤਰ ਨਹੀਂ, ਬਲਕਿ ਦੁਸ਼ਮਣ ਵਾਂਗ ਪੇਸ਼ ਆ ਰਹੇ ਹਨ। ਈਯੂ ਦੇ ਪ੍ਰਧਾਨ ਡੋਨਲਡ ਟਸਕ ਨੇ ਬੁਲਗਾਰੀਆ ’ਚ ਹੋਈ ਬੈਠਕ ਵਿੱਚ ਈਯੂ ਦੇ ਲੀਡਰਾਂ ਨੂੰ ਕਿਹਾ ਕਿ ਇਰਾਨ ਨਾਲ ਪਰਮਾਣੂ ਸਮਝੌਤੇ ਨਾਲ ਟਰੰਪ ਦੇ ਪਿੱਛੇ ਹਟਣ ਤੇ ਅਮਰੀਕਾ ਵੱਲੋਂ ਯੂਰਪ ’ਤੇ ਵਪਾਰੀ ਟੈਕਸ ਲਾਏ ਜਾਣ ਖ਼ਿਲਾਫ਼ ਉਹ ‘ਸੰਯੁਕਤ ਯੂਰਪੀਅਨ ਮੋਰਚਾ’ ਬਣਾਉਣਗੇ।   ਟਸਕ ਨੇ ਅਮਰੀਕੀ ਪ੍ਰਸ਼ਾਸਨ ਦੀ ਯੂਰਪ ਦੇ ਰਿਵਾਇਤੀ ਵਿਰੋਧੀ ਰੂਸ ਤੇ ਚੀਨ ਨਾਲ ਤੁਲਨਾ ਕੀਤੀ। ਯੂਰਪੀਅਨ ਮੰਤਰੀਆਂ ਨੇ ਬੁਰਸੇਲਸ ਵਿੱਚ ਇਰਾਨ ਦੇ ਵੱਡੇ ਅਧਿਕਾਰੀ ਨਾਲ ਮੁਲਾਕਾਤ ਕੀਤੀ ਸੀ ਜੋ ਇਰਾਨ ਨਾਲ ਪਰਮਾਣੂ ਸਮਝੌਤੇ ਤੋਂ ਅਮਰੀਕਾ ਦੇ ਪਿੱਛੇ ਹਟਣ ਤੋਂ ਬਾਅਦ ਇਸ ਸਮਝੌਤੇ ਨੂੰ ਬਚਾਉਣ ਦੇ ਮਕਸਦ ਲਈ ਕੀਤੀ ਗਈ ਸੀ। ਗੱਲਬਾਤ ਤੋਂ ਬਾਅਦ ਇੱਕ ਯੂਰਪੀਅਨ ਸੂਤਰ ਨੇ ਦੱਸਿਆ ਕਿ ਲੀਡਰਾਂ ਨੇ ਇਰਾਨ ਨਾਲ ਸਮਝੌਤੇ ਬਾਅਦ ‘ਇੱਕਜੁਟ ਈਯੂ’ ’ਤੇ ਸਹਿਮਤੀ ਜਤਾਈ ਹੈ ਤੇ ਕਿਹਾ ਕਿ ਜੇ ਇਰਾਨ ਇਸ ਦਾ ਪਾਲਣ ਕਰਦਾ ਹੈ ਤਾਂ ਸਮਝੌਤੇ ਨੂੰ ਸਮਰਥਨ ਜਾਰੀ ਰਹੇਗਾ। ਬ੍ਰਿਟੇਨ ਦੀ ਪ੍ਰਧਾਨ ਮੰਤਰੀ ਟੈਰੇਸਾ ਮੇਅ, ਜਰਮਨੀ ਦਾ ਚਾਲੰਸਲਰ ਐਂਜਲਾ ਮਾਰਕਲ ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਹਾਲਾਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਯਾਦ ਰਹੇ ਕਿ ਅਮਰੀਕਾ ਦੇ ਇਲਾਵਾ ਬ੍ਰਿਟੇਨ, ਜਰਮਨੀ, ਫਰਾਂਸ, ਰੂਸ ਤੇ ਚੀਨ ਨੇ ਵੀ ਸਮਝੌਤੇ ’ਤੇ ਹਸਤਾਖ਼ਰ ਕੀਤੇ ਸੀ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਦੇਸ਼ ਨੂੰ ਈਰਾਨ ਪਰਮਾਣੂ ਸਮਝੌਤੇ ਤੋਂ ਬਾਹਰ ਕਰ ਲਿਆ ਸੀ ਜੋ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਕੀਤਾ ਗਿਆ ਸੀ। ਅਮਰੀਕਾ ਦੇ ਬਾਹਰ ਨਿਕਲਣ ਦੇ ਬਾਵਜੂਦ ਬ੍ਰਿਟੇਨ, ਫਰਾਂਸ, ਚੀਨ, ਰੂਸ, ਜਰਮਨੀ ਤੇ ਈਯੂ ਇਸ ਸਮਝੌਤੇ ਦਾ ਹਿੱਸਾ ਬਣੇ ਹੋਏ ਹਨ ਤੇ ਅੱਗੇ ਵੀ ਸਮਝੌਤੇ ਨੂੰ ਬਰਕਰਾਰ ਰੱਖਣ ਸਬੰਧੀ ਆਪਣੀ ਵਚਨਬੱਧਤਾ ਜਤਾਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget