ਪੜਚੋਲ ਕਰੋ

ਅਮਰੀਕਾ 'ਚ ਭਾਰਤੀਆਂ ਦੀ ਬੱਲੇ-ਬੱਲੇ, ਰਿਪੋਰਟ 'ਚ ਅਹਿਮ ਖੁਲਾਸੇ

ਸਾਹਮਣੇ ਆਈ ਇੱਕ ਰਿਪੋਰਟ ਮੁਤਾਬਕ ਸਾਲ 2016 ‘ਚ ਅਮਰੀਕਾ ‘ਚ ਰਹਿਣ ਵਾਲਾ ਹਰ ਚੌਥਾ ਗੈਰ-ਆਵਾਸੀ ਵਿਦੇਸ਼ੀ ਨਾਗਰਿਕ ਇੱਕ ਭਾਰਤੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਕਰੀਬ 60% ਪਰਵਾਸੀ ਏਸ਼ਿਆਈ ਦੇਸ਼ਾਂ ਦੇ ਨਾਗਰਿਕ ਹਨ, ਜਿਨ੍ਹਾਂ ‘ਚ ਚੀਨ ਦਾ ਹਿੱਸਾ 15% ਹੈ।

ਨਵੀਂ ਦਿੱਲੀ: ਸਾਹਮਣੇ ਆਈ ਇੱਕ ਰਿਪੋਰਟ ਮੁਤਾਬਕ ਸਾਲ 2016 ‘ਚ ਅਮਰੀਕਾ ‘ਚ ਰਹਿਣ ਵਾਲਾ ਹਰ ਚੌਥਾ ਗੈਰ-ਆਵਾਸੀ ਵਿਦੇਸ਼ੀ ਨਾਗਰਿਕ ਇੱਕ ਭਾਰਤੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਕਰੀਬ 60% ਪਰਵਾਸੀ ਏਸ਼ਿਆਈ ਦੇਸ਼ਾਂ ਦੇ ਨਾਗਰਿਕ ਹਨ, ਜਿਨ੍ਹਾਂ ‘ਚ ਚੀਨ ਦਾ ਹਿੱਸਾ 15% ਹੈ। 2016 ‘ਚ ਕਰੀਬ 2.3 ਮਿਲੀਅਨ ਗੈਰ-ਆਵਾਸੀ ਵਸਨੀਕਾਂ ‘ਚ ਮੁਖ ਤੌਰ ‘ਤੇ ਕਰਮਚਾਰੀ, ਵਿਦਿਆਰਥੀ, ਐਕਸਚੈਂਜ ਵਿਜ਼ੀਟਰ ਤੇ ਡਿਪਲੋਮੈਟ ਤੇ ਹੋਰ ਨੁਮਾਇੰਦੇ ਸਨ। ਹੋਮਲੈਂਡ ਸਿਕਉਰਟੀ ਵਿਭਾਗ ਵੱਲੋਂ ਬਣਾਈ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਹ ਗਿਣਤੀ ਸਾਲ 2015 ‘ਚ ਕਰੀਬ 15% ਵਧ ਸੀ। ਇਸ ‘ਚ ਕਿਹਾ ਗਿਆ ਕਿ ਸਾਲ 2016 ‘ਚ ਸੰਯੁਕਤ ਰਾਸ਼ਟਰ ‘ਚ ਗੈਰ-ਆਵਾਸੀ ਦੇ ਤੌਰ ‘ਤੇ 5,80,000 ਭਾਰਤੀ ਸੀ। ਇਨ੍ਹਾਂ ‘ਚ 440,000 ਅਸਥਾਈ ਕਾਮੇ ਸੀ, ਜਿਨ੍ਹਾਂ ‘ਚ ਐਚ-1ਬੀ ਵੀਜ਼ਾ ਤੇ 140,000 ਵਿਦਿਆਰਥੀ ਸ਼ਾਮਲ ਸੀ। 340,00 ਗੈਰ-ਆਵਾਸੀਆਂ ਦੀ ਗਿਣਤੀ ਨਾਲ ਚੀਨ ਦੂਜੇ ਨੰਬਰ ‘ਤੇ ਸੀ। ਰਿਪੋਰਟ ‘ਚ ਕਿਹਾ ਗਿਆ ਕਿ ਇਸ ‘ਚ 40,000 ਅਸਥਾਈ ਕਾਮੇ ਤੇ 260,000 ਵਿਦਿਆਰਥੀ ਸ਼ਾਮਲ ਹਨ। ਇਸ ਲਿਸਟ ‘ਚ ਅਗਲੇ ਦੇਸ਼ਾਂ ‘ਚ ਸੂਚੀ ‘ਚ ਮੈਕਸੀਕੋ, ਕੈਨੇਡਾ, ਦੱਖਣੀ ਕੋਰੀਆ, ਜਾਪਾਨ ਤੇ ਸਾਊਦੀ ਅਰਬ ਹਨ। ਮੈਕਸੀਕੋ ਦਾ ਵੀ ਭਾਰਤ ਦੀ ਤਰ੍ਹਾਂ ਇੱਥੇ ਰੁਝਾਨ ਵਧ ਹੈ। ਇੱਥੇ 85% ਅਸਥਾਈ ਕਰਮਚਾਰੀ ਤੇ 10% ਵਿਦਿਆਰਥੀ ਹਨ। ਤਾਜ਼ਾ ਸੀਆਰਐਸ ਰਿਪੋਰਟ ਮੁਤਾਬਕ ਵਿੱਤੀ ਸਾਲ 2018 ‘ਚ ਸੂਬੇ ਦੇ ਕੌਂਸਲ ਅਫਸਰਾਂ ਨੇ ਨੌਂ ਮਿਲੀਅਨ ਗੈਰ-ਆਵਾਸੀ ਵੀਜ਼ੇ ਜਾਰੀ ਕੀਤੇ ਜੋ ਸਾਲ 2015 ‘10.9 ਮਿਲੀਅਨ ਸੀ। ਇੱਥੇ ਤਕਰੀਬਨ 6.8 ਮਿਲੀਅਨ ਟੂਰਿਜ਼ਮ ਤੇ ਬਿਜਨੈਸ ਵੀਜ਼ੇ ਸਨ, ਜੋ ਸਾਲ 2018 ‘ਚ ਜਾਰੀ ਕੀਤੇ ਗੈਰ-ਆਵਾਸੀ ਵੀਜ਼ਾ ਦਾ ਤਿੰਨ ਚੌਥਾਈ ਤੋਂ ਜ਼ਿਆਦਾ ਹਿੱਸਾ ਸੀ। ਰਿਪੋਰਟ ‘ਚ ਕਿਹਾ ਗਿਆ ਕਿ ਹੋਰ ਕਾਮੇ (924,000), ਵਿਦਿਆਰਥੀ (399,000) ਤੇ ਕਲਚਰ ਐਕਸਚੇਂਜ ਵਿਜ਼ੀਟਰ (382,000) ਮਹੱਤਵਪੂਰਨ ਸਮੂਹ ਸ਼ਾਮਲ ਸੀ। 2018 ‘ਚ ਏਸ਼ੀਆ ਤੋਂ ਆਏ 43% ਗੈਰ-ਆਵਾਸੀ ਵਿਦੇਸ਼ੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕੀਤਾ ਗਿਆ। ਇਸ ‘ਚ ਉੱਤਰੀ ਅਮਰੀਕਾ (21%), ਦੱਖਣੀ ਅਮਰੀਕਾ (18 ਫੀਸਦ), ਯੂਰਪ (12%) ਤੇ ਅਫਰੀਕਾ (5%) ਨੂੰ ਵੀਜ਼ਾ ਜਾਰੀ ਕੀਤਾ ਗਿਆ।

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget