ਪੜਚੋਲ ਕਰੋ

2014 'ਚ ਇੰਝ ਬਣੀ ਸੀ ਮੋਦੀ ਸਰਕਾਰ! ਵੋਟਿੰਗ ਮਸ਼ੀਨਾਂ ਹੈਕ ਕਰਨ ਬਾਰੇ ਖੁਲਾਸਾ

ਲੰਡਨ: ਬੀਜੇਪੀ ਦੀ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਵਿੱਚ ਗੜਬੜ ਕਰਕੇ ਹੋਈ ਸੀ। ਉਸ ਵੇਲੇ ਵੋਟਿੰਗ ਮਸ਼ੀ ਨਾਂ ਹੈਕ ਕੀਤੀਆਂ ਗਈਆਂ ਸੀ। ਇਸ ਬਾਰੇ ਤਤਕਲੀਨ ਕੇਂਦਰੀ ਮੰਤਰੀ ਗੋਪੀਨਾਥ ਮੁੰਡੇ ਨੂੰ ਵੀ ਸਾਰਾ ਪਤਾ ਸੀ। ਇਸੇ ਕਰਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਹ ਦਾਅਵਾ ਲੰਡਨ ਵਿੱਚ ਸਾਈਬਰ ਮਾਹਿਰ ਸੱਈਅਦ ਸੁਜਾ ਨੇ ਕੀਤਾ ਹੈ। ਅਮਰੀਕਾ ਵਿੱਚ ਸਿਆਸੀ ਪਨਾਹ ਲੈਣ ਦੇ ਇੱਛੁਕ ਭਾਰਤੀ ਸਾਈਬਰ ਮਾਹਿਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਵੋਟਿੰਗ ਮਸ਼ੀਨਾਂ ਬਣਾਉਣ ਵਾਲੀ ਕੰਪਨੀ ਵਿੱਚ ਕੰਮ ਕੀਤਾ ਹੈ। ਇਸ ਮਗਰੋਂ ਉਸ ਦੇ ਕਈ ਸਾਥੀਆਂ ਦਾ ਕਤਲ ਹੋ ਗਿਆ ਤੇ ਉਸ ਉੱਪਰ ਵੀ ਹਮਲਾ ਹੋਇਆ। ਇਸ ਲਈ ਉਹ ਭਾਰਤ ਛੱਡ ਕੇ ਵਿਦੇਸ਼ ਭੱਜ ਗਿਆ। ਸਾਈਬਰ ਮਾਹਿਰ ਨੇ ਦਾਅਵਾ ਕੀਤਾ ਹੈ ਕਿ ਅਜੇ ਵੀ ਈਵੀਐਮਜ਼ ਨਾਲ ਛੇੜਛਾੜ ਸੰਭਵ ਹੈ। ਸਕਾਈਪ ਰਾਹੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੱਈਅਦ ਸੁਜਾ ਨੇ ਕਿਹਾ ਕਿ ਉਹ 2014 ਵਿੱਚ ਭਾਰਤ ਤੋਂ ਇਸ ਲਈ ਭੱਜ ਆਇਆ ਸੀ ਕਿਉਂਕਿ ਉੱਥੇ ਉਸ ਦੀ ਟੀਮ ਦੇ ਕੁਝ ਮੈਂਬਰਾਂ ਦੀਆਂ ਹੱਤਿਆਵਾਂ ਮਗਰੋਂ ਉਹ ਡਰ ਗਿਆ ਸੀ। ਉਸ ਨੇ ਦਾਅਵਾ ਕੀਤਾ ਕਿ ਟੈਲੀਕਾਮ ਜਾਇੰਟ ਰਿਲਾਇੰਸ ਜੀਓ ਨੇ ਈਵੀਐਮਜ਼ ਨੂੰ ਹੈਕ ਕਰਨ ਲਈ ਸਿਗਨਲ ਦੀ ਫ੍ਰੀਕੂਐਂਸੀ ਘਟਾਉਣ ਵਿੱਚ ਬੀਜੇਪੀ ਦੀ ਮਦਦ ਕੀਤੀ ਸੀ। ਸੁਜਾ ਨੇ ਕਿਹਾ ਕਿ ਜੇਕਰ ਉਸ ਦੀ ਟੀਮ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿੱਚ ਭਾਜਪਾ ਦੀਆਂ ਟਰਾਂਸਮਿਸ਼ਨਾਂ ਨੂੰ ਹੈਕ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾ ਡੱਕਦੀ ਤਾਂ ਸ਼ਾਇਦ ਭਾਜਪਾ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਜਿੱਤ ਜਾਂਦੀ। ਸੁਜਾ ਨੇ ਦਾਅਵਾ ਕੀਤਾ ਹੈ ਕਿ ਉਹ ਸਰਕਾਰੀ ਮਾਲਕੀ ਵਾਲੇ ਸੈਕਟਰ ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਈਸੀਆਈਐਲ) ਦੀ ਟੀਮ ਦਾ ਹਿੱਸਾ ਸੀ, ਜਿਸ ਨੇ ਈਵੀਐਮਜ਼ ਦਾ ਡਿਜ਼ਾਈਨ ਤਿਆਰ ਕਰਨ ਦੇ ਨਾਲ ਇਸ ਨੂੰ ਵਿਕਸਤ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Embed widget