ਪੜਚੋਲ ਕਰੋ

ਪੋਰਨ ਸਟਾਰ ਨੇ ਟਰੰਪ 'ਤੇ ਠੋਕਿਆ ਮੁਕੱਦਮਾ

ਵਾਸ਼ਿੰਗਟਨ: ਐਡਲਟ ਸਟਾਰ ਸਟੌਰਮੀ ਡੈਨੀਅਲਜ਼ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਮਾਨਹਾਨੀ ਦਾ ਕੇਸ ਦਾਇਰ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਟਰੰਪ ਟਵੀਟ ਕਰਕੇ ਗਲਤ ਜਾਣਕਾਰੀਆਂ ਫੈਲਾ ਰਹੇ ਹਨ ਤੇ ਉਨ੍ਹਾਂ ਜੋ ਕੁਝ ਵੀ ਕੀਤਾ, ਉਹ ਸਾਰਾ ਕੁਝ ਧੋਖਾ ਦੇ ਕੇ ਕੀਤਾ। ਤੁਹਾਨੂੰ ਦੱਸ ਦਈਏ ਕਿ ਸਟੌਰਮੀ ਨੇ ਮੈਨਹਟਨ ਦੀ ਫੈਡਰਲ ਕੋਰਟ ਵਿੱਚ ਰਾਸ਼ਟਰਪਤੀ ਦੇ ਵਕੀਲ ਮਾਈਕਲ ਕੋਹੇਨ 'ਤੇ ਕੁਝ ਦਿਨ ਪਹਿਲਾਂ ਕੇਸ ਦਾਇਰ ਕੀਤਾ ਸੀ।   ਇਸ ਤੋਂ ਪਹਿਲਾਂ ਸਟੌਰਮੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਟਰੰਪ ਦੇ ਵਕੀਲ ਮਾਈਕਲ ਕੋਹੇਨ ਨੇ ਮਾਮਲੇ ਨੂੰ ਦਬਾਉਣ ਲਈ ਸਾਲ 2016 ਵਿੱਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇੱਕ ਲੱਖ 30 ਹਜ਼ਾਰ ਡਾਲਰ ਦਾ ਸਮਝੌਤਾ ਕੀਤਾ ਸੀ। ਕੋਹੇਨ ਨੇ ਵੀ ਪੈਸੇ ਦੇਣ ਦੀ ਗੱਲ ਦਾ ਮੰਨੀ ਸੀ ਪਰ ਪੈਸੇ ਕਿਸ ਕਾਰਨ ਦਿੱਤੇ ਇਹ ਨਹੀਂ ਦੱਸਿਆ ਸੀ। ਤੁਹਾਨੂੰ ਦੱਸ ਦੇਈਏ ਕਿ ਡੈਨੀਅਲਸ ਉਨ੍ਹਾਂ ਤਿੰਨ ਔਰਤਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਕਥਿਤ ਤੌਰ 'ਤੇ ਸੰਬੰਧ ਹੋਣ ਤੇ ਯੌਨ ਸ਼ੋਸ਼ਣ ਕਰਨ ਦਾ ਇਲਜ਼ਾਮ ਲਾਇਆ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਵਕੀਲ ਮਾਈਕਲ ਕੋਹੇਨ ਦੇ ਦਫਤਰ ਵਿੱਚ ਛਾਪਾ ਮਾਰ ਕੇ ਕਈ ਦਸਤਾਵੇਜ਼ ਜ਼ਬਤ ਕੀਤੇ ਸੀ। ਇਨ੍ਹਾਂ ਦਸਤਾਵੇਜ਼ਾਂ ਵਿੱਚ ਐਡਲਟ ਸਟਾਰ ਸਟੌਰਮੀ ਡੈਨੀਅਲ ਨੂੰ ਕੀਤੇ ਗਏ ਭੁਗਤਾਨ ਸਬੰਧੀ ਸਲਿੱਪ ਵੀ ਮਿਲੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget