ਪੜਚੋਲ ਕਰੋ

ਕੀਟਨਾਸ਼ਕ ਤੇ ਖਾਦ ਬਣਾਉਣ ਵਾਲੀ ਫੈਕਟਰੀ 'ਚ ਧਮਾਕਾ, 44 ਮੌਤਾਂ

ਬੀਜਿੰਗ: ਚੀਨ ਦੇ ਯਾਂਚੇਂਗ ਸ਼ਹਿਰ ਵਿੱਚ ਸਥਿਤ ਕੈਮੀਕਲ ਪਲਾਂਟ ਵਿੱਚ ਧਮਾਕਾ ਹੋਣ ਕਾਰਨ 44 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਚੀਨ ਦੀ ਖ਼ਬਰ ਏਜੰਸੀ ਸਿੰਹੂਆ ਮੁਤਾਬਕ ਧਮਾਕੇ ਵਿੱਚ 640 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਵਿੱਚੋਂ 90 ਤੋਂ ਵੱਧ ਗੰਭੀਰ ਹਨ। ਸਥਾਨਕ ਸਮੇਂ ਮੁਤਾਬਕ ਧਮਾਕਾ ਵੀਰਵਾਰ ਬਾਅਦ ਦੁਪਹਿਰ 2:50 'ਤੇ ਹੋਇਆ। ਕੀਟਨਾਸ਼ਕ ਤੇ ਖਾਦ ਦਾ ਉਤਪਾਦਨ ਕਰਨ ਵਾਲੀ ਜਿਆਂਗਸੂ ਤਿਆਂਜੇਅਈ ਕੈਮੀਕਲ ਕੰਪਨੀ ਵਿੱਚ ਧਮਾਕਾ ਹੋਣ ਕਾਰਨ ਭਿਅੰਕਰ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੀਆਂ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਹੋਏ। ਰਿਕਟਰ ਪੈਮਾਨੇ 'ਤੇ ਇਨ੍ਹਾਂ ਦੀ ਝਟਕਿਆਂ ਦੀ ਤਾਕਤ 2.2 ਦਰਜ ਕੀਤੀ ਗਈ। ਧਮਾਕੇ ਕਾਰਨ ਨੇੜੇ ਤੇੜੇ ਇਮਾਰਤਾਂ ਦੇ ਸ਼ੀਸ਼ੇ ਵੀ ਟੁੱਟ ਗਏ। ਬਚਾਅ ਕਰਮੀਆਂ ਨੇ ਪਲਾਂਟ ਦੇ 3,000 ਕਾਮਿਆਂ ਅਤੇ ਨੇੜੇ ਵੱਸਦੇ 1,000 ਸ਼ਹਿਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਯਾਂਚੇਂਗ ਦਾ ਇਹ ਧਮਾਕਾ ਦੇਸ਼ ਦੇ ਸਭ ਤੋਂ ਭਿਆਨਕ ਸਨਅਤੀ ਦੁਰਘਟਨਾਵਾਂ ਵਿੱਚੋਂ ਇੱਕ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਜ਼ਖ਼ਮੀ ਹੋਣ ਕਾਰਨ ਮੌਤਾਂ ਦੀ ਗਿਣਤੀ ਵੱਧ ਵੀ ਸਕਦੀ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget