ਪੜਚੋਲ ਕਰੋ

ਕੈਨੇਡਾ 'ਚ ਨਫ਼ਰਤ ਫੈਲਾਉਣ ਵਾਲਿਆਂ ਦੀ ਨਹੀਂ ਖ਼ੈਰ!

ਫੇਸਬੁਕ ਨੇ ਕੈਨੇਡਾ ਦੀ ਕਾਰਕੁਨ ਫੇਥ ਗੋਲਡੀ 'ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਖ਼ਾਤੇ 'ਤੇ ਰੋਕ ਲਾ ਦਿੱਤੀ ਹੈ। ਕੰਪਨੀ ਇਸ ਤਰ੍ਹਾਂ ਦੇ ਕੱਟੜਵਾਦੀ ਵਿਚਾਰਾਂ ਤੇ ਨਫਰਤ ਫੈਲਾਉਣ ਵਾਲੇ ਸਾਰੇ ਸਮੂਹਾਂ ਖਿਲਾਫ ਕਾਰਵਾਈ ਕਰ ਰਹੀ ਹੈ।

ਟੋਰਾਂਟੋ: ਫੇਸਬੁੱਕ ਨੇ ਨਫ਼ਰਤ ਤੇ ਫਿਰਕੂਪੁਣੇ ਨੂੰ ਬੜ੍ਹਾਵਾ ਦੇਣ ਵਾਲੇ ਕਾਰਕੁਨਾਂ, ਵਿਅਕਤੀਆਂ ਤੇ ਜਥੇਬੰਦੀਆਂ ਖਿਲਾਫ ਮੋਰਚਾ ਖੋਲ੍ਹ ਲਿਆ ਹੈ। ਕੈਨੇਡਾ ਦੀ ਕਾਰਕੁਨ ਫੇਥ ਗੋਲਡੀ 'ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੇ ਫੇਸਬੁਕ ਖ਼ਾਤੇ 'ਤੇ ਰੋਕ ਲਾ ਦਿੱਤੀ ਹੈ। ਕੰਪਨੀ ਇਸ ਤਰ੍ਹਾਂ ਦੇ ਕੱਟੜਵਾਦੀ ਵਿਚਾਰਾਂ ਤੇ ਨਫਰਤ ਫੈਲਾਉਣ ਵਾਲੇ ਸਾਰੇ ਸਮੂਹਾਂ ਖਿਲਾਫ ਕਾਰਵਾਈ ਕਰ ਰਹੀ ਹੈ। ਇਨ੍ਹਾਂ ਦੇ ਫੇਸਬੁੱਕ ਦੀ ਵਰਤੋਂ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਜਾ ਰਹੀ ਹੈ। ਇਸ ਸੂਚੀ ਵਿੱਚ ਹੁਣ ਫੇਥ ਗੋਲਡੀ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਫੇਥ ਗੋਲਡੀ ਟੋਰਾਂਟੋ ਦੀ ਮੇਅਰ ਦੀ ਦਾਅਵੇਦਾਰ ਵੀ ਬਣੇ ਸੀ। ਉਨ੍ਹਾਂ ਦੇ ਵਿਚਾਰਾਂ ਨੂੰ ਲੈ ਕੇ ਕਈ ਵਾਰ ਵਿਵਾਦ ਹੁੰਦੇ ਰਹੇ ਹਨ। ਉਨ੍ਹਾਂ ਦੇ ਵਿਚਾਰਾਂ ਨੂੰ ਕਥਿਤ ਤੌਰ 'ਤੇ ਗੋਰਿਆਂ ਨੂੰ ਉੱਚਾ ਸਮਝਣ ਵਾਲੇ ਵੀ ਆਖਿਆ ਜਾਂਦਾ ਹੈ। ਫੇਸਬੁੱਕ ਦੇ ਬੁਲਾਰੇ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਾਂ ਜਥੇਬੰਦੀ ਜੋ ਨਫਰਤ ਫੈਲਾਉਣ ਦਾ ਕੰਮ ਕਰਦੀ ਹੈ, ਉਨ੍ਹਾਂ ਲਈ ਸਾਡੀਆਂ ਸੇਵਾਵਾਂ ਲੈਣ ਦਾ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਫੇਸਬੁੱਕ ਨੇ ਕੁਝ ਪਾਲਸੀਆਂ ਬਣਾਈਆਂ ਹਨ, ਜਿਸਦੇ ਤਹਿਤ ਆਫਲਾਈਨ ਨਫਰਤ ਫੈਲਾਉਣ ਵਿੱਚ ਸ਼ਾਮਲ ਸੰਗਠਨਾਂ ਨੂੰ ਵੀ ਫੇਸਬੁੱਕ 'ਤੇ ਥਾਂ ਨਹੀਂ ਦਿੱਤੀ ਜਾਏਗੀ। ਬੁਲਾਰੇ ਨੇ ਕਿਹਾ ਕਿ ਭਾਈਚਾਰੇ ਵਿੱਚ ਵਖਰੇਵੇਂ ਲਿਆਉਣ ਵਾਲੇ ਨਿੱਜੀ ਲੋਕ, ਪੇਜਿਸ ਜਾਂ ਗਰੁੱਪਸ ਦੇ ਕੰਟੈਂਟ ਦੇ ਖਿਲਾਫ ਉਨ੍ਹਾਂ ਦੀ ਕਾਰਵਾਈ ਜਾਰੀ ਹੈ ਤੇ ਇਹ ਕੰਮ ਅੱਗੇ ਵੀ ਚਾਲੂ ਰਹੇਗਾ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget