Imran Khan Arrested: ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਮਾਹੌਲ ਖਰਾਬ ਹੋ ਗਿਆ ਹੈ। ਉੱਥੇ ਹੀ ਪਾਕਿਸਤਾਨ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।  ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਟਵਿੱਟਰ, ਫੇਸਬੁੱਕ ਅਤੇ ਯੂਟਿਊਬ ਬੰਦ ਕਰ ਦਿੱਤਾ ਹੈ।  


ਤੁਹਾਨੂੰ ਦੱਸ ਦਈਏ ਕਿ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਪ੍ਰਦਰਸ਼ਨਕਾਰੀਆਂ ਨੂੰ ਵੀ ਗੋਲੀ ਮਾਰਨ ਦੇ ਹੁਕਮ ਦੇ ਦਿੱਤੇ ਹਨ। ਉੱਥੇ ਹੀ ਬੁੱਧਵਾਰ (10 ਮਈ) ਨੂੰ ਇਮਰਾਨ ਖਾਨ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਅਤੇ ਜੇਕਰ ਰਿਮਾਂਡ ਦਿੱਤਾ ਜਾਂਦਾ ਹੈ ਤਾਂ ਇਮਰਾਨ ਨੂੰ ਸਿੰਧ ਜਾਂ ਬਲੋਚਿਸਤਾਨ 'ਚ ਕਿਸੇ ਗੁਪਤ ਟਿਕਾਣੇ 'ਤੇ ਰੱਖਿਆ ਜਾ ਸਕਦਾ ਹੈ।


ਇਹ ਵੀ ਪੜ੍ਹੋ: Imran Khan Arrest: ਪਾਕਿਸਤਾਨ 'ਚ ਸਥਿਤੀ ਬੇਕਾਬੂ, ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ