ਪੜਚੋਲ ਕਰੋ

ਚੀਨ ਵੱਲੋਂ ਭਾਰਤ ਦੇ ਇਸ ਧਰਮ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਖੁਲਾਸਾ ਹੁੰਦੇ ਹੀ ਕਿਸ ਨੇ ਕੀਤੀ ਕਾਰਵਾਈ

ਚੀਨ ਸਰਹੱਦ ਤੋਂ ਲੈ ਕੇ ਕੌਮਾਂਤਰੀ ਮੰਚਾਂ ਤੱਕ ਭਾਰਤ ਵਿਰੁੱਧ ਸਾਜ਼ਿਸ਼ਾਂ ਘੜਦਾ ਰਹਿੰਦਾ ਹੈ। ਹੁਣ ਫੇਸਬੁੱਕ ਦੀ ਇਕ ਰਿਪੋਰਟ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ ਕਿ ਚੀਨ ਸੋਸ਼ਲ ਮੀਡੀਆ 'ਤੇ ਵੀ ਭਾਰਤ 'ਚ ਇੱਕ ਵਿਸ਼ੇਸ਼ ਧਰਮ ਦੇ ਲੋਕਾਂ ਨੂੰ...

ਚੀਨ ਸਰਹੱਦ ਤੋਂ ਲੈ ਕੇ ਕੌਮਾਂਤਰੀ ਮੰਚਾਂ ਤੱਕ ਭਾਰਤ ਵਿਰੁੱਧ ਸਾਜ਼ਿਸ਼ਾਂ ਘੜਦਾ ਰਹਿੰਦਾ ਹੈ। ਹੁਣ ਫੇਸਬੁੱਕ ਦੀ ਇਕ ਰਿਪੋਰਟ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ ਕਿ ਚੀਨ ਸੋਸ਼ਲ ਮੀਡੀਆ 'ਤੇ ਵੀ ਭਾਰਤ ਵਿਚ ਇਕ ਵਿਸ਼ੇਸ਼ ਧਰਮ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਫੇਸਬੁੱਕ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਚੀਨ ਦੁਨੀਆ ਭਰ ਵਿੱਚ ਸਿੱਖਾਂ ਵਿਰੁੱਧ ਪ੍ਰਚਾਰ ਕਰ ਰਿਹਾ ਹੈ। ਸੋਸ਼ਲ ਮੀਡੀਆ ਰਾਹੀਂ ਚੀਨ ਸਿੱਖਾਂ ਨੂੰ ਬਦਨਾਮ ਕਰਨ ਅਤੇ ਭੜਕਾਉਣ ਲਈ ਕਈ ਮੁਹਿੰਮਾਂ ਅਤੇ ਪ੍ਰਾਪੇਗੰਡਾ ਚਲਾ ਰਿਹਾ ਹੈ। ਇਸ ਪ੍ਰਚਾਰ ਵਿੱਚ ਚੀਨ ਦਾ ਨਿਸ਼ਾਨਾ ਭਾਰਤ, ਅਮਰੀਕਾ, ਕੈਨੇਡਾ ਸਮੇਤ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੇ ਲੋਕ ਹਨ।

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਚੀਨ ਫੇਸਬੁੱਕ, ਇੰਸਟਾਗ੍ਰਾਮ ਅਤੇ ਐਕਸ 'ਤੇ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ 'ਚ ਨਫਰਤ ਵਾਲੇ ਅਕਾਊਂਟ ਚਲਾ ਰਿਹਾ ਹੈ। ਜਿਸ ਰਾਹੀਂ ਉਹ ਸਿੱਖਾਂ ਨੂੰ ਭੜਕਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਫੇਸਬੁੱਕ ਨੇ ਇਨ੍ਹਾਂ ਚੀਨੀ ਖਾਤਿਆਂ 'ਤੇ ਰੋਕ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ ਚੀਨ ਤੋਂ ਚੱਲ ਰਹੇ ਅਜਿਹੇ 37 ਅਕਾਊਂਟ ਅਤੇ 13 ਪੇਜ ਫੇਸਬੁੱਕ ਤੋਂ ਹਟਾ ਦਿੱਤੇ ਗਏ ਹਨ। ਇਹ ਸਾਰੇ ਯੋਜਨਾਬੱਧ ਤਰੀਕੇ ਨਾਲ ਸਿੱਖ ਕੌਮ ਦੇ ਲੋਕਾਂ ਨੂੰ ਭੜਕਾਉਣ ਜਾਂ ਉਨ੍ਹਾਂ ਵਿਰੁੱਧ ਨਫ਼ਰਤ ਭਰੇ ਸੰਦੇਸ਼ ਫੈਲਾਉਣ ਵਿੱਚ ਲੱਗੇ ਹੋਏ ਸਨ।

ਹੁਣ ਚੀਨ ਆਪਣੀ ਸਰਹੱਦ 'ਤੇ ਹੀ ਨਹੀਂ ਸਗੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਵੀ ਭਾਰਤ ਦੇ ਖਿਲਾਫ ਕਈ ਮਿਸ਼ਨ ਚਲਾ ਰਿਹਾ ਹੈ। ਹਾਲ ਹੀ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਚੀਨ ਪਾਕਿਸਤਾਨੀ ਫੌਜ ਦੀ ਮਦਦ ਲਈ ਐਲਓਸੀ ਦੇ ਪਾਰ ਬੰਕਰ, ਸੰਚਾਰ ਟਾਵਰ ਅਤੇ ਹੋਰ ਸੁਰੱਖਿਆ ਢਾਂਚੇ ਬਣਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਚੀਨੀ ਵਾਹਨ ਦੇਖੇ ਜਾ ਚੁੱਕੇ ਹਨ। ਭਾਰਤੀ ਫੌਜ ਚੀਨ ਦੀਆਂ ਇਨ੍ਹਾਂ ਹਰਕਤਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Tour Helicopter Crashes: ਵੱਡੀ ਖਬਰ, ਸੈਲਾਨੀ ਜਹਾਜ਼ ਹੋਇਆ ਹਾਦਸਾਗ੍ਰਸਤ; 3 ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
ਵੱਡੀ ਖਬਰ, ਸੈਲਾਨੀ ਜਹਾਜ਼ ਹੋਇਆ ਹਾਦਸਾਗ੍ਰਸਤ; 3 ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Embed widget