ਪੜਚੋਲ ਕਰੋ

ਤਸਵੀਰ 'ਚ ਲੱਭੋ ਕਿੱਥੇ ਹੈ ਅਜਗਰ

ਆਸਟ੍ਰੇਲੀਆ ਦੇ Queensland ਦੇ ਇੱਕ ਘਰ ‘ਚ ਇੱਕ ਅਜਗਰ ਵੜ ਗਿਆ। ਜਿਸ ਨੂੰ ਕੱਢਣ ਲਈ ਪਰਿਵਾਰ ਨੇ ਸਥਾਨਕ ਸਰਵਿਸ ‘ਸਨਸਾਈਨ ਕੋਸਟ ਸਨੈਕ ਕੈਚਰਸ’ ਨੂੰ ਬੁਲਾਇਆ, ਜਿਨ੍ਹਾਂ ਨੇ ਅਜਗਰ ਰੈਸਕਿਊ ਕਰਨ ਦੇ ਨਾਲ-ਨਾਲ ਆਪਣੇ ਫੇਸਬੁੱਕ ਫੋਲੋਅਰਸ ਨੂੰ ਇੱਕ ਛੋਟਾ ਜਿਹਾ ਚੈਲੇਂਜ ਵੀ ਦੇ ਦਿੱਤਾ।

ਨਵੀਂ ਦਿੱਲੀਆਸਟ੍ਰੇਲੀਆ ਦੇ Queensland ਦੇ ਇੱਕ ਘਰ ‘ਚ ਇੱਕ ਅਜਗਰ ਵੜ ਗਿਆ। ਜਿਸ ਨੂੰ ਕੱਢਣ ਲਈ ਪਰਿਵਾਰ ਨੇ ਸਥਾਨਕ ਸਰਵਿਸ ‘ਸਨਸਾਈਨ ਕੋਸਟ ਸਨੈਕ ਕੈਚਰਸ’ ਨੂੰ ਬੁਲਾਇਆਜਿਨ੍ਹਾਂ ਨੇ ਅਜਗਰ ਰੈਸਕਿਊ ਕਰਨ ਦੇ ਨਾਲ-ਨਾਲ ਆਪਣੇ ਫੇਸਬੁੱਕ ਫੋਲੋਅਰਸ ਨੂੰ ਇੱਕ ਛੋਟਾ ਜਿਹਾ ਚੈਲੇਂਜ ਵੀ ਦੇ ਦਿੱਤਾ। ਉਨ੍ਹਾਂ ਨੇ ਲਿਖਿਆ, “ਤਸਵੀਰ ‘ਚ ਲੱਭੋ ਕਿੱਥੇ ਹੈ ਅਜਗਰ। ਅਸੀਂ ਕੁਝ ਸਮੇਂ ਤੋਂ ਇਹ ਖੇਡ ਨਹੀ ਖੇਡਿਆਇਸ ਲਈ ਵੇਖਦੇ ਹਾਂ ਕਿ ਤੁਸੀ ਕਿਵੇਂ ਖੇਡਦੇ ਹੋ। ਜੇਕਰ ਤੁਸੀ ਅਜਗਰ ਦੀ ਨਸਲ ਦੱਸ ਦਸਦੇ ਹੋ ਤਾਂ ਉਸ ਦੇ ਤੁਹਾਨੂੰ ਵੱਖਰੇ ਨੰਬਰ ਮਿਲਣਗੇ। ਮੈਂ ਅੱਜ ਰਾਤ ਜਾਂ ਕੱਲ੍ਹ ਸਵੇਰ ਤਕ ਜਵਾਬ ਪੋਸਟ ਕਰਾਗਾ”। ਇਹ ਕੁਝ ਮੁਸ਼ਕਿਲ ਹੈ ਇਸ ਦੇ ਲਈ ਉਨ੍ਹਾਂ ਨੇ ਇੱਕ ਹਿੰਟ ਵੀ ਦਿੱਤਾ। ਸਵੇਰ ‘ਚ ਅਜਗਰ ਨੂੰ ਸਭ ਤੋਂ ਜ਼ਿਆਦਾ ਕੀ ਪਸੰਦ ਹੈ?” ਕਈਂ ਲੋਕਾਂ ਨੇ ਇਸ ਖੇਡ ਨੂੰ ਖੇਡਣ ਲਈ ਆਪਣਾ ਦਿਮਾਗ ਵੀ ਲਗਾਇਆਪਰ ਕਾਮਯਾਬ ਨਹੀ ਹੋ ਸਕੇ। ਜਿਸ ਤੋਂ ਬਾਅਦ ‘ਸਨਸਾਇਨ ਕੋਸਟ ਸਨੈਕ ਕੈਚਰਸ’ ਨੇ ਅਜਗਰ ਦਾ ਇੱਕ ਵੀਡੀਓ ਸ਼ੇਅਰ ਕਰ ਇਸ ਸਸਪੈਂਸ ਨੂੰ ਖ਼ਤਮ ਕੀਤਾ। https://www.facebook.com/SunshineCoastSnakeCatchers/videos/459986261248842/ ਉਨ੍ਹਾਂ ਨੇ ਲਿਖਿਆ, “ਇਹ ਕੱਲ੍ਹ ਸੇ ‘ਸਪੌਟ ਦ ਸਨੈਕ’ ਪੋਸਟ ਦਾ ਵੀਡੀਓ ਹੈ। ਕਾਰਪੇਟ ਪਾਈਥਨ ਸਭ ਤੋਂ ਆਮ ਅਜਗਰ ਹੈਜਿੰਨਾਂ ਨੂੰ ਅਸੀਂ ਫੜ੍ਹਦੇ ਹਾਂ ਅਤੇ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੂੰ ਇਨਸਾਨਾਂ ਤੋਂ ਕੋਈ ਪਰੇਸ਼ਾਨੀ ਨਹੀ”।

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget