ਪੜਚੋਲ ਕਰੋ

ਫਤਿਹਗੜ੍ਹ ਸਾਹਿਬ ਦੇ ਸਿੱਖ ਪਰਿਵਾਰ 'ਤੇ ਅਮਰੀਕਾ 'ਚ ਫਾਇਰਿੰਗ, ਘਰ ਵੜ ਕੇ ਚਾਰ ਮੈਂਬਰਾਂ ਦਾ ਕਤਲ

ਸਰਹਿੰਦ: ਅਮਰੀਕਾ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਤੇ ਘਮੰਡਗੜ੍ਹ ਨਾਲ ਸਬੰਧਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਕੁਝ ਹਮਲਾਵਰ ਸਿੱਖ ਪਰਿਵਾਰ ਦੇ ਘਰ ਅੰਦਰ ਦਾਖ਼ਲ ਹੋਏ ਤੇ ਸਿੱਖ ਪਰਿਵਾਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਅਮਰੀਕੀ ਪੁਲਿਸ ਇਸ ਹਮਲੇ ਨੂੰ ਨਸਲੀ ਹਿੰਸਾ ਮੰਨਣ ਤੋਂ ਇਨਕਾਰ ਕਰ ਰਹੀ ਹੈ। ਹਾਲੇ ਤਕ ਹਮਲਾਵਰ ਫੜੇ ਨਹੀਂ ਗਏ।

ਸਰਹਿੰਦ: ਅਮਰੀਕਾ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਤੇ ਘਮੰਡਗੜ੍ਹ ਨਾਲ ਸਬੰਧਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਕੁਝ ਹਮਲਾਵਰ ਸਿੱਖ ਪਰਿਵਾਰ ਦੇ ਘਰ ਅੰਦਰ ਦਾਖ਼ਲ ਹੋਏ ਤੇ ਸਿੱਖ ਪਰਿਵਾਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਅਮਰੀਕੀ ਪੁਲਿਸ ਇਸ ਹਮਲੇ ਨੂੰ ਨਸਲੀ ਹਿੰਸਾ ਮੰਨਣ ਤੋਂ ਇਨਕਾਰ ਕਰ ਰਹੀ ਹੈ। ਹਾਲੇ ਤਕ ਹਮਲਾਵਰ ਫੜੇ ਨਹੀਂ ਗਏ। ਜਾਣਕਾਰੀ ਮੁਤਾਬਕ ਇਹ ਸਿੱਖ ਪਰਿਵਾਰ ਅਮਰੀਕਾ ਦੇ ਸਿਨਸਿਨਾਟੀ (ਓਹੀਓ) ਵਿੱਚ ਵੈਸਟ ਚੈਸਟਰ ਟਾਊਨਸ਼ਿਪ ਵਿੱਚ ਰਹਿੰਦਾ ਸੀ। ਹਮਲੇ ਵਿੱਚ ਪਿੰਡ ਮਹਾਦੀਆਂ ਦੇ ਹਕੀਕਤ ਸਿੰਘ, ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਤੇ ਧੀ ਸ਼ਲਿੰਦਰਜੀਤ ਕੌਰ ਸਮੇਤ ਇੱਕ ਪਿੰਡ ਘਮੰਡਗੜ੍ਹ ਤੋ ਉਨ੍ਹਾਂ ਦੀ ਇੱਕ ਰਿਸ਼ਤੇਦਾਰ ਅਮਰਜੀਤ ਕੌਰ ਦੀ ਮੌਤ ਹੋ ਗਈ। ਸਾਰਿਆਂ ਦੀਆਂ ਲਾਸ਼ਾਂ ਅਪਾਰਟਮੈਂਟ ਵਿੱਚੋਂ ਬਰਮਦ ਕਰ ਲਈਆਂ ਗਈਆਂ ਹਨ। ਪੁਲਿਸ ਨੂੰ ਹਮਲਾਵਰਾਂ ਬਾਰੇ ਹਾਲੇ ਤਕ ਕੋਈ ਪੁਖ਼ਤਾ ਸਬੂਤ ਨਹੀਂ ਮਿਲੇ। ਪਰਿਵਾਰ ਦਾ ਇੱਕ ਮੈਂਬਰ ਜਦੋਂ ਕੰਮ ਤੋਂ ਵਾਪਸ ਘਰ ਆਇਆ ਤਾਂ ਉਸ ਨੇ ਲਾਸ਼ਾਂ ਵੇਖੀਆਂ। ਫਿਰ ਉਸ ਨੂੰ ਪੁਲਿਸ ਨੂੰ ਬੁਲਾਇਆ। ਪੁਲਿਸ ਇਸ ਨੂੰ ਨਸਲੀ ਹਮਲਾ ਨਹੀਂ ਮੰਨ ਰਹੀ। ਇਸ ਸਬੰਧੀ ਪਿੰਡ ਮਹਾਦੀਆਂ ਦੇ ਸਾਬਕਾ ਸਰਪੰਚ ਬਲਵੰਤ ਸਿੰਘ ਨੇ ਦੱਸਿਆ ਕਿ ਸਿੱਖ ਪਰਿਵਾਰ ਕਈ ਸਾਲਾਂ ਤੋਂ ਓਹੀਓ ਵਿੱਚ ਰਹਿ ਰਿਹਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget