ਪੜਚੋਲ ਕਰੋ

Gurpatwant Pannu: ਪੰਨੂ ਦੇ ਕਤਲ ਦੀ ਸਾਜ਼ਿਸ਼ ਮਾਮਲੇ 'ਚ FBI ਦੀ ਐਂਟਰੀ, ਅਗਲੇ ਹਫ਼ਤੇ FBI ਮੁਖੀ ਆਵੇਗਾ ਭਾਰਤ !

FBI ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ

Gurpatwant Pannu: ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ। 

ਆਪਣੀ ਯਾਤਰਾ ਦੌਰਾਨ ਰੇਅ ਆਪਣੀ ਭਾਰਤ ਫੇਰੀ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐੱਨਆਈਏ ਦੋਵਾਂ ਦੇ ਅਧਿਕਾਰੀਆਂ ਨੂੰ ਮਿਲਣਗੇ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਦਿੱਲੀ ਵਿੱਚ ਸਮਾਗਮ ਵਿੱਚ ਅਗਲੇ ਹਫ਼ਤੇ ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਦੌਰੇ ਦੀ ਪੁਸ਼ਟੀ ਕੀਤੀ।

ਜੋ ਬਾਇਡੇਨ ਦੇ ਸਲਾਹਕਾਰ ਵੀ ਪਹੁੰਚੇ ਨੇ ਭਾਰਤ

ਖਾਲਿਸਤਾਨ ਪੱਖੀ ਸਿੱਖ ਲੀਡਰ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਦੀਆਂ ਰਿਪੋਰਟਾਂ ਨੇ ਭਾਰਤ ਤੇ ਅਮਰੀਕਾ ਵਿੱਚ ਹਲਚਲ ਵਧਾ ਦਿੱਤੀ ਹੈ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਅਮਰੀਕਾ ਕਾਫੀ ਔਖਾ ਹੈ। ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਦੇ ਚੋਟੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਭਾਰਤ ਨਾਲ ਕਈ ਦੁਵੱਲੇ ਮੁੱਦਿਆਂ 'ਤੇ ਚਰਚਾ ਕਰਨ ਲਈ ਨਵੀਂ ਦਿੱਲੀ ਆਏ ਹਨ। ਹਾਸਲ ਜਾਣਕਾਰੀ ਮੁਤਾਬਕ ਭਾਰਤ-ਅਮਰੀਕਾ ਦੁਵੱਲੇ ਮੁੱਦਿਆਂ 'ਤੇ ਚਰਚਾ ਕਰਨ ਤੋਂ ਇਲਾਵਾ ਉਹ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ 'ਤੇ ਕਤਲ ਕਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਭਾਰਤ 'ਤੇ ਲੱਗੇ ਦੋਸ਼ਾਂ ਬਾਰੇ ਵੀ ਗੱਲ ਕਰਨ ਜਾ ਰਹੇ ਹਨ।

ਗੁਰਪਤਵੰਤ ਪੰਨੂ ਨੇ ਮੁੜ ਦਿੱਤੀ ਭਾਰਤ ਨੂੰ ਧਮਕੀ

ਜ਼ਿਕਰ ਕਰ ਦਈਏ ਕਤਲ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦਾ ਲੀਡਰ ਗੁਰਪਤਵੰਤ ਸਿੰਘ ਪੰਨੂ ਕਾਫੀ ਐਕਟਿਵ ਨਜ਼ਰ ਆ ਰਿਹਾ ਹੈ। ਇੱਕ ਪਾਸੇ ਉਹ ਲਗਾਤਾਰ ਭਾਰਤ ਸਰਕਾਰ ਨੂੰ ਧਮਕੀਆਂ ਦੇ ਰਿਹਾ ਹੈ ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾ ਰਿਹਾ ਹੈ। ਦੂਜੇ ਪਾਸੇ ਹੁਣ ਉਹ ਕਸ਼ਮੀਰ ਅੰਦੋਲਨ ਨੂੰ ਵੀ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਗੁਰਪਤਵੰਤ ਪੰਨੂ ਨੇ ਹੁਣ ਅਫਜ਼ਲ ਗੁਰੂ ਦਾ ਨਾਂ ਲੈ ਕੇ 13 ਦਸੰਬਰ ਨੂੰ ਭਾਰਤ ਦੀ ਸੰਸਦ ਦੀ ਨੀਂਹ ਹਿਲਾ ਦੇਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇਹ ਧਮਕੀ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਨੂੰ ਆਧਾਰ ਬਣਾ ਕੇ ਦਿੱਤੀ ਹੈ।

ਗੁਰਪਤਵੰਤ ਪੰਨੂ ਨੇ ਨਵਾਂ ਵੀਡੀਓ ਜਾਰੀ ਕੀਤਾ ਹੈ। ਇਸ ਵਿੱਚ ਪੰਨੂ ਨੇ ਧਮਕੀ ਦਿੰਦਿਆ ਕਿਹਾ ਹੈ ਕਿ ਕੀ ਭਾਰਤ ਮੋਦੀ ਸਰਕਾਰ ਦੀ ਉਸ ਨੂੰ ਮਾਰਨ ਦੀ ਸਾਜ਼ਿਸ਼ 'ਤੇ SFJ ਦੀ 13 ਦਸੰਬਰ ਦੇ ਰੀਐਕਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਹੈ? 13 ਦਸੰਬਰ 2001 ਨੂੰ ਅਫਜ਼ਲ ਗੁਰੂ ਨੇ ਸੰਸਦ ਵਿੱਚ ਪਹੁੰਚ ਕੇ ਕਸ਼ਮੀਰ ਦਾ ਮੁੱਦਾ ਉਠਾਇਆ ਸੀ। ਹੁਣ ਪੰਨੂ ਵੀ 13 ਦਸੰਬਰ 2023 ਨੂੰ ਨਾਕਾਮ ਕਤਲ ਦੀ ਸਾਜਿਸ਼ ਦਾ ਜਵਾਬ ਦੇਵੇਗਾ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget