ਪੜਚੋਲ ਕਰੋ

ਈਮੇਲ ਵਿਵਾਦ : FBI ਨੇ ਹਿਲੇਰੀ ਕਲਿੰਟਨ ਨੂੰ ਘੇਰਿਆ

ਵਾਸ਼ਿੰਗਟਨ : ਐਫ ਬੀ ਆਈ ਨੇ ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਦੇ ਈ-ਮੇਲ ਲੀਕ ਮਾਮਲੇ ਵਿੱਚ ਜਾਂਚ ਲਈ ਨਵੇਂ ਸੰਮਨ ਜਾਰੀ ਕੀਤੇ ਹਨ। ਐਫ ਬੀ ਆਈ ਨੇ ਜਾਂਚ ਲਈ ਜਾਰੀ ਕੀਤੇ ਗਏ ਸੰਮਨ ਦੀ ਪੁਸ਼ਟੀ ਕਰ ਦਿੱਤੀ ਹੈ। ਇਹ ਈਮੇਲ ਹਿਲੇਰੀ ਦੀ ਸਹਾਇਕ ਹੁਮਾ ਆਬੇਦੀਨ ਅਤੇ ਉਨ੍ਹਾਂ ਦੇ ਸਾਬਕਾ ਪਤੀ ਐਂਟਨੀ ਵੀਨਰ ਨਾਲ ਜੁੜੇ ਹੋਏ ਹਨ। ਯਾਦ ਰਹੇ ਕਿ ਅੱਠ ਨਵੰਬਰ ਨੂੰ ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਹਨ। ਇਸ ਨੂੰ ਦੇਖਦੇ ਹੋਏ ਹਿਲੇਰੀ ਦੀਆਂ ਦਿੱਕਤਾਂ ਇਸ ਨਾਲ ਵੱਧ ਸਕਦੀਆਂ ਹਨ। ਯਾਦ ਰਹੇ ਕਿ ਹਿਲੇਰੀ ਘਟਨਾ ਦੀਆਂ 1000 ਈ-ਮੇਲ ਨਾਲ ਇਹ ਵਿਵਾਦ ਜੁੜਿਆ ਹੋਇਆ ਹੈ। ਇਹਨਾਂ ਈ-ਮੇਲ ਦਾ ਇਸਤੇਮਾਲ ਹਿਲੇਰੀ ਕਲਿੰਟਨ , ਉਨ੍ਹਾਂ ਦੀ ਸਹਾਇਕ ਹੁਮਾ ਆਬੇਦੀਨ ਅਤੇ ਹੁਮਾ ਦੇ ਪਤੀ ਐਂਟਨੀ ਵੇਨਰ ਕਰਦੇ ਸਨ। ਇਹਨਾਂ ਵਿਚੋਂ ਇੱਕ ਈ-ਮੇਲ ਵਿੱਚ ਵੇਨਰ ਨੇ 15 ਸਾਲ ਦੀ ਇੱਕ ਲੜਕੀ ਨੂੰ ਅਸ਼ਲੀਲ ਫ਼ੋਟੋ ਭੇਜੀ ਸੀ ਅਤੇ ਬਦਲੇ ਵਿੱਚ ਲੜਕੀ ਨੂੰ ਵੀ ਅਜਿਹੀ ਤਸਵੀਰ ਭੇਜਣ ਲਈ ਆਖਿਆ ਸੀ। ਇਸ ਮੇਲ ਵਿੱਚ ਹੀ ਹਿਲੇਰੀ ਅਤੇ ਵੇਨਰ ਦੇ ਵਿਚਕਾਰ ਹੋਈ ਗੱਲਬਾਤ ਵੀ ਸ਼ਾਮਲ ਸੀ। ਐਫ ਬੀ ਆਈ ਦੇ ਡਾਇਰੈਕਟਰ ਜੇਮਸ ਕੌਮੀ ਨੇ ਆਖਿਆ ਹੈ ਕਿ ਈ-ਮੇਲ ਵਿਵਾਦ ਵਿੱਚ ਇੱਕ ਹੋਰ ਮਾਮਲਾ ਜਾਂਚ ਲਈ ਸਾਹਮਣੇ ਆਇਆ ਹੈ ਜਿਸ ਦੀ ਆਗਿਆ ਉਨ੍ਹਾਂ ਨੇ ਦੇ ਦਿੱਤੀ ਹੈ। ਦੂਜੇ ਪਾਸੇ ਹਿਲੇਰੀ ਕਲਿੰਟਨ ਦੇ ਵਿਰੋਧੀ ਡੋਨਲਡ ਟਰੰਪ ਈ-ਮੇਲ ਵਿਵਾਦ ਨੂੰ ਪਹਿਲਾਂ ਹੀ ਰਾਜਨੀਤਿਕ ਘੋਟਾਲਾ ਆਖ ਚੁੱਕੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget