ਪੜਚੋਲ ਕਰੋ

ਕੈਨੇਡਾ ਸਰਕਾਰ ਨੇ COVID-19 ਸਹਾਇਤਾ ਪ੍ਰੋਗਰਾਮ ਦੇ ਅਗਲੇ ਪੜਾਅ ਤੋਂ ਪਹਿਲਾਂ ਲਾਂਚ ਕੀਤਾ ਅਪਡੇਟਡ ਤਨਖਾਹ ਸਬਸਿਡੀ ਕੈਲਕੁਲੇਟਰ

ਫੈਡਰਲ ਸਰਕਾਰ ਨੇ ਇਕ ਅਪਡੇਟ ਕੀਤਾ ਕੈਲਕੁਲੇਟਰ ਲਾਂਚ ਕੀਤਾ ਹੈ ਤਾਂ ਕਿ ਮਾਲਕਾਂ ਨੂੰ ਇਹ ਅੰਦਾਜ਼ਾ ਲਗਾਉਣ ਵਿੱਚ ਮਦਦ ਮਿਲ ਸਕੇ ਕਿ ਉਨ੍ਹਾਂ ਨੂੰ ਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਦੇ ਅਗਲੇ ਪੜਾਅ ਤੋਂ ਕਿਹੜੀ ਮਦਦ ਪ੍ਰਾਪਤ ਹੋ ਸਕਦੀ ਹੈ।

ਓਟਾਵਾ: ਕੈਨੇਡਾ ਦੀ ਫੈਡਰਲ ਸਰਕਾਰ ਨੇ COVID-19 ਸਹਾਇਤਾ ਪ੍ਰੋਗਰਾਮ ਦੇ ਅਗਲੇ ਪੜਾਅ ਤੋਂ ਪਹਿਲਾਂ ਅਪਡੇਟਡ ਤਨਖਾਹ ਸਬਸਿਡੀ ਕੈਲਕੁਲੇਟਰ ਲਾਂਚ ਕੀਤਾ ਹੈ ਤਾਂ ਕਿ ਮਾਲਕਾਂ ਨੂੰ ਇਹ ਅੰਦਾਜ਼ਾ ਲਗਾਉਣ ਵਿੱਚ ਮਦਦ ਮਿਲ ਸਕੇ ਕਿ ਉਨ੍ਹਾਂ ਨੂੰ ਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਦੇ ਅਗਲੇ ਪੜਾਅ ਤੋਂ ਕਿਹੜੀ ਮਦਦ ਪ੍ਰਾਪਤ ਹੋ ਸਕਦੀ ਹੈ। ਮਾਲਕ ਆਪਣੀ ਕਾਰੋਬਾਰੀ ਸਥਿਤੀ ਬਾਰੇ ਜਾਣਕਾਰੀ ਦਾਖਲ ਕਰਕੇ ਸਬਸਿਡੀ ਦਾ ਅੰਦਾਜ਼ਾ ਪ੍ਰਾਪਤ ਕਰ ਸਕਦੇ ਹਨ। ਜੋ ਉਹ ਕੋਵਿਡ -19 ਮਹਾਮਾਰੀ ਦੇ ਪ੍ਰਭਾਵਾਂ ਨਾਲ ਸੰਘਰਸ਼ ਕਰਦੇ ਹੋਏ ਪ੍ਰਾਪਤ ਕਰਨ ਦੀ ਉਮੀਦ ਕਰਦੇ ਹਨ। ਕੈਨੇਡਾ ਰੈਵੀਨਿਊ ਏਜੰਸੀ ਦਾ ਕਹਿਣਾ ਹੈ ਕਿ ਇਸ ਰਕਮ ਨੂੰ ਜਾਣਨ ਨਾਲ ਕੰਪਨੀਆਂ ਨੂੰ ਕਰਮਚਾਰੀਆਂ ਨੂੰ ਬਰਕਰਾਰ ਰੱਖਣ ਜਾਂ ਦੁਬਾਰਾ ਨੌਕਰੀ ਦੇਣ ਬਾਰੇ ਫੈਸਲੇ ਲੈਣ ਵਿਚ ਮਦਦ ਮਿਲੇਗੀ। ਕਨੈਡਾ ਐਮਰਜੈਂਸੀ ਵੇਜ ਸਬਸਿਡੀ ਨੇ ਦੇਸ਼ ਭਰ ਦੇ ਮਾਲਕਾਂ ਨੂੰ ਲੱਖਾਂ ਕੈਨੇਡੀਅਨਾਂ ਨੂੰ ਨੌਕਰੀ ਤੇ ਰੱਖਣ ਜਾਂ ਦੁਬਾਰਾ ਹਾਏਅਰ ਕਰਨ ਦੇ ਯੋਗ ਬਣਾਇਆ ਹੈ।ਕੌਮੀ ਮਾਲੀਆ ਮੰਤਰੀ ਡਾਇਨ ਲੇਬੋਥਲੀਅਰ ਨੇ ਕਿਹਾ ਕਿ ਅੱਜ ਲਾਂਚ ਕੀਤੇ ਗਏ ਵਧੇ ਹੋਏ CEWS ਪ੍ਰੋਗਰਾਮ ਨੂੰ ਵਧੇਰੇ ਫਲੈਕਸੀਬਲ ਅਤੇ ਵਿਸ਼ਾਲ ਮਾਲਕਾਂ ਦੇ ਸਮਰਥਨ ਲਈ ਤਿਆਰ ਕੀਤਾ ਗਿਆ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
Embed widget