ਪੜਚੋਲ ਕਰੋ

Woman Assault in Pakistan: ਪਾਕਿਸਤਾਨ ਤਾਲਿਬਾਨ ਤੋਂ ਵੀ ਭੈੜਾ! ਭੀੜ ਨੇ ਔਰਤ ਨੂੰ ਹਵਾ 'ਚ ਉਝਾਲਿਆ ਤੇ ਪਾੜ ਦਿੱਤੇ ਕੱਪੜੇ

ਲਾਹੌਰ ਵਿੱਚ ਲਗਪਗ 400 ਲੋਕਾਂ ਦੀ ਭੀੜ ਨੇ ਇੱਕ ਔਰਤ ਨੂੰ ਘੇਰ ਲਿਆ ਤੇ ਉਸ ਨਾਲ ਜ਼ਬਰਦਸਤੀ ਕੀਤੀ। ਇਹ ਘਟਨਾ 14 ਅਗਸਤ ਦੀ ਹੈ, ਜਦੋਂ ਪਾਕਿਸਤਾਨ ਆਪਣੀ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ।

ਲਾਹੌਰ: ਪਾਕਿਸਤਾਨ ਵਿੱਚ ਇੱਕ ਔਰਤ ਨਾਲ ਬਦਸਲੂਕੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਇੱਥੋਂ ਦੇ ਹਾਲਾਤ ਤਾਲਿਬਾਨ ਨਾਲੋਂ ਵੀ ਬਦਤਰ ਹੈ। ਲਾਹੌਰ ਪੁਲਿਸ ਨੇ ਮੰਗਲਵਾਰ ਨੂੰ ਸੈਂਕੜੇ ਅਣਪਛਾਤੇ ਲੋਕਾਂ ਦੇ ਖਿਲਾਫ ਇੱਕ ਔਰਤ ਟਿੱਕਟੋਕਰ ਅਤੇ ਉਸਦੇ ਸਾਥੀਆਂ ਦੀ ਕਥਿਤ ਤੌਰ 'ਤੇ ਕੁੱਟਮਾਰ ਅਤੇ ਚੋਰੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇਹ ਘਟਨਾ 14 ਅਗਸਤ ਦੀ ਹੈ, ਜਦੋਂ ਪਾਕਿਸਤਾਨ ਆਪਣੀ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ।

ਰਿਪੋਰਟ ਮੁਤਾਬਕ ਦਰਜ ਐਫਆਈਆਰ ਵਿੱਚ ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਉਹ ਆਪਣੇ ਛੇ ਸਾਥੀਆਂ ਦੇ ਨਾਲ ਸੁਤੰਤਰਤਾ ਦਿਵਸ 'ਤੇ ਮੀਨਾਰ--ਪਾਕਿਸਤਾਨ ਦੇ ਕੋਲ ਇੱਕ ਵੀਡੀਓ ਬਣਾ ਰਹੀ ਸੀ, ਜਦੋਂ ਲਗਪਗ 300 ਤੋਂ 400 ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸਨੇ ਅਤੇ ਉਸਦੇ ਸਾਥੀਆਂ ਨੇ ਭੀੜ ਤੋਂ ਬਚਣ ਦੀ ਬਹੁਤ ਕੋਸ਼ਿਸ਼ ਕੀਤੀ।

ਔਰਤ ਨੂੰ ਹਵਾ ਵਿੱਚ ਉਝਾਲਿਆ

ਐਫਆਈਆਰ ਨੇ ਪੀੜਤ ਦੇ ਹਵਾਲੇ ਨਾਲ ਕਿਹਾ, “ਹਾਲਾਂਕਿ, ਭੀੜ ਬਹੁਤ ਜ਼ਿਆਦਾ ਸੀ ਅਤੇ ਲੋਕ ਵਾੜੇ ਨੂੰ ਪਾਰ ਕਰ ਰਹੇ ਸੀ ਅਤੇ ਸਾਡੇ ਵੱਲ ਆ ਰਹੇ ਸੀ। ਲੋਕ ਮੈਨੂੰ ਇਸ ਹੱਦ ਤੱਕ ਧੱਕ ਰਹੇ ਸੀ ਅਤੇ ਖਿੱਚ ਰਹੇ ਸੀ ਕਿ ਉਨ੍ਹਾਂ ਨੇ ਮੇਰੇ ਕੱਪੜੇ ਪਾੜ ਦਿੱਤੇ, ਬਹੁਤ ਸਾਰੇ ਲੋਕਾਂ ਨੇ ਮੇਰੀ ਮਦਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਭੀੜ ਬਹੁਤ ਜ਼ਿਆਦਾ ਸੀ ਅਤੇ ਉਹ ਮੈਨੂੰ ਹਵਾ ਵਿੱਚ ਸੁੱਟਦੇ ਰਹੇ।”

ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਸਦੇ ਸਾਥੀਆਂ ਦੀ ਵੀ ਕੁੱਟਮਾਰ ਕੀਤੀ ਗਈ ਸੀ। ਸੰਘਰਸ਼ ਦੌਰਾਨ ਉਸ ਦੀ ਅੰਗੂਠੀ ਅਤੇ ਮੁੰਦਰੀਆਂ ਜ਼ਬਰਦਸਤੀ ਖੋਹ ਲਈਆਂ ਗਈਆਂ, ਨਾਲ ਹੀ ਉਸ ਦੇ ਇੱਕ ਸਾਥੀ ਦਾ ਮੋਬਾਈਲ ਫ਼ੋਨ, ਉਸ ਦਾ ਸ਼ਨਾਖਤੀ ਕਾਰਡ ਅਤੇ 15,000 ਰੁਪਏ ਵੀ ਖੇਹ ਲਏ ਗਏ। ਸ਼ਿਕਾਇਤਕਰਤਾ ਨੇ ਕਿਹਾ, “ਅਣਪਛਾਤੇ ਲੋਕਾਂ ਨੇ ਸਾਡੇ ਉੱਤੇ ਹਿੰਸਕ ਹਮਲਾ ਕੀਤਾ।

ਐਫਆਈਆਰ ਵਿੱਚ ਔਰਤ ਵਿਰੁੱਧ ਹਮਲਾ ਜਾਂ ਅਪਰਾਧਕ ਤਾਕਤ ਦੀ ਵਰਤੋਂ ਦੇ ਨਾਲ ਨਾਲ ਉਸਦੇ ਕੱਪੜੇ ਉਤਾਰਨ, ਚੋਰੀ ਅਤੇ ਦੰਗੇ ਫਸਾਉਣ ਵਰਗੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਹੋਈਆ, ਜਿਸ ਤੋਂ ਬਾਅਦ ਦੇਸ਼ ਦੇ ਆਮ ਨਾਗਰਿਕਾਂ ਵਿੱਚ ਆਦਮੀਆਂ ਦੀਆਂ ਕਾਰਵਾਈਆਂ ਨੂੰ ਲੈ ਕੇ ਗੁੱਸਾ ਹੈ।

ਇਹ ਵੀ ਪੜ੍ਹੋ: Gurmeet Ram Rahim: ਡੇਰਾ ਮੁਖੀ ਰਾਮ ਰਹੀਮ ਦੀਆਂ ਮੁੜ ਵਧੀਆਂ ਮੁਸ਼ਕਲਾਂ, ਇੱਕ ਹੋਰ ਕੇਸ 'ਚ ਕੱਸਿਆ ਸ਼ਿਕੰਜਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget