ਪੜਚੋਲ ਕਰੋ

ਫੁਟਬਾਲ ਮੈਚਾਂ ਦੌਰਾਨ ਸੁੰਦਰ ਔਰਤਾਂ ਦੀ ਫ਼ੋਟੋ ਲੈਣ ਲਈ ਫੀਫ਼ਾ ਵੱਲੋਂ ਵਿਸ਼ੇਸ਼ ਨਿਰਦੇਸ਼

ਮਾਸਕੋ: ਫੀਫ਼ਾ ਨੇ ਫੁਟਬਾਲ ਮੈਚਾਂ ਦਾ ਟੈਲੀਕਾਸਟ ਕਰਨ ਵਾਲਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੁੰਦਰ ਔਰਤਾਂ 'ਤੇ ਕੈਮਰਾ ਬੇਹੱਦ ਨਜ਼ਦੀਕ ਨਾ ਲਿਜਾਇਆ ਜਾਵੇ। ਪ੍ਰਬੰਧਕਾਂ ਨੇ ਬ੍ਰੌਡਕਾਸਟਰ ਆਪਣੇ ਕੈਮਰਾਮੈਨਜ਼ ਨੂੰ ਮੈਚ ਵਿੱਚ ਆਈਆਂ 'ਹੌਟ ਵੂਮੈਨ' 'ਤੇ ਬਹੁਤਾ ਜ਼ੂਮ ਇਨ ਨਾ ਕਰਨ ਦੀ ਅਪੀਲ ਕੀਤੀ। ਫੀਫ਼ਾ ਦਾ ਇਹ ਫੈਸਲਾ ਫੁਟਬਾਲ ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਕਾਮੁਕਤਾ ਨੂੰ ਉਤਸ਼ਾਹਤ ਨਾ ਹੋਣ ਦੇਣ ਲਈ ਸਾਹਮਣੇ ਆਇਆ ਹੈ। ਹਾਲਾਂਕਿ, ਪ੍ਰਬੰਧਕਾਂ ਨੇ ਕਿਹਾ ਕਿ ਇਹ ਕੋਈ ਅਧਿਕਾਰਤ ਨੀਤੀ ਨਹੀਂ ਹੈ। ਫੀਫ਼ਾ ਦਾ ਇਹ ਫੈਸਲਾ ਹੌਲੀ-ਹੌਲੀ ਮੈਚਾਂ ਦੇ ਪ੍ਰਸਾਰਣ ਨੂੰ ਵਧੀਆ ਬਣਾਉਣ ਵਿੱਚ ਸਹਾਈ ਹੋਵੇਗਾ। ਇਸ ਨਿਰਦੇਸ਼ ਤੋਂ ਬਾਅਦ ਫੀਫ਼ਾ ਦੀ ਕਵਰੇਜ਼ ਕਰਨ ਵਾਲੇ ਇੱਕ ਪ੍ਰਸਿੱਧ ਫ਼ੋਟੋ ਏਜੰਸੀ ਨੇ ਵੈੱਬਸਾਈਟ ਤੋਂ ਤਸਵੀਰਾਂ ਉਤਾਰ ਲਈਆਂ ਹਨ। ਇਸ ਦਾ ਸਿਰਲੇਖ 'ਹੌਟੈਸਟ ਫੈਨਜ਼ ਐਟ ਦ ਵਰਲਡ ਕੱਪ' ਸੀ। ਇਸ ਵਿੱਚ ਸਿਰਫ ਸੁੰਦਰ ਔਰਤਾਂ ਤੇ ਕੁੜੀਆਂ ਦੀਆਂ ਤਸਵੀਰਾਂ ਸ਼ਾਮਲ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget