Hardeep Nijhar Killing Case: ਆਖਰ ਸੁਧਰਨ ਲੱਗੇ ਭਾਰਤ ਤੇ ਕੈਨੇਡਾ ਦੇ ਰਿਸ਼ਤੇ! ਨਿੱਝਰ ਦੇ ਕਤਲ ਬਾਰੇ ਜੋਡੀ ਥੌਮਸ ਵੱਲੋਂ ਵੱਡਾ ਖੁਲਾਸਾ

Nijhar Killing Case: ਕਾਫੀ ਸਮਾਂ ਚੱਲੇ ਤਣਾਅ ਮਗਰੋਂ ਦੋਵੇਂ ਦੇਸ਼ ਇੱਕ-ਦੂਜੇ ਪ੍ਰਤੀ ਨਰਮ ਹੋਣ ਲੱਗੇ ਹਨ। ਭਾਰਤ ਵੱਲੋਂ ਨਿੱਝਰ ਦੀ ਹੱਤਿਆ ਸਬੰਧੀ ਜਾਂਚ ਵਿੱਚ ਕੈਨੇਡਾ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਖੁਲਾਸਾ ਕੈਨੇਡਾ ਦੀ ਸਾਬਕਾ ਸੁਰੱਖਿਆ ਸਲਾਹਕਾਰ ਜੋਡੀ ਥੌਮਸ ਨੇ ਕੀਤਾ ਹੈ।

Hardeep Nijhar Killing Case: ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਗਰੋਂ ਆਖਰ ਭਰਤ ਤੇ ਕੈਨੇਡਾ ਦੇ ਰਿਸ਼ਤੇ ਸੁਧਰਨ ਲੱਗੇ ਹਨ। ਕਾਫੀ ਸਮਾਂ ਚੱਲੇ ਤਣਾਅ ਮਗਰੋਂ ਦੋਵੇਂ ਦੇਸ਼ ਇੱਕ-ਦੂਜੇ ਪ੍ਰਤੀ ਨਰਮ ਹੋਣ ਲੱਗੇ ਹਨ। ਭਾਰਤ ਵੱਲੋਂ ਨਿੱਝਰ ਦੀ

Related Articles