ਪੜਚੋਲ ਕਰੋ

ਹਫਤੇ 'ਚ ਤਿੰਨ ਛੁੱਟੀਆਂ ਤੇ ਰੋਜ਼ਾਨਾ ਛੇ ਘੰਟੇ ਕੰਮ ! ਪ੍ਰਧਾਨ ਮੰਤਰੀ ਨੇ ਕੀਤਾ ਮਤਾ ਪੇਸ਼

ਜੇਕਰ ਤੁਹਾਨੂੰ ਹਰ ਹਫ਼ਤੇ ਤਿੰਨ ਦਿਨ ਛੁੱਟੀ ਤੇ ਬਾਕੀ ਚਾਰ ਦਿਨਾਂ ਸਿਰਫ ਛੇ ਘੰਟੇ ਕੰਮ ਕਰਨ ਦਾ ਮੌਕਾ ਮਿਲੇ ਤਾਂ ਤੁਹਾਨੂੰ ਕਿਵੇਂ ਦਾ ਲੱਗੇਗਾ? ਸ਼ਾਇਦ ਹੀ ਕੋਈ ਹੋਵੇ ਜੋ ਅਜਿਹੇ ਆਫਰ ਨੂੰ ਮਨਾ ਕਰੇ। ਪਰ ਜੇ ਕੋਈ ਸਰਕਾਰ ਖੁਦ ਅਜਿਹਾ ਨਿਯਮ ਬਣਾਵੇ? ਇਹ ਕੋਈ ਮਜ਼ਾਕ ਨਹੀਂ, ਇੱਕ ਹਕੀਕਤ ਹੈ। ਇੱਕ ਦੇਸ਼ ਦੀ ਪ੍ਰਧਾਨ ਮੰਤਰੀ ਨੇ ਅਜਿਹਾ ਨਿਯਮ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ।

ਨਵੀਂ ਦਿੱਲੀ: ਜੇਕਰ ਤੁਹਾਨੂੰ ਹਰ ਹਫ਼ਤੇ ਤਿੰਨ ਦਿਨ ਛੁੱਟੀ ਤੇ ਬਾਕੀ ਚਾਰ ਦਿਨਾਂ ਸਿਰਫ ਛੇ ਘੰਟੇ ਕੰਮ ਕਰਨ ਦਾ ਮੌਕਾ ਮਿਲੇ ਤਾਂ ਤੁਹਾਨੂੰ ਕਿਵੇਂ ਦਾ ਲੱਗੇਗਾ? ਸ਼ਾਇਦ ਹੀ ਕੋਈ ਹੋਵੇ ਜੋ ਅਜਿਹੇ ਆਫਰ ਨੂੰ ਮਨਾ ਕਰੇ। ਪਰ ਜੇ ਕੋਈ ਸਰਕਾਰ ਖੁਦ ਅਜਿਹਾ ਨਿਯਮ ਬਣਾਵੇ? ਇਹ ਕੋਈ ਮਜ਼ਾਕ ਨਹੀਂ, ਇੱਕ ਹਕੀਕਤ ਹੈ। ਇੱਕ ਦੇਸ਼ ਦੀ ਪ੍ਰਧਾਨ ਮੰਤਰੀ ਨੇ ਅਜਿਹਾ ਨਿਯਮ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਹਾਲ ਹੀ 'ਚ ਫਿਨਲੈਂਡ ਦੀ ਪ੍ਰਧਾਨ ਮੰਤਰੀ ਬਣੀ 34 ਸਾਲਾ ਸਾਨਾ ਮਾਰਿਨ ਨੇ ਆਪਣੇ ਦੇਸ਼ 'ਚ ਕੰਮ ਕਰਨ ਦੇ ਸਮੇਂ ਨੂੰ ਲਚਕਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਡੇਲੀ ਮੇਲ ਦੀ ਰਿਪੋਰਟ ਮੁਤਾਬਕ ਸਨਾ ਕਹਿੰਦੀ ਹੈ ਕਿ ‘ਮੇਰਾ ਵਿਸ਼ਵਾਸ ਹੈ ਕਿ ਲੋਕਾਂ ਨੂੰ ਆਪਣੇ ਪਰਿਵਾਰ ਤੇ ਅਜ਼ੀਜ਼ਾਂ ਨਾਲ ਵਧੇਰੇ ਸਮਾਂ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਸ਼ੌਕ ਤੇ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨੂੰ ਜਿਉਣ ਤੇ ਸਮਝਣ ਲਈ ਸਮਾਂ ਕੱਢਣਾ ਚਾਹੀਦਾ ਹੈ।" ਫਿਲਹਾਲ ਫਿਨਲੈਂਡ 'ਚ ਹਫ਼ਤੇ ਦੇ ਪੰਜ ਦਿਨ 'ਚ ਅੱਠ ਘੰਟੇ ਕੰਮ ਕਰਨਾ ਆਮ ਗੱਲ ਹੈ ਪਰ ਸਨਾ ਮਾਰਿਨ ਹਫ਼ਤੇ 'ਚ ਕੰਮ ਦੇ ਦਿਨਾਂ ਦੀ ਗਿਣਤੀ ਘਟਾਉਣ ਤੇ ਕਰਮਚਾਰੀਆਂ ਦੇ ਕੰਮ ਦੀ ਕੁਸ਼ਲਤਾ ਤੇ ਨਤੀਜਿਆਂ 'ਚ ਸੁਧਾਰ ਕਰਨ ਦੀ ਵਕਾਲਤ ਕਰ ਰਹੀ ਹੈ। ਸਨਾ ਖੁਦ ਇੱਕ ਬੱਚੇ ਦੀ ਮਾਂ ਹੈ ਤੇ ਚਾਰ ਰਾਜਨੀਤਕ ਪਾਰਟੀਆਂ ਦੇ ਗੱਠਜੋੜ ਦੀ ਨੁਮਾਇੰਦਗੀ ਕਰਦੀ ਹੈ। ਉਸ ਦੇ ਪ੍ਰਸਤਾਵ ਦਾ ਫਿਨਲੈਂਡ ਦੇ ਸਿੱਖਿਆ ਮੰਤਰੀ ਲੀ ਐਂਡਰਸਨ ਨੇ ਬਹੁਤ ਖੁਸ਼ੀ ਨਾਲ ਸਵਾਗਤ ਕੀਤਾ ਹੈ। ਹਫਤੇ 'ਚ ਤਿੰਨ ਛੁੱਟੀਆਂ ਤੇ ਰੋਜ਼ਾਨਾ ਛੇ ਘੰਟੇ ਕੰਮ ! ਪ੍ਰਧਾਨ ਮੰਤਰੀ ਨੇ ਕੀਤਾ ਮਤਾ ਪੇਸ਼ ਦੱਸ ਦੇਈਏ ਕਿ ਫਿਨਲੈਂਡ ਦੇ ਗੁਆਂਢੀ ਦੇਸ਼ ਸਵੀਡਨ '2015 ਵਿੱਚ 6 ਘੰਟੇ ਦਾ ਰੋਜ਼ਾਨਾ ਨਿਯਮ ਲਾਗੂ ਕੀਤਾ ਗਿਆ ਸੀ। ਨਤੀਜਾ- ਕਰਮਚਾਰੀਆਂ ਨੇ ਖੁਸ਼ੀ ਨਾਲ ਕੰਮ ਕਰਨਾ ਸ਼ੁਰੂ ਕੀਤਾ, ਉਤਪਾਦਕਤਾ ਵਧ ਗਈ ਤੇ ਜੀਵਨ ਸ਼ੈਲੀ 'ਚ ਸੁਧਾਰ ਹੋਇਆ। ਇਸ ਤੋਂ ਇਲਾਵਾ ਨਵੰਬਰ 2018 'ਚ ਮਾਈਕ੍ਰੋਸਾਫਟ ਜਾਪਾਨ ਨੇ ਹਫ਼ਤੇ 'ਚ ਚਾਰ ਦਿਨ ਕੰਮ ਤੇ ਜ਼ਿੰਦਗੀ ਨੂੰ ਸੰਤੁਲਤ ਕਰਨ ਲਈ ਨਿਯਮ ਲਾਗੂ ਕੀਤਾ ਜਿਸ ਕਾਰਨ ਕਰਮਚਾਰੀਆਂ ਤੇ ਕੰਪਨੀ ਦੀ ਉਤਪਾਦਕਤਾ '39.9 ਪ੍ਰਤੀਸ਼ਤ ਦਾ ਵਾਧਾ ਹੋਇਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget