ਸ਼ਾਰਲੋਟ: ਅਮਰੀਕਾ ਵਿੱਚ ਗੋਲੀਬਾਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਯੂਨੀਵਰਸਿਟੀ ਆਫ ਨੌਰਥ ਕੈਰੋਲੀਨਾ ਦੇ ਸ਼ਾਰਲੋਟ ਕੰਪਲੈਕਸ ‘ਚ ਮੰਗਲਵਾਰ ਨੂੰ ਹੋਈ ਗੋਲ਼ੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਚਾਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਐਤਵਾਰ ਨੂੰ ਇੱਕ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇੱਕ ਯਹੂਦੀ ਪ੍ਰਾਥਨਾ ਸਭਾ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਅਮਰੀਕਾ 'ਚ ਗੋਲੀਬਾਰੀ ਦਾ ਕਹਿਰ ਜਾਰੀ, ਯੂਨੀਵਰਸਿਟੀ 'ਚ ਫਾਇਰਿੰਗ ਦੌਰਾਨ ਦੋ ਮਰੇ
ਏਬੀਪੀ ਸਾਂਝਾ | 01 May 2019 12:04 PM (IST)