ਪੜਚੋਲ ਕਰੋ

ਕਰਾਚੀ 'ਚ ਚੀਨੀ ਦੂਤਾਵਾਸ 'ਤੇ ਹਮਲਾ, 3 ਹਮਲਾਵਰਾਂ ਦੀ ਮੌਤ

ਕਰਾਚੀ: ਪਾਕਿਸਤਾਨੀ ਦੇ ਕਰਾਚੀ 'ਚ ਕਿਲਫ਼ਟਨ ਇਲਾਕੇ 'ਚ ਸਥਿਤ ਚੀਨੀ ਦੂਤਾਵਾਸ ਕੋਲ ਅਣਪਛਾਤੇ ਬੰਦੂਕਧਾਰੀਆਂ ਤੇ ਸੁਰੱਖਿਆ ਕਰਮੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਮੁਤਾਬਕ ਸ਼ੁੱਕਰਵਾਰ ਸਵੇਰੇ ਚੀਨ ਦੇ ਦੂਤਾਵਾਸ ਤੇ ਹਮਲਾਵਰਾਂ ਨੇ ਧਮਾਕਾ ਕੀਤਾ ਤੇ ਉਸ ਤੋਂ ਬਾਅਦ ਫਾਇਰਿੰਗ ਸ਼ੁਰੂ ਕਰ ਦਿੱਤੀ ਹੈ। ਉੱਥੇ ਤਾਇਨਾਤ ਸੁਰੱਖਿਆ ਕਰਮੀਆਂ ਵੱਲੋਂ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ, ਜਿਸ `ਚ 3 ਹਮਲਾਵਰਾਂ ਦੇ ਮਾਰੇ ਜਾਣ ਦੀ ਖ਼ਬਰਾਂ ਹਨ। ਇਸ ਤੋਂ ਬਾਅਦ ਦੂਤਾਵਾਸ ਵੱਲ ਜਾਂਦੇ ਸਾਰੇ ਰਾਹ ਬੰਦ ਕਰ ਦਿੱਤੇ ਗਏ ਨੇ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬਲੋਚ ਲਿਬਰੇਸ਼ਨ  ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਦਾ ਦਾਅਵਾ ਕਿ ਇਹ ਹਮਲਾ ਚੀਨ ਦੀ ਅਕਲ ਟਿਕਾਣੇ ਲਿਆਉਣ ਲਈ ਕੀਤਾ ਗਿਐ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ! 4 ਲੋਕਾਂ ਦੀ ਮੌਤ 9 ਹੋਰ ਗੰਭੀਰ ਰੂਪ 'ਚ ਜ਼ਖ਼ਮੀ... 
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ! 4 ਲੋਕਾਂ ਦੀ ਮੌਤ 9 ਹੋਰ ਗੰਭੀਰ ਰੂਪ 'ਚ ਜ਼ਖ਼ਮੀ... 
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ

US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ

US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ

Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ

ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ

ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ

ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026

Embed widget