ਪੜਚੋਲ ਕਰੋ

ਸਿਆਟਲ ਦੇ ਮਾਲ 'ਚ ਚਲੀਆਂ ਗੋਲੀਆਂ

ਵਾਸ਼ਿੰਗਟਨ : ਅਮਰੀਕਾ ਦੇ ਇੱਕ ਸ਼ਾਪਿੰਗ ਮਾਲ 'ਚ ਇੱਕ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਕੇ 4 ਲੋਕਾਂ ਨੂੰ ਮਾਰ ਦਿੱਤਾ। ਘਟਨਾ ਸ਼ਨੀਵਾਰ ਸਵੇਰੇ ਵਾਸ਼ਿੰਗਟਨ ਦੇ ਕਾਸਕੇਡ ਸ਼ਾਪਿੰਗ ਮਾਲ ਵਾਸ਼ਿੰਗਟਨ ਵਿਚ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਹਮਲਾ ਕਰਨ ਵਾਲਾ ਇੱਕ ਹੀ ਵਿਅਕਤੀ ਸੀ ਅਤੇ ਉਹ ਫ਼ਰਾਰ ਹੋ ਗਿਆ ਹੈ। ਪੁਲਿਸ ਉਸ ਨੂੰ ਲੱਭ ਰਹੀ ਹੈ ਪਰ ਅਜੇ ਕੋਈ ਕਾਮਯਾਬੀ ਨਹੀਂ ਮਿਲੀ। ਇਸ ਸਥਾਨ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਮ੍ਰਿਤਕਾਂ ਵਿੱਚ ਤਿੰਨ ਮਹਿਲਾਵਾਂ ਅਤੇ ਇੱਕ ਨੌਜਵਾਨ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲੇ ਦਾ ਅਜੇ ਤੱਕ ਕੁੱਝ ਵੀ ਪਤਾ ਨਹੀਂ ਲੱਗਾ। ਫ਼ਿਲਹਾਲ ਪੁਲਿਸ ਨੂੰ ਹਿਸਪੈਨਿਕ ਭਾਈਚਾਰੇ ਦੇ ਇੱਕ ਨੌਜਵਾਨ ਦੀ ਤਲਾਸ਼ ਹੈ। ਪੁਲਿਸ ਅਨੁਸਾਰ ਹਮਲਾਵਰ ਨੇ ਗ੍ਰੇਅ ਟੀ ਸ਼ਰਟ ਪਾਈ ਹੋਈ ਹੈ। ਵਾਲਿੰਗਟਨ ਇਲਾਕੇ ਸਿਆਟਲ ਤੋਂ 105 ਕਿੱਲੋਮੀਟਰ ਦੂਰ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget