ਪੜਚੋਲ ਕਰੋ

Canada Mass Shooting :  ਕੈਨੇਡਾ 'ਚ ਭਾਰੀ ਗੋਲੀਬਾਰੀ ਕਾਰਨ ਦਹਿਸ਼ਤ, ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ

Canada Mass Shooting : ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ ਘਟਨਾ 'ਚ ਸ਼ਾਮਲ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲੀਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।

ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਅਨੁਸਾਰ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਮਾਮਲੇ 'ਚ ਪੁਲਿਸ ਨੇ ਕੀ ਅਲਰਟ ਜਾਰੀ ਕੀਤਾ ?

ਪੁਲਿਸ ਨੇ ਦੱਸਿਆ ਕਿ ਸ਼ੱਕੀ ਇਕੱਲਾ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਗੋਲੀਬਾਰੀ ਲਈ ਜ਼ਿੰਮੇਵਾਰ ਹੈ। ਸ਼ਹਿਰ ਦੇ ਬਾਹਰੀ ਇਲਾਕੇ ਲੈਂਗਲੇ ਅਤੇ ਲੈਂਗਲੇ ਟਾਊਨਸ਼ਿਪ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਲੋਕਾਂ ਨੂੰ 200 ਸਟਰੀਟ ਅਤੇ ਲੈਂਗਲੇ ਬਾਈਪਾਸ ਦੇ ਨੇੜੇ ਦੇ ਖੇਤਰ ਤੋਂ ਬਾਹਰ ਰਹਿਣ ਲਈ ਕਿਹਾ ਗਿਆ ਹੈ।
 
ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget