ਪੜਚੋਲ ਕਰੋ

Mexico 'ਚ ਹੋਈ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ; ਲੋਕਾਂ 'ਚ ਫੈਲੀ ਦਹਿਸ਼ਤ

America: ਪੂਰਬੀ-ਕੇਂਦਰੀ ਮੈਕਸੀਕਨ ਰਾਜ ਪਿਊਬਲਾ ਦੇ ਤੇਹੁਇਤਜ਼ਿੰਗੋ ਸ਼ਹਿਰ ਵਿੱਚ ਐਤਵਾਰ ਨੂੰ ਹੋਈ ਇੱਕ ਖ਼ਤਰਨਾਕ ਗੋਲੀਬਾਰੀ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।

Show Quick Read
Key points generated by AI, verified by newsroom
  • ਪਿਊਬਲਾ ਵਿੱਚ ਗੋਲੀਬਾਰੀ, 10 ਲੋਕਾਂ ਦੀ ਹੋਈ ਮੌਤ।
  • ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ।
  • ਪਿਊਬਲਾ ਵਿੱਚ ਕਾਰਟੈਲ ਹਿੰਸਾ ਕਾਰਨ ਪਰਿਵਾਰ ਬੇਘਰ।
  • ਮਿਡਲ ਮੈਕਸੀਕੋ ਵਿੱਚ ਆਮ ਨਾਗਰਿਕ ਪ੍ਰਭਾਵਿਤ ਹੋ ਰਹੇ ਹਨ।

America: ਪੂਰਬੀ-ਕੇਂਦਰੀ ਮੈਕਸੀਕਨ ਰਾਜ ਪਿਊਬਲਾ ਦੇ ਤੇਹੁਇਤਜ਼ਿੰਗੋ ਸ਼ਹਿਰ ਵਿੱਚ ਐਤਵਾਰ ਨੂੰ ਹੋਈ ਇੱਕ ਖ਼ਤਰਨਾਕ ਗੋਲੀਬਾਰੀ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਅਣਪਛਾਤੇ ਬੰਦੂਕਧਾਰੀਆਂ ਦੇ ਹਮਲੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਸੁਰੱਖਿਆ ਨੂੰ ਲੈਕੇ ਗੰਭੀਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ
ਪਿਊਬਲਾ ਦੀ ਜਨਤਕ ਸੁਰੱਖਿਆ ਏਜੰਸੀ ਵੱਲੋਂ ਜਾਰੀ ਬਿਆਨ ਅਨੁਸਾਰ, ਬੰਦੂਕ ਹਮਲੇ ਵਿੱਚ ਨਾ ਸਿਰਫ਼ ਮਰਦ ਸਗੋਂ ਔਰਤਾਂ ਅਤੇ ਬੱਚੇ ਵੀ ਮਾਰੇ ਗਏ। ਮ੍ਰਿਤਕਾਂ ਦੀ ਪਛਾਣ ਛੇ ਪੁਰਸ਼, ਤਿੰਨ ਔਰਤਾਂ ਅਤੇ ਇੱਕ ਮਾਸੂਮ ਬੱਚੇ ਵਜੋਂ ਹੋਈ ਹੈ। ਸੰਘੀ ਅਧਿਕਾਰੀ ਮੌਕੇ 'ਤੇ ਪਹੁੰਚੇ ਹਨ ਅਤੇ ਇਸ ਵੇਲੇ ਪੂਰੀ ਜਾਂਚ ਕਰ ਰਹੇ ਹਨ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਿਊਬਲਾ ਵਿੱਚ ਹਿੰਸਾ ਹੋਈ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ, ਇਸੇ ਰਾਜ ਦੇ ਹਯਾਹੂਏਟਲਾਨ ਐਲ ਗ੍ਰਾਂਡੇ ਸ਼ਹਿਰ ਵਿੱਚ ਛੇ ਲੋਕ ਮਾਰੇ ਗਏ ਸਨ। ਕੁਝ ਦਿਨਾਂ ਬਾਅਦ, ਰਾਜਧਾਨੀ ਪਿਊਬਲਾ ਵਿੱਚ ਇੱਕ ਗੱਡੀ 'ਤੇ ਹਮਲੇ ਵਿੱਚ ਤਿੰਨ ਲੋਕ ਮਾਰੇ ਗਏ ਸਨ। ਇਹਨਾਂ ਵਧਦੀਆਂ ਘਟਨਾਵਾਂ ਨੇ ਸਥਾਨਕ ਨਿਵਾਸੀਆਂ ਵਿੱਚ ਡੂੰਘਾ ਡਰ ਪੈਦਾ ਕਰ ਦਿੱਤਾ ਹੈ।

ਮਿਡਲ ਮੈਕਸੀਕੋ ਵਿੱਚ ਕਾਰਟੈਲਾਂ ਵਿਚਕਾਰ ਵਧਦੀ ਹਿੰਸਾ ਦਾ ਅਸਰ ਆਮ ਨਾਗਰਿਕਾਂ 'ਤੇ ਪੈ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਵਧਦੀ ਹਿੰਸਾ ਨੇ 800 ਤੋਂ 1,000 ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਕੀਤਾ ਹੈ। ਇਹ ਖੇਤਰ ਲੰਬੇ ਸਮੇਂ ਤੋਂ ਕਾਰਟੈਲ ਹਿੰਸਾ ਤੋਂ ਪੀੜਤ ਹੈ, ਪਰ ਹਾਲ ਹੀ ਵਿੱਚ ਹੋਏ ਵਾਧੇ ਨੇ ਇੱਕ ਮਨੁੱਖੀ ਸੰਕਟ ਪੈਦਾ ਕਰ ਦਿੱਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Frequently Asked Questions

ਤੇਹੁਇਤਜ਼ਿੰਗੋ, ਪਿਊਬਲਾ ਵਿੱਚ ਕਿੰਨੇ ਲੋਕ ਮਾਰੇ ਗਏ?

ਤੇਹੁਇਤਜ਼ਿੰਗੋ ਵਿੱਚ ਇੱਕ ਗੋਲੀਬਾਰੀ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ। ਮ੍ਰਿਤਕਾਂ ਵਿੱਚ ਛੇ ਪੁਰਸ਼, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ।

ਇਹ ਘਟਨਾ ਪਹਿਲੀ ਵਾਰ ਹੈ ਕਿ ਪਿਊਬਲਾ ਵਿੱਚ ਹਿੰਸਾ ਹੋਈ ਹੈ?

ਨਹੀਂ, ਇਹ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਫਰਵਰੀ ਵਿੱਚ ਇਸੇ ਰਾਜ ਵਿੱਚ ਛੇ ਲੋਕ ਮਾਰੇ ਗਏ ਸਨ।

ਕਾਰਟੈਲ ਹਿੰਸਾ ਕਾਰਨ ਕਿੰਨੇ ਪਰਿਵਾਰਾਂ ਨੂੰ ਘਰ ਛੱਡਣੇ ਪਏ ਹਨ?

ਵਧਦੀ ਹਿੰਸਾ ਕਾਰਨ 800 ਤੋਂ 1,000 ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ ਹੈ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget