ਅਮਰੀਕਾ ਦੇ ਟੈਕਸਾਸ 'ਚ ਗੋਲ਼ੀਬਾਰੀ, ਦੋ ਪੁਲਿਸ ਅਧਿਕਾਰੀਆਂ ਦੀ ਮੌਤ
ਏਬੀਪੀ ਸਾਂਝਾ | 12 Jul 2020 08:00 AM (IST)
ਘਟਨਾ 'ਚ ਦੋ ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘਟਨਾ 'ਚ ਇਕ ਸ਼ੱਕੀ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਅਮਰੀਕਾ ਦੇ ਟੈਕਸਾਸ 'ਚ ਗੋਲ਼ੀਬਾਰੀ ਦੀ ਘਟਨਾ ਵਾਪਰੀ ਹੈ। ਅਧਿਕਾਰੀਆਂ ਮੁਤਾਬਕ ਦੱਖਣੀ ਟੈਕਸਾਸ ਦੇ ਸਰਹੱਦੀ ਸ਼ਹਿਰ 'ਚ ਗੋਲ਼ੀਬਾਰੀ ਹੋਈ। ਇਸ 'ਚ ਦੋ ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘਟਨਾ 'ਚ ਇਕ ਸ਼ੱਕੀ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ 'ਚ ਸਵਾ ਦੋ ਲੱਖ ਨਵੇਂ ਕੇਸਅਮਿਤਾਬ-ਅਭਿਸ਼ੇਕ ਤੋਂ ਬਿਨਾਂ ਬਾਕੀ ਪਰਿਵਾਰ ਦੀ ਕੀਤੀ ਗਈ ਕੋਰੋਨਾ ਜਾਂਚ, ਇਸ ਤਰ੍ਹਾਂ ਰਿਹਾ ਨਤੀਜਾਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ