ਪੜਚੋਲ ਕਰੋ

ਪਹਿਲੀ ਵਾਰ 500 ਤੋਂ ਵੱਧ ਸ਼ਰਧਾਲੂਆਂ ਨੇ ਟੱਪਿਆ ਕਰਤਾਰਪੁਰ ਲਾਂਘਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾਖ਼ਲ ਕਰਵਾਇਆ ਗਿਆ। ਇਹ ਪਹਿਲਾ ਜਥਾ ਹੈ ਜੋ ਪਹਿਲੀ ਵਾਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰੂ ਘਰਾਂ ਦੇ ਦਰਸ਼ਨ ਕਰੇਗਾ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾਖ਼ਲ ਕਰਵਾਇਆ ਗਿਆ। ਇਹ ਪਹਿਲਾ ਜਥਾ ਹੈ ਜੋ ਪਹਿਲੀ ਵਾਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰੂ ਘਰਾਂ ਦੇ ਦਰਸ਼ਨ ਕਰੇਗਾ।

ਸਭ ਤੋਂ ਪਹਿਲੀ ਵਾਰ ਲਗਪਗ 500 ਤੋਂ ਵੱਧ ਭਾਰਤੀ ਸ਼ਰਧਾਲੂਆਂ ਨੇ ਲਾਂਘਾ ਟੱਪਿਆ। ਇਹ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਪਹਿਲੀ ਅਗਸਤ, 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਪਾਕਿਸਤਾਨ ਪਹੁੰਚੇ।

ਕਰਤਾਰਪੁਰ ਲਾਂਘੇ ਦੀ ਸਰਹੱਦ ਪਾਰ ਕਰਨ ਵਾਲੇ ਪਹਿਲੇ ਸਿੱਖ ਸ਼ਰਧਾਲੂ ਮੰਗਲਵਾਰ ਨੂੰ ਪਾਕਿਸਤਾਨ ਵਿੱਚ ਦਾਖਲ ਹੋਏ, ਪਾਕਿਸਤਾਨ 'ਚ ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਦੱਸ ਦੇਈਏ ਭਾਰਤ-ਪਾਕਿ ਵੰਡ ਤੋਂ ਬਾਅਦ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਪਹਿਲੀ ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ।

ਇਸ ਤੋਂ ਪਹਿਲਾਂ ਨਗਰ ਕੀਰਤਨ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਹਿਲਾਂ ਹੀ ਪਾਕਿਸਤਾਨ ਜਾ ਚੁੱਕਾ ਹੈ। ਨਗਰ ਕੀਰਤਨ ਦੀ ਆਰੰਭਤਾ ਸਬੰਧੀ ਪਾਕਿਸਤਾਨ ਜਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget