ਪੜਚੋਲ ਕਰੋ

ਬ੍ਰਿਟਿਸ਼ ਕੋਲੰਬੀਆ ਦੀ ਅਸੈਂਬਲੀ 'ਚ ਪਹਿਲਾ ਪੱਗੜੀਧਾਰੀ ਸਿੱਖ

ਬ੍ਰਿਟਿਸ਼ ਕੋਲੰਬੀਆ ਸੂਬੇ ਨੇ ਕਦੇ ਵੀ ਆਪਣੀ ਵਿਧਾਨ ਸਭਾ ਲਈ ਪੱਗੜੀਧਾਰੀ ਸਿੱਖ ਨੂੰ ਨਹੀਂ ਚੁਣਿਆ ਸੀ ਪਰ ਸ਼ਨੀਵਾਰ ਨੂੰ ਮਨੁੱਖੀ ਅਧਿਕਾਰਾਂ ਦੇ ਵਕੀਲ ਅਮਨ ਸਿੰਘ ਨੇ ਇਤਿਹਾਸ ਰਚਦਿਆਂ ਰਿਚਮੰਡ-ਕੁਈਨਜ਼ਬਰੋ ਦੀ ਰਾਈਡਿੰਗ ਤੋਂ ਜਿੱਤ ਹਾਸਲ ਕੀਤੀ।

ਚੰਡੀਗੜ੍ਹ: ਬ੍ਰਿਟਿਸ਼ ਕੋਲੰਬੀਆ ਸੂਬੇ ਨੇ ਕਦੇ ਵੀ ਆਪਣੀ ਵਿਧਾਨ ਸਭਾ ਲਈ ਪੱਗੜੀਧਾਰੀ ਸਿੱਖ ਨੂੰ ਨਹੀਂ ਚੁਣਿਆ ਸੀ ਪਰ ਸ਼ਨੀਵਾਰ ਨੂੰ ਮਨੁੱਖੀ ਅਧਿਕਾਰਾਂ ਦੇ ਵਕੀਲ ਅਮਨ ਸਿੰਘ ਨੇ ਇਤਿਹਾਸ ਰਚਦਿਆਂ ਰਿਚਮੰਡ-ਕੁਈਨਜ਼ਬਰੋ ਦੀ ਰਾਈਡਿੰਗ ਤੋਂ ਜਿੱਤ ਹਾਸਲ ਕੀਤੀ।ਇਸ ਦੇ ਨਾਲ ਹੀ ਉਹ ਬ੍ਰਿਟਿਸ਼ ਕੋਲੰਬੀਆ ਦੀ ਅਸੈਂਬਲੀ 'ਚ ਸ਼ਾਮਲ ਹੋਣ ਵਾਲੇ ਪਹਿਲੇ ਪੱਗੜੀਧਾਰੀ ਸਿੱਖ ਬਣ ਗਏ।ਹਾਂਗ ਕਾਂਗ ਵਿੱਚ ਪੈਦਾ ਹੋਏ ਸਿੰਘ, 2017 'ਚ ਸਿੰਘ ਸਿਰਫ 134 ਵੋਟਾਂ ਨਾਲ ਲਿਬਰਲ ਪਾਰਟੀ ਦੇ ਜੱਸ ਜੌਹਲ ਤੋਂ ਹਾਰ ਗਏ ਸੀ। ਐਤਵਾਰ ਨੂੰ ਆਏ ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਦੇ ਨਤੀਜੇ 'ਚ ਪੰਜਾਬੀ ਮੂਲ ਦੇ ਲੋਕਾਂ ਨੇ ਅੱਠ ਥਾਵਾਂ ਤੇ ਮਹੱਤਵਪੂਰਨ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚੋਂ ਬਹੁਤੇ ਪ੍ਰਵਾਸੀ ਪੰਜਾਬੀ ਸਰੀ ਦੀ ਨਿਊ ਡੈਮੋਕਰੈਟਿਕ ਪਾਰਟੀ (NDP) ਦੀ ਟਿਕਟ ਤੋਂ ਜਿੱਤੇ ਹਨ।ਪਿਛਲੀ ਸਰਕਾਰ 'ਚ ਜਿੰਨੀ ਸਿਮਜ਼ ਅਤੇ ਹੈਰੀ ਬੈਂਸ ਸਿੱਖ ਵਿਰਾਸਤ ਦੇ ਦੋ ਮੰਤਰੀ ਸੀ।ਦੋਵਾਂ ਨੂੰ ਦੁਬਾਰਾ ਚੁਣਿਆ ਗਿਆ ਹੈ।ਕੁਲ ਮਿਲਾ ਕੇ, ਭਾਰਤੀ ਮੂਲ ਦੇ ਅੱਠ ਵਿਧਾਇਕ ਇਸ ਵਾਰ ਅਸੈਂਬਲੀ ਲਈ ਚੁਣੇ ਗਏ ਹਨ, ਜਦੋਂ ਕਿ ਇਹ ਗਿਣਤੀ ਪਹਿਲਾਂ ਸੱਤ ਸੀ। ਰਾਜ ਚੌਹਾਨ, ਲਗਾਤਾਰ 5ਵੀਂ ਵਾਰ ਬਰਨਬੀ ਐਡਮੰਡਜ਼ ਤੋਂ ਐਨਡੀਪੀ ਉਮੀਦਵਾਰ ਵਜੋਂ ਜੇਤੂ ਰਹੇ। ਪੰਜਾਬੀ ਉਮੀਦਵਾਰ ਜਿਹੜੇ ਚੋਣ ਜਿੱਤੇ ਉਹਨਾਂ 'ਚ ਜਗਰੂਪ ਬਰਾੜ, ਜਿੰਨੀ ਸਿਮਜ਼, ਰਚਨਾ ਸਿੰਘ, ਹੈਰੀ ਬੈਂਸ, ਰਾਜ ਚੌਹਾਨ, ਰਵੀ ਕਾਹਲੋਂ ਤੇ ਨਿੱਕੀ ਸ਼ਰਮਾ ਸ਼ਾਮਲ ਹਨ। ਬਰਾੜ, ਬੈਂਸ ਤੇ ਚੌਹਾਨ ਪੰਜਵੀਂ ਵਾਰ ਬੀਸੀ ਅਸੈਂਬਲੀ ਦੇ ਐਮਐਲਏ ਚੁਣੇ ਗਏ ਹਨ।ਸਾਲ 2016 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਕੈਨੇਡਾ ਵਿੱਚ 4.68 ਲੱਖ ਤੋਂ ਵੱਧ ਸਿੱਖ ਹਨ ਜਿਨ੍ਹਾਂ ਵਿਚੋਂ ਬ੍ਰਿਟਿਸ਼ ਕੋਲੰਬੀਆ ਵਿੱਚ 2.01 ਲੱਖ ਰਹਿੰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
Embed widget