ਪੜਚੋਲ ਕਰੋ

ਨਾਸਾ ਦੀ ਚੇਤਾਵਨੀ, ਧਰਤੀ ਵੱਲ ਤੇਜ਼ੀ ਨਾਲ ਵਧ ਰਹੇ ਪੰਜ ਉਲਕਾ ਪਿੰਡ

ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਖ਼ਬਰ ਦਿੱਤੀ ਹੈ ਕਿ ਪੰਜ ਉਲਕਾ ਪਿੰਡ ਤੇਜ਼ੀ ਨਾਲ ਧਰਤੀ ਵੱਲ ਵਧ ਰਹੇ ਹਨ। ਰਿਪੋਰਟ ਮੁਤਾਬਕ, ਇਹ ਅੱਜ ਸ਼ਾਮ ਧਰਤੀ 'ਤੇ ਆ ਸਕਦੇ ਹਨ।

ਨਵੀਂ ਦਿੱਲੀ: ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਅਜਿਹੇ ਪੰਜ ਉਲਕਾ ਪਿੰਡ ਦੀ ਪਛਾਣ ਕੀਤੀ ਹੈ, ਜੋ ਧਰਤੀ ਵੱਲ ਤੇਜ਼ੀ ਨਾਲ ਵੱਧ ਰਹੇ ਹਨ। ਰਿਪੋਰਟ ਮੁਤਾਬਕ, ਇਨ੍ਹਾਂ ਚੋਂ ਪਹਿਲਾ ਉਲਕਾ ਪਿੰਡ ਅੱਜ ਦੁਪਹਿਰ 2.13 ਵਜੇ ਪ੍ਰਿਥਵੀ ਕੋਲੋਂ ਲੰਘੇਗਾ। ਇਹ ਮੀਟ੍ਰੋਇਟ ਲਗਪਗ 108 ਫੁੱਟ ਚੌੜਾ ਹੈ। ਇਸ ਤੋਂ ਇਲਾਵਾ ਦੂਜਾ ਮੀਟ੍ਰੋਇਟ ਸ਼ਾਮ ਤਕਰੀਬਨ 6 ਵਜੇ ਧਰਤੀ ਕੋਲੋਂ ਲੰਘੇਗਾ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ asteroid 2020 ਕੇਐਫ ਹੈ, ਜਿਸ ਦਾ ਵਿਆਸ ਲਗਪਗ 144 ਫੁੱਟ ਹੈ। ਇਹ ਐਸਟ੍ਰੋਡ ਰਾਤ ਨੂੰ ਤਕਰੀਬਨ ਨੌਂ ਵਜੇ ਧਰਤੀ ਨੇੜਿਓਂ ਲੰਘੇਗਾ। ਇਨ੍ਹਾਂ ਤੋਂ ਇਲਾਵਾ ਦੋ ਮੀਟ੍ਰੋਇਟ ਹੋਰ ਧਰਤੀ ਕੋਲੋਂ ਲੰਘਣਗੇ। ਇਹ ਸਾਰੇ ਉਲਕਾ ਪਿੰਡ 34,000 ਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਧਰਤੀ ਵੱਲ ਆ ਰਹੇ ਹਨ। ਰਿਪੋਰਟ ਵਿਚ ਦੱਸਿਆ ਜਾ ਰਿਹਾ ਹੈ ਕਿ ਸਭ ਤੋਂ ਵੱਡੀ ਉਲਕਾ 2020 ਕੇਈ 4 ਹੈ, ਇਸ ਦਾ ਵਿਆਸ 171 ਫੁੱਟ ਦੱਸਿਆ ਜਾ ਰਿਹਾ ਹੈ। ਇਹ 20,000 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਾਲ ਅੱਗੇ ਵੱਧ ਰਿਹਾ ਹੈ। ਨਾਸਾ ਦੇ ਸੈਂਟਰ ਫਾਰ ਨਜ਼ਦੀਕ-ਧਰਤੀ ਆਬਜੈਕਟ ਸਟੱਡੀਜ਼ (CNEOS) ਮੁਤਾਬਕ, ਇੰਟਰਨੈਸ਼ਨਲ ਟ੍ਰੇਡ ਟਾਈਮਜ਼ ਦੀ ਵੈੱਬਸਾਈਟ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇ ਇਹ ਮੀਟ੍ਰੋਇਟ ਧਰਤੀ ਨਾਲ ਟਕਰਾਉਂਦੀ ਹੈ ਤਾਂ ਵੀ ਬਹੁਤਾ ਨੁਕਸਾਨ ਨਹੀਂ ਹੋਏਗਾ। ਦੱਸਿਆ ਜਾ ਰਿਹਾ ਹੈ ਕਿ ਇਹ ਉਲਕਾ ਪਿੰਡ ਧਰਤੀ ਦੇ ਬਹੁਤ ਨੇੜੇ ਨਹੀਂ ਆ ਸਕੇਗਾ ਤੇ ਇਹ ਧਰਤੀ ਦੇ ਵਾਯੂ ਮੰਡਲ ਵਿੱਚ ਫਟ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget