ਪੜਚੋਲ ਕਰੋ

Ohio Murder Case: ਅਮਰੀਕਾ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਮਰਨ ਵਾਲਿਆਂ 'ਚ ਤਿੰਨ ਬੱਚੇ ਵੀ ਸ਼ਾਮਲ

Ohio Murder Suicide Case: ਅਮਰੀਕਾ ਦੇ ਓਹੀਓ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਇਸ ਮਾਮਲੇ ਦੀ ‘ਕਤਲ-ਖੁਦਕੁਸ਼ੀ’ ਦੇ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ohio Murder Suicide: ਅਮਰੀਕਾ ਦੇ ਓਹਾਇਓ 'ਚ ਇੱਕ ਘਰ 'ਚੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਰਿਵਾਰ ਦੇ ਸਾਰੇ ਜੀਅ ਮ੍ਰਿਤਕ ਪਾਏ ਗਏ ਹਨ। ਇਹ ਘਟਨਾ ਵੀਰਵਾਰ (24 ਅਗਸਤ) ਦੀ ਸ਼ਾਮ ਨੂੰ ਵਾਪਰੀ, ਜਦੋਂ ਪੁਲਿਸ ਨੇ ਤਿੰਨ ਬੱਚਿਆਂ ਸਣੇ ਪਰਿਵਾਰ ਦੇ ਪੰਜ ਲੋਕਾਂ ਨੂੰ ਮ੍ਰਿਤਕ ਪਾਇਆ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮੱਚ ਗਿਆ।

ਸਥਾਨਕ ਮੀਡੀਆ ਮੁਤਾਬਕ ਪੁਲਿਸ ਇਸ ਘਟਨਾ ਦਾ ਕਾਰਨ ਘਰੇਲੂ ਝਗੜਾ ਦੱਸ ਰਹੀ ਹੈ। ਐਨਬੀਸੀ ਨਿਊਜ਼ ਮੁਤਾਬਕ ਪੁਲਿਸ ਇਸ ਘਟਨਾ ਦੀ ਹੱਤਿਆ-ਖੁਦਕੁਸ਼ੀ ਵਜੋਂ ਜਾਂਚ ਕਰ ਰਹੀ ਹੈ। ਇਸ ਘਟਨਾ ਬਾਰੇ ਯੂਨੀਅਨ ਟਾਊਨ ਪੁਲਿਸ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਡਨਹੈਮ ਪਰਿਵਾਰ ਦੇ ਸਾਰੇ ਪੰਜ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ। ਇਹ ਪਰਿਵਾਰ ਐਕਰੋਨ ਤੋਂ ਲਗਭਗ 15 ਮੀਲ ਦੂਰ ਲੇਕ ਟਾਊਨਸ਼ਿਪ ਵਿੱਚ ਰਹਿੰਦਾ ਸੀ। ਮ੍ਰਿਤਕ ਜੇਸਨ (46) ਮੇਲਿਸਾ (42) ਅਤੇ ਉਨ੍ਹਾਂ ਦੇ ਬੱਚਿਆਂ ਰੇਨੀ (15), ਅੰਬਰ (12) ਅਤੇ ਇਵਾਨ (9) ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਚ

ਯੂਐਸਏ ਟੂਡੇ ਦੀ ਰਿਪੋਰਟ ਅਨੁਸਾਰ ਸਟਾਰਕ ਕਾਉਂਟੀ ਕੋਰੋਨਰ ਦਫਤਰ ਦੇ ਮੁੱਖ ਜਾਂਚਕਰਤਾ ਹੈਰੀ ਕੈਂਪਬੈਲ ਨੇ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕੀਤੀ। ਹਾਲਾਂਕਿ ਪੁਲਿਸ ਨੂੰ ਜਾਂਚ 'ਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪਹਿਲੀ ਗੋਲੀ ਕਿਸ ਨੇ ਚਲਾਈ ਹੋਵੇਗੀ ਪਰ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਘਟਨਾ 'ਚ ਕਿਸੇ ਹੋਰ ਵਿਅਕਤੀ ਦੇ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget