ਪੜਚੋਲ ਕਰੋ

ਚੀਨ ਕਰ ਰਿਹਾ ਹੈਕਿੰਗ, ਅਮਰੀਕਾ ਮਗਰੋਂ ਪੰਜ ਹੋਰ ਦੇਸ਼ਾਂ ਦਾ ਦਾਅਵਾ

ਸੈਨ ਫ੍ਰਾਂਸਿਸਕੋ: ਅਮਰੀਕਾ ਤੋਂ ਬਾਅਦ ਹੁਣ ਪੰਜ ਹੋਰ ਦੇਸ਼ਾਂ- ਆਸਟ੍ਰੇਲੀਆ, ਜਾਪਾਨ, ਨਿਊਜ਼ੀਲੈਂਡ, ਕੈਨੇਡਾ ਤੇ ਬ੍ਰਿਟੇਨ ਨੇ ਚੀਨ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਇਨ੍ਹਾਂ ਦੇਸ਼ਾਂ ਦਾ ਕਹਿਣਾ ਹੈ ਕਿ ਉਹ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਟ੍ਰੇਡ ਸੀਕ੍ਰੇਟਸ ਚੋਰੀ ਕਰ ਰਿਹਾ ਹੈ। ਇਸ ਲਈ ਉਹ ਹੈਕਰਾਂ ਦੀ ਮਦਦ ਲੈ ਰਿਹਾ ਹੈ। ਇੱਕ ਮੀਡੀਆ ਰਿਪੋਰਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੀਐਨਈਟੀ ਦੇ ਸਹਿਯੋਗੀ ਵੈੱਬਸਾਈਟ ਜੇਡੀਨੇੱਟ ਦੀ ਸ਼ੁੱਕਰਵਾਰ ਨੂੰ ਆਈ ਰਿਪੋਰਟ ‘ਚ ਕਿਹਾ ਗਿਆ ਕਿ ਪੰਜ ਦੇਸਾਂ ਨੇ ਇਹ ਅਧਿਕਾਰਕ ਬਿਆਨ ਦਿੱਤਾ ਹੈ ਕਿ ਚੀਨ ਦੇ ਸੂਬਾ ਸੁਰੱਖਿਆ ਮੰਤਰਾਲੇ ਏਪੀਟੀ10 ਦੀਆਂ ਗਤੀਵੀਧਿਆਂ ਨੂੰ ਸਮਰਥਨ ਦਿੰਦੀ ਹੈ। ਚੀਨ ਨੇ ਸ਼ੁੱਕਰਵਾਰ ਨੂੰ ਅਮਰੀਕਾ ਤੇ ਉਸ ਦੇ ਸਾਥੀ ਦੇਸ਼ਾਂ ਵੱਲੋਂ ਖੁਦ ‘ਤੇ ਲੱਗੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਅਮਰੀਕਾ ‘ਤੇ ਖੁਦ ਲਾਏ ਇਲਜ਼ਾਮਾਂ ਨੂੰ ਝੂਠ ਦੱਸਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਵਰਲਡ ਹੈਕਿੰਗ ਦੇ ਪਿੱਛੇ ਚੀਨ ਦਾ ਹੱਥ ਹੈ। ਉਧਰ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੁਆ ਚੁਨਇੰਗ ਨੇ ਅਮਰੀਕਾ ਸਾਹਮਣੇ ਆਧਿਕਾਰਕ ਵਿਰੋਧ ਦਰਜ ਕੀਤਾ ਹੈ ਤੇ ਕਿਹਾ ਕਿ ਚੀਨ ਆਪਣੀ ਸਾਈਬਰ ਸੁਰੱਖਿਆ ਤੇ ਹਿੱਤਾਂ ਦੇ ਬਚਾਅ ਲਈ ਹਰ ਜ਼ਰੂਰੀ ਕਦਮ ਚੁੱਕੇਗਾ’।

ਟਾਪ ਹੈਡਲਾਈਨ

Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget