ਪੜਚੋਲ ਕਰੋ

ਯਾਤਰੀਆਂ ਨੇ ਸਾਜ਼ਿਸ਼ ਤਹਿਤ ਕਰਵਾਈ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਜਹਾਜ਼ ਤੋਂ ਉਤਰ ਕੇ ਭੱਜੇ 14 ਯਾਤਰੀ , ਜਾਣੋ ਪੂਰਾ ਮਾਮਲਾ

Flight Emergency Landing : ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੀ ਘਟਨਾ ਬਾਰੇ ਤੁਸੀਂ ਬਹੁਤ ਕੁਝ ਸੁਣਿਆ ਹੋਵੇਗਾ। ਕਈ ਵਾਰ ਵੱਖ-ਵੱਖ ਕਾਰਨਾਂ ਕਰਕੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪੈਂਦੀ ਹੈ। ਕਦੇ ਤਕਨੀਕੀ ਖਰਾਬੀ ਕਾਰਨ ਅਤੇ ਕਦੇ ਖਰਾਬ ਮੌਸਮ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੇਖਣ ਨੂੰ ਮਿਲਦੀ

Flight Emergency Landing : ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੀ ਘਟਨਾ ਬਾਰੇ ਤੁਸੀਂ ਬਹੁਤ ਕੁਝ ਸੁਣਿਆ ਹੋਵੇਗਾ। ਕਈ ਵਾਰ ਵੱਖ-ਵੱਖ ਕਾਰਨਾਂ ਕਰਕੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪੈਂਦੀ ਹੈ। ਕਦੇ ਤਕਨੀਕੀ ਖਰਾਬੀ ਕਾਰਨ ਅਤੇ ਕਦੇ ਖਰਾਬ ਮੌਸਮ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੇਖਣ ਨੂੰ ਮਿਲਦੀ ਹੈ ਪਰ ਕੀ ਤੁਸੀਂ ਕਦੇ ਦੇਖਿਆ ਹੈ ਕਿ ਯਾਤਰੀਆਂ ਨੂੰ ਕਿਸੇ ਪ੍ਰੇਸ਼ਾਨੀ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੋਵੇ।

ਅਜਿਹਾ ਘੱਟ ਹੀ ਦੇਖਿਆ ਗਿਆ ਹੈ ਕਿ ਯਾਤਰੀਆਂ ਦੀ ਪ੍ਰੇਸ਼ਾਨੀ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੋਵੇ। ਹਾਲਾਂਕਿ ਅਜਿਹੀ ਘਟਨਾ ਮੋਰੱਕੋ ਤੋਂ ਤੁਰਕੀ ਜਾ ਰਹੀ ਇੱਕ ਫਲਾਈਟ ਵਿੱਚ ਦੇਖਣ ਨੂੰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਗਾਸਸ ਏਅਰਲਾਈਨਜ਼ ਦੀ ਫਲਾਈਟ ਵਿੱਚ ਸਵਾਰ ਇੱਕ ਗਰਭਵਤੀ ਔਰਤ ਨੇ ਅਜਿਹਾ ਕੰਮ ਕੀਤਾ ਕਿ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਜਹਾਜ਼ ਵਿੱਚ ਸਵਾਰ ਇੱਕ ਗਰਭਵਤੀ ਔਰਤ ਨੇ ਜਣੇਪੇ ਦੇ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਜਲਦਬਾਜ਼ੀ 'ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਪਰ ਉਸ ਤੋਂ ਬਾਅਦ ਜੋ ਹੋਇਆ ਉਹ ਹੈਰਾਨ ਕਰਨ ਵਾਲਾ ਸੀ। ਜਹਾਜ਼ 'ਚ ਸਵਾਰ ਔਰਤ ਵੱਲੋਂ ਜਣੇਪੇ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਜਹਾਜ਼ ਦੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਦੌਰਾਨ ਜਿਵੇਂ ਹੀ ਮਹਿਲਾ ਜਹਾਜ਼ ਤੋਂ ਉਤਰ ਰਹੀ ਸੀ, ਉਸੇ ਸਮੇਂ 28 ਲੋਕ ਫਲਾਈਟ ਤੋਂ ਹੇਠਾਂ ਉਤਰ ਕੇ ਭੱਜਣ ਲੱਗੇ। ਇਸ ਦੌਰਾਨ 14 ਯਾਤਰੀ ਭੱਜਣ ਵਿੱਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

14 ਲੋਕ ਹੋਏ ਫਰਾਰ 

ਰਿਪੋਰਟਾਂ ਮੁਤਾਬਕ ਪੁਲਿਸ ਨੇ ਤੁਰਕੀ ਦੀ ਪੈਗਾਸਸ ਏਅਰਲਾਈਨਜ਼ ਦੇ 14 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ, ਜਦਕਿ ਫਰਾਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਂਚ 'ਚ ਡਾਕਟਰਾਂ ਨੇ ਦੱਸਿਆ ਕਿ ਔਰਤ ਬੇਸ਼ੱਕ ਗਰਭਵਤੀ ਸੀ ਪਰ ਬੱਚੇ ਨੂੰ ਜਨਮ ਦੇਣ ਵਾਲੀ ਨਹੀਂ ਸੀ। ਫਿਰ ਔਰਤ ਨੂੰ ਜਨਤਕ ਵਿਗਾੜ ਦੇ ਅਪਰਾਧ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸਪੇਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪੰਜ ਲੋਕਾਂ ਨੇ ਮੋਰੱਕੋ ਦੇ ਸ਼ਹਿਰ ਕੈਸਾਬਲਾਂਕਾ ਤੋਂ ਇਸਤਾਂਬੁਲ ਜਾਣ ਵਾਲੀ ਫਲਾਈਟ 'ਤੇ ਵਾਪਸ ਜਾਣ ਲਈ ਤਿਆਰ ਹੋ ਗਏ। ਬਾਕੀਆਂ ਨੂੰ ਸਪੇਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget