ਪੜਚੋਲ ਕਰੋ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ 15 ਫਰਵਰੀ ਤੋਂ ਅੰਮ੍ਰਿਤਸਰ ਤੋਂ ਬਰਮਿੰਗਮ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਇਸ ਦਾ ਖੁਲਾਸਾ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕੀਤਾ। ਔਜਲਾ ਨੇ ਦੱਸਿਆ ਕਿ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਕਿਉਂਕਿ ਲੋਕਾਂ ਨੂੰ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪਹਿਲਾਂ ਦਿੱਲੀ ਜਾਣਾ ਪੈਂਦਾ ਸੀ ਤੇ ਬਾਅਦ ਵਿੱਚ ਉੱਥੋਂ ਲੰਡਨ ਲਈ ਹੋਰ ਫਲਾਈਟ ਲੈਣੀ ਪੈਂਦੀ ਸੀ। ਉਨ੍ਹਾਂ ਦੱਸਿਆ ਕਿ ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਔਜਲਾ ਨੇ ਪੰਜਾਬੀਆਂ ਦੀ ਇਸ ਮੰਗ ਨੂੰ ਪੂਰਾ ਕੀਤੇ ਜਾਣ ਤੇ ਕੇਂਦਰੀ ਹਵਾਈ ਮੰਤਰੀ ਦਾ ਧੰਨਵਾਦ ਵੀ ਕੀਤਾ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget