ਪੜਚੋਲ ਕਰੋ

ਵਾਲਮਾਰਟ ਵੱਲੋਂ ਖਰੀਦੇ ਜਾਣ ਤੋਂ ਬਾਅਦ ਫਲਿੱਪਕਾਰਟ ਦੇ ਪੁਰਾਣੇ ਹਿੱਸੇਦਾਰਾਂ ਲਈ ਮੁਸੀਬਤ

ਨਵੀਂ ਦਿੱਲੀ: ਜਾਪਾਨ ਦੇ ਸਾਫਟਬੈਂਕ ਨੇ ਈ-ਕਾਮਰਸ ਕੰਪਨੀ ਫਲਿੱਪਕਾਰਟ 'ਚ ਆਪਣੀ 20-22 ਪ੍ਰਤੀਸ਼ਤ ਹਿੱਸੇਦਾਰੀ ਨੂੰ ਲੈਕੇ ਸਾਫ਼ ਕਰ ਦਿੱਤਾ ਹੈ ਕਿ ਅਮਰੀਕਾ ਦੀ ਦਿੱਗਜ ਕੰਪਨੀ ਵਾਲਮਾਰਟ ਨੂੰ ਆਪਣਾ ਸ਼ੇਅਰ ਵੇਚਣ ਦੇ ਮਾਮਲੇ 'ਚ ਉਸ ਨੇ ਅਜੇ ਕੋਈ ਫੈਸਲਾ ਨਹੀਂ ਕੀਤਾ।   ਕੀ ਹੈ ਮਾਮਲਾ? ਸੂਤਰਾਂ ਮੁਤਾਬਕ ਸਾਫਟਬੈਂਕ ਦੇ ਮਸਾਯੋਸ਼ੀ ਸੋਨ ਅਗਲੇ ਸੱਤ ਤੋਂ ਦਸ ਦਿਨਾਂ 'ਚ ਇਸ ਗੱਲ 'ਤੇ ਫੈਸਲਾ ਲੈ ਸਕਦੇ ਹਨ ਕਿ ਫਲਿੱਪਕਾਰਟ ਤੋਂ ਬਾਹਰ ਆਇਆ ਜਾਵੇ ਜਾਂ ਫਿਰ ਕੁਝ ਹੋਰ ਸਮਾਂ ਕੰਪਨੀ 'ਚ ਨਿਵੇਸ਼ ਨੂੰ ਬਰਕਰਾਰ ਰੱਖਿਆ ਜਾਵੇ। ਇਸਦੇ ਪਿੱਛੇ ਖਾਸ ਕਾਰਨ ਇਹ ਹੈ ਕਿ ਹਿੱਸੇਦਾਰੀ ਵੇਚਣ 'ਤੇ ਸਾਫਟਬੈਂਕ ਨੂੰ ਹੋਣ ਵਾਲੇ ਲਾਭ 'ਤੇ ਟੈਕਸ ਦੇਣਾ ਪਏਗਾ। ਜਿਸ ਦੇ ਆਧਾਰ 'ਤੇ ਹੀ ਸਾਫਟਬੈਂਕ ਕੋਈ ਫੈਸਲਾ ਕਰੇਗਾ। ਸਾਫਟਬੈਂਕ ਨੇ ਫਲਿੱਪਕਾਰਟ 'ਚ 2.5 ਅਰਬ ਡਾਲਰ ਦਾ ਨਿਵੇਸ਼ ਕੀਤਾ ਸੀ ਜਦਕਿ ਇਸ ਤੋਂ ਬਾਹਰ ਆਉਣ ਤੇ ਉਸ ਨੂੰ 4.5 ਅਰਬ ਡਾਲਰ ਮਿਲਨਗੇ। ਇਸ ਤਰ੍ਹਾਂ 2 ਅਰਬ ਡਾਲਰ ਦੇ ਲਾਭ 'ਤੇ ਸਾਫਟਬੈਂਕ ਨੂੰ ਭਾਰਤੀ ਕਾਨੂੰਨ ਮੁਤਾਬਕ ਟੈਕਸ ਦੇਣਾ ਪਏਗਾ। ਇੱਥੇ ਜ਼ਿਕਰਯੋਗ ਹੈ ਕਿ ਵਾਲਮਾਰਟ ਨੇ ਬੀਤੇ ਬੁੱਧਵਾਰ ਫਲਿੱਪਕਾਰਟ ਦੀ 77%ਹਿੱਸੇਦਾਰੀ ਖਰੀਦਣ ਲਈ 16 ਅਰਬ ਡਾਲਰ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget