ਪੜਚੋਲ ਕਰੋ

Africa: ਕਾਂਗੋ 'ਚ ਭਾਰੀ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 176 ਮੌਤਾਂ, 100 ਲਾਪਤਾ

Congo Flood: ਕਾਲੇਹੇ ਦੇ ਸਹਾਇਕ ਪ੍ਰਸ਼ਾਸਕ ਆਰਚੀਮੇਡੀ ਕਰਹੇਬਵਾ ਨੇ ਪਹਿਲਾਂ ਏਐਫਪੀ ਨੂੰ ਦੱਸਿਆ ਕਿ ਜਦੋਂ ਅਸੀਂ ਪਿਛਲੀ ਵਾਰ ਗਿਣਿਆ ਸੀ ਤਾਂ ਮਰਨ ਵਾਲਿਆਂ ਦੀ ਗਿਣਤੀ 100 ਸੀ। ਕਰਹੇਬਵਾ ਨੇ ਦੱਸਿਆ ਕਿ ਹੜ੍ਹ ਕਾਰਨ ਸੈਂਕੜੇ ਘਰ ਵਹਿ ਗਏ ਹਨ।

DRC Congo Flood: ਪੂਰਬੀ ਡੀਆਰ ਕਾਂਗੋ ਦੇ ਦੱਖਣੀ ਕਿਵੂ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ 170 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਕਿਵੂ ਸੂਬੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ (5 ਮਈ) ਨੂੰ ਦਿੱਤੀ। ਇਸ ਤੇਜ਼ ਮੀਂਹ ਕਾਰਨ ਕਿਵੂ ਸੂਬੇ ਦੇ ਗੁਆਂਢੀ ਇਲਾਕੇ ਰਵਾਂਡਾ 'ਚ ਵੀ ਦਰਜਨਾਂ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੱਖਣੀ ਕਿਵੂ ਦੇ ਗਵਰਨਰ ਥੀਓ ਨਗਵਾਬੀਜੇ ਨੇ ਕਿਹਾ ਕਿ ਕਾਲੇਹੇ ਖੇਤਰ ਅਤੇ ਰਵਾਂਡਾ ਦੀ ਸਰਹੱਦ 'ਤੇ ਕਿਵੂ ਝੀਲ ਨੇੜੇ ਦਰਜਨਾਂ ਲੋਕ ਲਾਪਤਾ ਹੋ ਗਏ ਹਨ। ਕਿਵੂ ਸੂਬੇ 'ਚ ਹੜ੍ਹ ਕਾਰਨ ਸੈਂਕੜੇ ਘਰ ਵੀ ਵਹਿ ਗਏ।

ਦੱਖਣੀ ਕਿਵੂ ਸੂਬੇ ਦੇ ਅਧਿਕਾਰੀਆਂ ਨੇ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹੜ੍ਹ ਕਾਰਨ ਕੁੱਲ 170 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 100 ਲੋਕ ਲਾਪਤਾ ਹਨ। ਸਥਾਨਕ ਪ੍ਰਸ਼ਾਸਨ ਮੁਤਾਬਕ ਭਾਰੀ ਮੀਂਹ ਕਾਰਨ ਨਦੀਆਂ ਦੇ ਕੰਢੇ ਕੱਟ ਦਿੱਤੇ ਗਏ, ਜਿਸ ਨਾਲ ਕਈ ਪਿੰਡ ਪਾਣੀ ਵਿਚ ਡੁੱਬ ਗਏ।

ਸੈਂਕੜੇ ਘਰ ਹੜ੍ਹ ਵਿੱਚ ਵਹਿ ਗਏ
ਕਾਲੇਹੇ ਦੇ ਸਹਾਇਕ ਪ੍ਰਸ਼ਾਸਕ, ਆਰਚੀਮੇਡੀ ਕਰਹੇਬਵਾ ਨੇ ਪਹਿਲਾਂ ਏਐਫਪੀ ਨੂੰ ਦੱਸਿਆ ਸੀ ਕਿ ਜਦੋਂ ਅਸੀਂ ਆਖਰੀ ਵਾਰ ਗਿਣਤੀ ਕੀਤੀ ਸੀ ਤਾਂ ਮਰਨ ਵਾਲਿਆਂ ਦੀ ਗਿਣਤੀ 100 ਸੀ। ਕਰਹੇਬਵਾ ਨੇ ਦੱਸਿਆ ਕਿ ਹੜ੍ਹ ਕਾਰਨ ਸੈਂਕੜੇ ਘਰ ਵਹਿ ਗਏ ਹਨ। ਇਸ ਤੋਂ ਇਲਾਵਾ ਨੇੜਲੇ ਬਾਜ਼ਾਰ ਦੀਆਂ ਕਈ ਦੁਕਾਨਾਂ ਵੀ ਹੜ੍ਹ ਵਿੱਚ ਵਹਿ ਗਈਆਂ। ਹੜ੍ਹ ਪ੍ਰਭਾਵਿਤ ਇਲਾਕੇ ਦੇ ਮੁਪੇਂਡਾ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਵੀਰਵਾਰ (4 ਮਈ) ਨੂੰ ਬਾਰਸ਼ ਸ਼ੁਰੂ ਹੋਈ। ਇਸ ਮੀਂਹ ਕਾਰਨ ਆਏ ਹੜ੍ਹ ਵਿੱਚ ਮੁਪੰਦਾ ਦੀ ਮਾਂ ਅਤੇ ਉਸ ਦੇ ਪਰਿਵਾਰ ਦੇ 11 ਬੱਚਿਆਂ ਦੀ ਮੌਤ ਹੋ ਗਈ। ਕਾਲੇਹੇ ਦੇ ਅਧਿਕਾਰੀ ਵਿਟਲ ਮੁਹਿਨੀ ਨੇ ਵੀ ਇੱਕ ਸਥਾਨਕ ਰੇਡੀਓ ਸਟੇਸ਼ਨ ਨੂੰ ਦੱਸਿਆ ਕਿ ਹੜ੍ਹ ਨੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget