ਪੜਚੋਲ ਕਰੋ

9 ਲੋਕਾਂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੀਆਂ ਦੋ ਸਕੂਲੀ ਵਿਦਿਆਰਥਣਾਂ ਪੁੱਜੀਆਂ ਜੇਲ੍ਹ

ਅਧਿਕਾਰੀਆਂ ਦਾ ਕਹਿਣਾ ਸੀ ਕਿ ਫੋਲਡਰ ਵਿੱਚ ਬੰਦੂਕਾਂ ਹਾਸਲ ਕਰਨ ਬਾਰੇ, ਪੀੜਤਾਂ ਨੂੰ ਕਤਲ ਕਰਨ ਬਾਰੇ, ਅਤੇ ਮ੍ਰਿਤ ਸ਼ਰੀਰਾਂ ਨੂੰ ਟਿਕਾਣੇ ਲਗਾਉਣ ਬਾਰੇ ਜਾਣਕਾਰੀ ਸੀ।

ਫਲੋਰੀਡਾ: ਅਮਰੀਕਾ ਵਿੱਚ ਪੈਂਦੇ ਫਲੋਰੀਡਾ ਦੀਆਂ ਦੋ ਮਿਡਲ ਸਕੂਲ ਵਿਦਿਆਰਥਣਾਂ 'ਤੇ ਗੰਭੀਰ ਇਲਜ਼ਾਮ ਲੱਗੇ ਹਨ। ਲੜਕੀਆਂ 'ਤੇ ਨੌਂ ਲੋਕਾਂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜਾਮ ਹਨ। ਮੀਡੀਆ ਰਿਪੋਰਟਸ ਅਨੁਸਾਰ ਏਵਨ ਪਾਰਕ ਸਕੂਲ ਦੀ ਅਧਿਆਪਕਾ ਨੇ 14 ਸਾਲਾ ਲੜਕੀਆਂ ਨੂੰ ਅਜੀਬ ਵਿਹਾਰ ਕਰਦੇ ਵੇਖਿਆ ਅਤੇ ਉਨ੍ਹਾਂ ਨੂੰ ਇੱਕ ਫੋਲਡਰ ਸਬੰਧੀ ਇਹ ਕਹਿੰਦੇ ਸੁਣਿਆ ਕਿ ਜੇਕਰ ਕਿਸੇ ਨੂੰ ਪਤਾ ਲੱਗਿਆ ਤਾਂ ਗ੍ਰਿਫਤਾਰੀ ਹੋ ਸਕਦੀ ਹੈ। ਅਧਿਆਪਕਾ ਨੇ ਇੱਕ ਲੜਕੀ ਨੂੰ ਕਹਿੰਦੇ ਸੁਣਿਆ ਕਿ ਉਹ ਪੁਲਿਸ ਨੂੰ ਕਹਿ ਦੇਣਗੇ ਕਿ ਇਹ ਸਿਰਫ ਇੱਕ ਪਰੈਂਕ (ਮਜ਼ਾਕ) ਸੀ। ਟੀਚਰ ਨੇ ਕਿਸੇ ਤਰ੍ਹਾਂ ਫੋਲਡਰ ਤਕ ਪਹੁੰਚ ਕੀਤੀ, ਉਸ ਵਿੱਚ ਬੰਦੂਕਾਂ ਦਾ ਜ਼ਿਕਰ ਸੀ। ਟੀਚਰ ਨੇ ਸਕੂਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਪੁਲਿਸ ਤਕ ਪਹੁੰਚ ਕੀਤੀ ਗਈ। ਅਧਿਕਾਰੀਆਂ ਦਾ ਕਹਿਣਾ ਸੀ ਕਿ ਫੋਲਡਰ ਵਿੱਚ ਬੰਦੂਕਾਂ ਹਾਸਲ ਕਰਨ ਬਾਰੇ, ਪੀੜਤਾਂ ਨੂੰ ਕਤਲ ਕਰਨ ਬਾਰੇ, ਅਤੇ ਮ੍ਰਿਤ ਸ਼ਰੀਰਾਂ ਨੂੰ ਟਿਕਾਣੇ ਲਗਾਉਣ ਬਾਰੇ ਜਾਣਕਾਰੀ ਸੀ। ਲੜਕੀਆਂ 'ਤੇ ਕਿਡਨੈਪਿੰਗ ਤੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਹਨ। ਹਾਲਾਂਕਿ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਮਾਮਲੇ ਵਿੱਚ ਲੜਕੀਆਂ 'ਤੇ ਬਾਲਗਾਂ ਵਾਂਗ ਮੁਕੱਦਮਾ ਚੱਲੇਗਾ ਜਾਂ ਨਹੀਂ। ਫਿਲਹਾਲ ਦੋਵਾਂ ਕੁੜੀਆਂ ਨੂੰ ਜੁਵੇਨਾਈਲ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget