ਪੜਚੋਲ ਕਰੋ

ਆਪਣੇ ਸੱਤ ਮਹੀਨਿਆਂ ਦੇ ਬੱਚੇ ਨੂੰ ਸਟੋਰ ‘ਤੇ ਵੇਚਣ ਪੁੱਜਾ ਇੱਕ ਵਿਅਕਤੀ, ਘਟਨਾ CCTV ‘ਚ ਕੈਦ

ਫਲੋਰਿਡਾ ਦੇ ਸਥਾਨਿਕ ਵਾਸੀ ਵੱਲੋਂ ਹੈਰਾਨ ਕਰਨ ਵਾਲੀ ਹਰਕਤ ਸਾਹਮਣੇ ਆਈ ਹੈ। ਜੀ ਹਾਂ, ਇੱਥੇ ਇੱਕ ਵਿਅਕਤੀ ਆਪਣੇ ਸੱਤ ਮਹੀਨਿਆਂ ਦੇ ਬੱਚੇ ਨੂੰ ਸਥਾਨਿਕ ਸਟੋਰ ‘ਤੇ ਵੇਚਣ ਚਲਾ ਗਿਆ।

ਫਲੋਰਿਡਾ: ਇੱਥੇ ਦੇ ਸਥਾਨਿਕ ਵਾਸੀ ਵੱਲੋਂ ਹੈਰਾਨ ਕਰਨ ਵਾਲੀ ਹਰਕਤ ਸਾਹਮਣੇ ਆਈ ਹੈ। ਜੀ ਹਾਂ, ਇੱਥੇ ਇੱਕ ਵਿਅਕਤੀ ਆਪਣੇ ਸੱਤ ਮਹੀਨਿਆਂ ਦੇ ਬੱਚੇ ਨੂੰ ਸਥਾਨਿਕ ਸਟੋਰ ‘ਤੇ ਵੇਚਣ ਚਲਾ ਗਿਆ। ਸਟੋਰ ਮਾਲਕ ਨੇ ਇਸ ਦੀ ਸ਼ਿਕਾਇਤ ਪੁਲਿਸ ‘ਚ ਕੀਤੀ ਜਿਸ ਤੋਂ ਬਾਅਦ ਉਸ ਨੇ ਦੱਸਿਆ ਕਿ ਇਹ ਸਭ ਇੱਕ ਮਜ਼ਾਕ ਸੀ। ਬ੍ਰਾਇਨ ਸੋਲਕੂਮੈਂਟ, ਸਰਸੋਟਾ ਦੀ ਇੱਕ ਦੁਕਾਨ ‘ਚ ਗਿਆ ਜਿੱਥੇ ਉਹ ਦੋਵੇਂ ਖੁਫੀਆ ਕੈਮਰਿਆਂ ਦੀ ਮਦਦ ਨਾਲ ਇਸ ਮਜ਼ਾਕ ਦੀ ਵੀਡੀਓ ਨੂੰ ਕੈਪਚਰ ਕਰ ਰਿਹਾ ਸੀ। ਉਸ ਨੇ ਇਹ ਸਭ ਸਨੈਪਚੈਟ ‘ਤੇ ਵੀਡੀਓ ਪਾਉਣ ਲਈ ਕੀਤਾ ਪਰ ਸਟੋਰ ਮਾਲਕ ਇਸ ਨੂੰ ਸਮਝ ਨਹੀਂ ਪਾਇਆ ਅਤੇ ਉਸ ਨੇ ਬ੍ਰਾਇਨ ਦੀ ਗੱਲ ਨੂੰ ਗੰਭੀਰਤਾ ਨਾਲ ਲੈ ਕੇ ਇਸ ਦੀ ਸ਼ਿਕਾਇਤ ਕਰ ਦਿੱਤੀ। ਵੀਰਵਾਰ ਨੂੰ ਹੋਈ ਇਸ ਘਟਨਾ ‘ਚ ਉਸ ਨੇ ਕਿਹਾ ਕਿ ਇਸ ਦੌਰਾਨ ਬੱਚੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਅਤੇ ਉਹ ਬੱਚੇ ਨੂੰ ਵੇਚਣਾ ਨਹੀਂ ਸੀ ਚਾਹੁੰਦਾ। ਬ੍ਰਾਇਨ ਨੇ ਕਿਹਾ ਕਿ ਇਹ ਸਭ ਇੱਕ ਮਜ਼ਾਕ ਹੀ। ਬ੍ਰਾਇਨ ਵੱਲੋਂ ਪੋਸਟ ਕੀਤੀ ਵੀਡੀਓ ‘ਚ ਵੀ ਸਾਫ਼ ਨਜ਼ਰ ਆ ਇਹਾ ਹੈ ਕਿ ਉਹ ਬੱਚੇ ਨੂੰ ਸਟੋਰ ਮਾਲਕ ਰਿਚਰਡ ਸਕੌਲਾਕਾ ਕੋਲ ਲੈ ਜਾਂਦਾ ਹੈ ਅਤੇ ਉਸ ਨੂੰ ਬੱਚੇ ਦਾ ਮੁੱਲ ਪੁਛਦਾ ਹੈ। ਜੋਰਡਨ ਨੇ ਫੇਰ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ, ਪਰ ਸਾਰੀ ਜਾਂਚ ਤੋਂ ਬਾਅਦ ਪੁਲਿਸ ਨੇ ਬ੍ਰਾਇਨ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ। ਬ੍ਰਾਇਨ ਨੇ ਦੁਕਾਨਦਾਰ ਨੂੰ ਇਹ ਵੀ ਕਿਹਾ ਸੀ ਕਿ ਉਸ ਦਾ ਬੱਚਾ ਬੇਹੱਦ ਘੱਟ ਵਰਤਿਆ ਗਿਆ ਹੈ, ਜਿਸ 'ਤੇ ਉਹ ਹੈਰਾਨ ਹੋ ਗਿਆ। ਹਾਲਾਂਕਿ, ਬਾਅਦ ਵਿੱਚ ਇਹ ਸਭ ਹਾਸਾ ਮਜ਼ਾਕ ਹੀ ਨਿੱਕਲਿਆ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget