ਪੜਚੋਲ ਕਰੋ

Canada Election: ਕੈਨੇਡਾ ਦੀ ਸੰਸਦੀ ਚੋਣਾਂ 'ਚ ਪੰਜਾਬਣਾ ਵੀ ਨਹੀਂ ਕਿਸੇ ਤੋਂ ਘੱਟ, ਪਹਿਲੀ ਵਾਰ ਪੰਜਾਬੀ ਮੂਲ ਦੀਆਂ 23 ਔਰਤਾਂ ਚੋਣ ਮੈਦਾਨ 'ਚ

ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀ ਮੂਲ ਦੀਆਂ ਔਰਤਾਂ ਚੋਂ 7 ਮਹਿਲਾ ਉਮੀਦਵਾਰ ਪਿਛਲੀਆਂ ਚੋਣਾਂ 'ਚ ਵੀ ਸੰਸਦ ਮੈਂਬਰ ਰਹੀਆਂ ਹਨ ਅਤੇ ਉਹ ਦੂਜੀ ਵਾਰ ਚੋਣ ਲੜ ਰਹੀਆਂ ਹਨ। ਕੈਲਗਰੀ ਸਕਾਈਵਿਊ ਸੀਟ ਲਈ ਪੰਜਾਬ ਦੇ ਚਾਰ ਉਮੀਦਵਾਰਾਂ ਵਿਚਕਾਰ ਮੁਕਾਬਲਾ ਹੈ।

ਕੈਨੇਡਾ ਦੇ 44 ਵੇਂ ਹਾਊਸ ਆਫ਼ ਕਾਮਨਜ਼ ਦੀਆਂ ਚੋਣਾਂ 20 ਸਤੰਬਰ ਨੂੰ ਹਨ। ਇੱਥੇ ਕੁੱਲ 338 ਸੀਟਾਂ ਲਈ ਚੋਣ ਕੀਤੀ ਜਾਵੇਗੀ। ਟਰੂਡੋ ਸਰਕਾਰ ਦੇ ਘੱਟ ਗਿਣਤੀ ਵਿੱਚ ਆਉਣ ਤੋਂ ਬਾਅਦ ਹਾਊਸ ਆਫ ਕਾਮਨਜ਼ 15 ਅਗਸਤ 2021 ਨੂੰ ਭੰਗ ਕਰ ਦਿੱਤੀ ਗਈ ਸੀ। ਕੈਨੇਡੀਅਨ ਚੋਣਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬੀ ਮੂਲ ਦੀਆਂ 23 ਮਹਿਲਾ ਉਮੀਦਵਾਰ ਵੱਖੋ -ਵੱਖਰੀਆਂ ਸੀਟਾਂ ਤੋਂ ਇੱਕੋ ਸਮੇਂ ਚੋਣ ਲੜ ਰਹੀਆਂ ਹਨ।

ਕੈਨੇਡਾ ਦੀਆਂ ਚੋਣਾਂ 'ਚ ਇਨ੍ਹਾਂ ਪੰਜਾਬੀ ਮੂਲ ਦੀਆਂ ਔਰਤਾਂ ਚੋਂ 7 ਮਹਿਲਾ ਉਮੀਦਵਾਰ ਪਿਛਲੀਆਂ ਚੋਣਾਂ ਵਿੱਚ ਵੀ ਸੰਸਦ ਮੈਂਬਰ ਰਹੀਆਂ ਹਨ ਅਤੇ ਉਹ ਦੂਜੀ ਵਾਰ ਚੋਣ ਲੜ ਰਹੀਆਂ ਹਨ। ਕੈਲਗਰੀ ਸਕਾਈਵਿਊ ਸੀਟ ਲਈ ਪੰਜਾਬ ਦੇ ਚਾਰ ਉਮੀਦਵਾਰਾਂ ਵਿਚਕਾਰ ਮੁਕਾਬਲਾ ਹੈ।

ਦੱਸ ਦਈਏ ਕਿ ਜਗਦੀਪ ਕੌਰ ਜਗ ਸਹੋਤਾ (ਕੰਜ਼ਰਵੇਟਿਵ), ਜਾਰਜ ਚਾਹਲ (ਲਿਬਰਲ), ਗੁਰਿੰਦਰ ਸਿੰਘ ਗਿੱਲ (ਐਨਡੀਪੀ) ਅਤੇ ਹੈਰੀ ਢਿੱਲੋਂ (ਪੀਪਲਜ਼ ਪਾਰਟੀ ਆਫ਼ ਕੈਨੇਡਾ) ਦੀਆਂ ਉਮੀਦਵਾਰ ਹਨ। ਇਸੇ ਤਰ੍ਹਾਂ ਬਰੈਂਪਟਨ ਸਾਊਥ ਵਿਖੇ ਤਿਕੋਣੀ ਮੁਕਾਬਲਾ ਹੈ। ਰਮਨਦੀਪ ਸਿੰਘ ਬਰਾੜ (ਕੰਜ਼ਰਵੇਟਿਵ), ਤਜਿੰਦਰ ਸਿੰਘ (ਐਨਡੀਪੀ) ਅਤੇ ਸੋਨੀਆ ਸਿੱਧੂ (ਲਿਬਰਲ ਪਾਰਟੀ) ਇੱਥੋਂ ਚੋਣ ਮੈਦਾਨ ਵਿੱਚ ਹਨ।

ਇਸ ਵਾਰ ਕੁੱਲ 29 ਸੰਸਦ ਮੈਂਬਰ ਚੋਣ ਨਹੀਂ ਲੜ ਰਹੇ ਹਨ। ਇਨ੍ਹਾਂ ਵਿੱਚ ਕੈਬਨਿਟ ਮੰਤਰੀ ਰਹੇ ਪੰਜਾਬੀ ਮੂਲ ਦੇ ਨਵਦੀਪ ਸਿੰਘ ਬੈਂਸ, ਰਮੇਸ਼ ਸੰਘਾ ਅਤੇ ਗਗਨ ਸਿਕੰਦ ਸ਼ਾਮਲ ਹਨ। ਚੋਣ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਜਸਟਿਨ ਟਰੂਡੋ, ਕੰਜ਼ਰਵੇਟਿਵ ਨੇਤਾ ਹਾਰੂਨ ਓਟੂਲ, ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ, ਬਲਾਕ ਕਿਊਬਕੋਇਸ ਦੇ ਨੇਤਾ ਵੀਸ ਫ੍ਰਾਂਕੋਇਸ ਬੈਂਸ਼ਲੇਟ, ਗ੍ਰੀਨ ਪਾਰਟੀ ਦੇ ਨੇਤਾ ਐਨੀ ਪਾਲ, ਪੀਪਲਜ਼ ਪਾਰਟੀ ਆਫ ਕੈਨੇਡਾ ਦੇ ਨੇਤਾ ਮੈਕਸਿਮ ਬਰਨੀਅਰ ਯੇ ਹਰ ਕੋਈ ਪ੍ਰਧਾਨ ਮੰਤਰੀ ਬਣਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।

ਦੂਜੀ ਵਾਰ ਆਪਣੀ ਕਿਸਮਤ ਅਜ਼ਮਾਉਣਗੇ ਸੰਸਦ ਮੈਂਬਰ ਰਹਿ ਚੁੱਕੇ 7 ਉਮੀਦਵਾਰ

ਕੈਨੇਡਾ ਦੇ 43 ਵੇਂ ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀ ਮੂਲ ਦੇ 7 ਮਹਿਲਾ ਸੰਸਦ ਮੈਂਬਰ ਚੁਣੇ ਗਏ। ਇਨ੍ਹਾਂ ਵਿੱਚ ਅਨੀਤਾ ਆਨੰਦ, ਬਰਦੀਸ਼ ਚੱਗਰ, ਅੰਜੂ ਢਿੱਲੋਂ, ਸੋਨੀਆ ਸਿੱਧੂ, ਜਗ ਸਹੋਤਾ, ਕਮਲ ਖਹਿਰਾ ਅਤੇ ਰੂਬੀ ਸਹੋਤਾ ਦੇ ਨਾਂ ਸ਼ਾਮਲ ਹਨ। ਇਸ ਵਾਰ ਉਹ ਫਿਰ ਤੋਂ ਚੋਣ ਮੈਦਾਨ ਵਿੱਚ ਹਨ।

ਇਸ ਵਾਰ ਪੰਜਾਬੀ ਮੂਲ ਦੇ ਕੁੱਲ 47 ਉਮੀਦਵਾਰ ਮੈਦਾਨ ਵਿੱਚ ਹਨ। ਇਸ ਵਿੱਚ 23 ਮਹਿਲਾ ਅਤੇ 24 ਪੁਰਸ਼ ਉਮੀਦਵਾਰ ਸ਼ਾਮਲ ਹਨ। ਲਿਬਰਲ ਪਾਰਟੀ ਦੇ 17, ਕੰਜ਼ਰਵੇਟਿਵ 13, ਨਿਊ ਡੈਮੋਕ੍ਰੇਟਿਕ ਪਾਰਟੀ 10, ਪੀਪਲਜ਼ ਪਾਰਟੀ ਆਫ ਕੈਨੇਡਾ 5 ਅਤੇ ਗ੍ਰੀਨ ਪਾਰਟੀ 1 ਪੰਜਾਬੀ ਮੂਲ ਦੇ ਉਮੀਦਵਾਰ ਹਨ। ਪਰਵੀਨ ਹੁੰਦਲ ਸਰੀ ਨਿਊਟਨ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: Petrol- Diesel Price on 14th September, 2021: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੌਵੇਂ ਦਿਨ ਵੀ ਨਹੀਂ ਬਦਲੀਆਂ, ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget