ਪੜਚੋਲ ਕਰੋ

Senator varun ghosh: ਪਹਿਲੀ ਵਾਰ ਭਾਰਤੀ ਮੂਲ ਦੇ ਆਸਟ੍ਰੇਲੀਆਈ ਸੀਨੇਟਰ ਵਰੁਣ ਘੋਸ਼ ਨੇ ਭਗਵਤ ਗੀਤਾ ‘ਤੇ ਹੱਥ ਰੱਖ ਕੇ ਚੁੱਕੀ ਸਹੁੰ

Senator varun ghosh: ਭਾਰਤੀ ਮੂਲ ਦੇ ਬੈਰਿਸਟਰ ਵਰੁਣ ਘੋਸ਼ ਮੰਗਲਵਾਰ ਨੂੰ ਭਗਵਦ ਗੀਤਾ ‘ਤੇ ਸਹੁੰ ਚੁੱਕਣ ਵਾਲੇ ਆਸਟ੍ਰੇਲੀਆਈ ਸੰਸਦ ਦੇ ਪਹਿਲੇ ਭਾਰਤ ਵਿੱਚ ਜੰਮੇ ਮੈਂਬਰ ਬਣ ਗਏ ਹਨ।

Senator varun ghosh: ਭਾਰਤੀ ਮੂਲ ਦੇ ਬੈਰਿਸਟਰ ਵਰੁਣ ਘੋਸ਼ ਮੰਗਲਵਾਰ ਨੂੰ ਭਗਵਦ ਗੀਤਾ ‘ਤੇ ਸਹੁੰ ਚੁੱਕਣ ਵਾਲੇ ਆਸਟ੍ਰੇਲੀਆਈ ਸੰਸਦ ਦੇ ਪਹਿਲੇ ਭਾਰਤ ਵਿੱਚ ਜੰਮੇ ਮੈਂਬਰ ਬਣ ਗਏ ਹਨ। ਦੱਸ ਦਈਏ ਕਿ ਭਾਰਤੀ ਮੂਲ ਦੇ ਬੈਰਿਸਟਰ ਵਰੁਣ ਘੋਸ਼ ਨੂੰ ਆਸਟ੍ਰੇਲੀਆ ਦੀ ਸੈਨੇਟ ਲਈ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਨੇ ਅੱਜ ਸੈਨੇਟ ਵਿੱਚ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਲੇਬਰ ਪਾਰਟੀ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪੱਛਮੀ ਆਸਟ੍ਰੇਲੀਆ ਦੀ ਪ੍ਰਤੀਨਿਧਤਾ ਲਈ ਚੁਣਿਆ ਸੀ।

38 ਸਾਲਾ ਵਰੁਣ ਨੂੰ ਵੀਰਵਾਰ ਨੂੰ ਪੱਛਮੀ ਆਸਟ੍ਰੇਲੀਆਈ ਸੰਸਦ ਦੀ ਸਾਂਝੀ ਬੈਠਕ 'ਚ ਚੁਣਿਆ ਗਿਆ ਸੀ। ਬੈਰਿਸਟਰ ਵਰੁਣ ਫਰਾਂਸਿਸ ਨੇ ਬਰਟ ਚੈਂਬਰਜ਼ ਵਿੱਚ ਮੌਜੂਦਾ ਸੈਨੇਟਰ ਪੈਟਰਿਕ ਡੌਡਸਨ ਦੀ ਥਾਂ ਲਈ ਹੈ। ਘੋਸ਼ 17 ਸਾਲ ਦੀ ਉਮਰ ਵਿੱਚ ਪਰਥ ਵਿੱਚ ਲੇਬਰ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਦੋਂ ਉਨ੍ਹਾਂ ਦੇ ਮਾਤਾ-ਪਿਤਾ 1980 ਵਿੱਚ ਭਾਰਤ ਤੋਂ ਚਲੇ ਗਏ ਸਨ ਅਤੇ ਇੱਕ ਨਿਊਰੋਲੋਜਿਸਟ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ: UPI Payment: ਕਈ ਬੈਂਕਾਂ ਦੇ ਸਰਵਰ ਡਾਊਨ, ਮੋਬਾਈਲ ਰਾਹੀਂ ਪੈਸੇ ਭੇਜਣ 'ਚ ਹੋ ਰਹੀ ਪਰੇਸ਼ਾਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget