ਪੜਚੋਲ ਕਰੋ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Israel Iran War: ਈਰਾਨ ਨੇ ਹਾਲ ਹੀ 'ਚ ਇਜ਼ਰਾਈਲ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਨੇ ਇਜ਼ਰਾਈਲ ਨੂੰ ਤਬਾਹ ਕਰਨ ਦੀ ਗੱਲ ਕਹੀ ਹੈ।

Israel Iran War: ਮਿਡਲ ਈਸਟ ਵਿੱਚ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਹਮਾਸ ਤੋਂ ਬਾਅਦ ਹੁਣ ਇਜ਼ਰਾਈਲ ਹਿਜ਼ਬੁੱਲਾ ਖਿਲਾਫ ਬੰਬਾਂ ਦੀ ਵਰਖਾ ਕਰ ਰਿਹਾ ਹੈ। ਈਰਾਨ ਨੇ ਹਾਲ ਹੀ 'ਚ ਇਜ਼ਰਾਈਲ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਨੇ ਇਜ਼ਰਾਈਲ ਨੂੰ ਤਬਾਹ ਕਰਨ ਦੀ ਗੱਲ ਕਹੀ ਹੈ।

ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਕਿਹਾ ਸੀ ਕਿ ਉਹ ਇਸ ਹਮਲੇ ਦਾ ਬਦਲਾ ਜ਼ਰੂਰ ਲਵੇਗਾ। ਇਸ ਦੌਰਾਨ ਈਰਾਨੀ ਰੈਵੋਲਿਊਸ਼ਨਰੀ ਗਾਰਡ ਵੱਲੋਂ ਇਜ਼ਰਾਈਲ ਨੂੰ ਫਿਰ ਤੋਂ ਧਮਕੀ ਦਿੱਤੀ ਗਈ ਹੈ। ਈਰਾਨੀ ਰੈਵੋਲਿਊਸ਼ਨਰੀ ਗਾਰਡ ਨੇ ਸੋਸ਼ਲ ਮੀਡੀਆ 'ਤੇ ਇਜ਼ਰਾਈਲ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਲਿਖਿਆ, "ਜੇਕਰ ਸਾਨੂੰ ਫਿਰ ਤੋਂ ਉਕਸਾਇਆ ਗਿਆ ਤਾਂ ਅਸੀਂ ਅਜਿਹੇ ਤਰੀਕੇ ਨਾਲ ਜਵਾਬ ਦੇਵਾਂਗੇ ਜੋ ਤੁਸੀਂ ਸੋਚਿਆ ਵੀ ਨਹੀਂ ਹੋਵੇਗਾ।" ਇਸ ਦੇ ਨਾਲ ਹੀ, ਨਿਊਯਾਰਕ ਟਾਈਮਜ਼ ਦੇ ਅਨੁਸਾਰ, ਈਰਾਨ ਨੇ ਤੇਲ ਅਤੇ ਜਲ ਸੈਨਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਈਲ ਦੇ ਜਵਾਬੀ ਹਮਲੇ ਦੇ ਡਰ ਦੇ ਵਿਚਕਾਰ ਹਥਿਆਰਬੰਦ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਹੈ।

ਇਹ ਵੀ ਪੜ੍ਹੋ: Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

ਇਸ ਤੋਂ ਪਹਿਲਾਂ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸੀਰੀਆ ਦੀ ਰਾਜਧਾਨੀ 'ਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਕਿਸੇ ਵੀ ਇਜ਼ਰਾਇਲੀ ਹਮਲੇ 'ਤੇ ਸਾਡੀ ਪ੍ਰਤੀਕਿਰਿਆ ਪੂਰੀ ਤਰ੍ਹਾਂ ਸਪੱਸ਼ਟ ਹੈ। ਇਜ਼ਰਾਈਲ ਦੀ ਹਰ ਕਾਰਵਾਈ 'ਤੇ ਈਰਾਨ ਆਪਣੇ ਪੱਖ ਤੋਂ ਕਾਰਵਾਈ ਕਰੇਗਾ। ਇਹ ਕਾਰਵਾਈ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ​​ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਬਸ਼ਰ ਅਲ ਅਸਦ ਸਮੇਤ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ।

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਆਪਣੇ ਖੇਤਰੀ ਦੌਰੇ ਦੇ ਦੂਜੇ ਪੜਾਅ ਵਿੱਚ ਸ਼ਨੀਵਾਰ ਨੂੰ ਦਮਿਸ਼ਕ (ਸੀਰੀਆ) ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ, "ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਲੇਬਨਾਨ ਅਤੇ ਗਾਜ਼ਾ ਵਿੱਚ ਜੰਗਬੰਦੀ ਦੀ ਸ਼ੁਰੂਆਤ ਕੀਤੀ ਗਈ ਹੈ। ਸਾਨੂੰ ਉਮੀਦ ਹੈ ਕਿ ਇਸ ਦੇ ਚੰਗੇ ਨਤੀਜੇ ਆਉਣਗੇ।"

ਇਹ ਵੀ ਪੜ੍ਹੋ: Weather Update: ਪੰਜਾਬ 'ਚ ਇੰਨੀ ਤਰੀਕ ਤੋਂ ਬਦਲੇਗਾ ਮੌਸਮ, 2 ਦਿਨ ਲਗਾਤਾਰ ਪਵੇਗਾ ਮੀਂਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
Advertisement
ABP Premium

ਵੀਡੀਓਜ਼

ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ..Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Embed widget