ਪੜਚੋਲ ਕਰੋ

SCO Meet: ਕੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨਗੇ ਐੱਸ ਜੈਸ਼ੰਕਰ? ਜਾਣੋ ਕੀ ਕਿਹਾ MEA ਬੁਲਾਰੇ ਨੇ

S Jaishankar On Pakistan: ਪੁੰਛ ਅੱਤਵਾਦੀ ਹਮਲੇ ਤੋਂ ਬਾਅਦ, ਐਸ ਜੈਸ਼ੰਕਰ ਨੇ ਸਰਹੱਦ ਪਾਰ ਅੱਤਵਾਦ ਨੂੰ ਅਸਿੱਧੇ ਤੌਰ 'ਤੇ ਸਪਾਂਸਰ ਕਰਨ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ।

India Pakistan Meeting: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਬਿਲਾਵਲ ਭੁੱਟੋ ਜ਼ਰਦਾਰੀ ਦੀ ਐਸਸੀਓ (SCO) ਸੰਮੇਲਨ ਦੌਰਾਨ ਰਸਮੀ ਮੁਲਾਕਾਤ ਹੋਣ ਦੀ ਸੰਭਾਵਨਾ ਨਹੀਂ ਹੈ। ਸੂਤਰਾਂ ਨੇ ਬੁੱਧਵਾਰ (26 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ। ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ SCO ਦੀ ਬੈਠਕ ਲਈ ਭਾਰਤ ਆਉਣਗੇ। ਦੋ ਦਿਨ ਪਹਿਲਾਂ ਐੱਸ ਜੈਸ਼ੰਕਰ ਨੇ ਪਨਾਮਾ ਸਿਟੀ 'ਚ ਅਸਿੱਧੇ ਤੌਰ 'ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਸੀ।

ਉਨ੍ਹਾਂ ਨੇ ਪਨਾਮਾ ਦੇ ਵਿਦੇਸ਼ ਮੰਤਰੀ ਜਨੈਨਾ ਟੇਵੇਨ ਮੇਨਕੋਮੋ ਨਾਲ ਇੱਕ ਸਾਂਝੀ ਪੀਸੀ ਵਿੱਚ ਕਿਹਾ ਕਿ ਸਾਡੇ ਲਈ ਇੱਕ ਗੁਆਂਢੀ ਨਾਲ ਜੁੜਨਾ ਬਹੁਤ ਮੁਸ਼ਕਿਲ ਹੈ ਜੋ ਸਾਡੇ ਵਿਰੁੱਧ ਸਰਹੱਦ ਪਾਰ ਅੱਤਵਾਦ ਦਾ ਅਭਿਆਸ ਕਰਦਾ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਨੇ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਾ ਕਰਨ, ਉਤਸ਼ਾਹਿਤ ਨਾ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਦਿਨ ਅਸੀਂ ਇਸ ਮੁਕਾਮ 'ਤੇ ਪਹੁੰਚ ਜਾਵਾਂਗੇ। ਪਿਛਲੇ ਹਫਤੇ ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਏ ਅੱਤਵਾਦੀ ਹਮਲੇ 'ਚ 5 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ: Delhi Liquor Policy Case: CBI ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦਾ ਕੀਤਾ ਵਿਰੋਧ, HC 'ਚ ਕਿਹਾ- 'ਜੇਕਰ ਬੇਲ ਮਿਲਾ ਤਾਂ'

ਬਿਲਾਵਲ SCO ਸੰਮੇਲਨ 'ਚ ਲੈਣਗੇ ਹਿੱਸਾ

ਪਾਕਿਸਤਾਨ ਨੇ ਐਲਾਨ ਕੀਤਾ ਸੀ ਕਿ ਬਿਲਾਵਲ ਭੁੱਟੋ ਜ਼ਰਦਾਰੀ 4 ਅਤੇ 5 ਮਈ ਨੂੰ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ। ਪਿਛਲੇ ਕਈ ਸਾਲਾਂ ਵਿੱਚ ਪਾਕਿਸਤਾਨ ਦੇ ਕਿਸੇ ਵੱਡੇ ਨੇਤਾ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਭਾਰਤ ਨੇ ਹਾਲਾਂਕਿ ਕਿਹਾ ਕਿ ਕਿਸੇ ਇੱਕ ਦੇਸ਼ ਦੀ ਭਾਗੀਦਾਰੀ 'ਤੇ ਧਿਆਨ ਕੇਂਦਰਿਤ ਕਰਨਾ ਉਚਿਤ ਨਹੀਂ ਹੋਵੇਗਾ। ਇਹ ਪੁੱਛੇ ਜਾਣ 'ਤੇ ਕਿ ਕੀ ਪਾਕਿਸਤਾਨ ਨੇ ਦੋਵਾਂ ਵਿਦੇਸ਼ ਮੰਤਰੀਆਂ ਵਿਚਕਾਰ ਦੁਵੱਲੀ ਮੀਟਿੰਗ ਦੀ ਬੇਨਤੀ ਕੀਤੀ ਹੈ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸਿੱਧਾ ਜਵਾਬ ਨਹੀਂ ਦਿੱਤਾ।

ਪਾਕਿਸਤਾਨ 'ਤੇ ਬੋਲੇ ਅਰਿੰਦਮ ਬਾਗਚੀ ਨੇ?

ਉਨ੍ਹਾਂ ਕਿਹਾ ਕਿ ਅਸੀਂ ਸਫਲ ਮੀਟਿੰਗ ਦੀ ਉਡੀਕ ਕਰ ਰਹੇ ਹਾਂ। ਕਿਸੇ ਇੱਕ ਦੇਸ਼ ਵਿਸ਼ੇਸ਼ ਦੀ ਭਾਗੀਦਾਰੀ 'ਤੇ ਧਿਆਨ ਕੇਂਦਰਿਤ ਕਰਨਾ ਉਚਿਤ ਨਹੀਂ ਹੋਵੇਗਾ। ਭਾਰਤ ਤੋਂ ਇਲਾਵਾ SCO ਦੇ ਮੈਂਬਰ ਦੇਸ਼ਾਂ ਵਿੱਚ ਕਜ਼ਾਕਿਸਤਾਨ, ਚੀਨ, ਕਿਰਗਿਸਤਾਨ, ਪਾਕਿਸਤਾਨ, ਰੂਸ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ। ਮੈਂਬਰ ਦੇਸ਼ਾਂ ਤੋਂ ਇਲਾਵਾ ਦੋ ਨਿਗਰਾਨ ਦੇਸ਼ ਬੇਲਾਰੂਸ ਅਤੇ ਈਰਾਨ ਵੀ ਐਸਸੀਓ ਰੱਖਿਆ ਮੰਤਰੀਆਂ ਦੀ ਬੈਠਕ ਵਿੱਚ ਹਿੱਸਾ ਲੈਣਗੇ। ਭਾਰਤ ਅਤੇ ਪਾਕਿਸਤਾਨ 2017 ਵਿੱਚ ਸੰਗਠਨ ਵਿੱਚ ਪੂਰਨ ਮੈਂਬਰ ਵਜੋਂ ਸ਼ਾਮਲ ਹੋਏ।

ਇਹ ਵੀ ਪੜ੍ਹੋ: Naxal Attack : ਛੱਤੀਸਗੜ੍ਹ 'ਚ ਜਵਾਨਾਂ ਨੂੰ ਲਿਜਾ ਰਹੇ ਵਾਹਨ 'ਤੇ ਨਕਸਲੀਆਂ ਨੇ ਕੀਤਾ IED ਬਲਾਸਟ , 10 ਜਵਾਨ ਸ਼ਹੀਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Embed widget