ਪੜਚੋਲ ਕਰੋ

ਨਿਊਯਾਰਕ ਦੇ ਸਕੂਲੀ ਬੱਚਿਆਂ ਨੂੰ ਪੜ੍ਹਾਏ ਜਾਣਗੇ ਸਿੱਖੀ ਸਿਧਾਂਤ

ਸਿੱਖਾਂ ਖ਼ਿਲਾਫ਼ ਹੋਣ ਵਾਲੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਿੱਖ ਕੋਲੀਸ਼ਨ, ਅਮਰੀਕਾ ਤੇ ਨਿਊਯਾਰਕ ਦੇ ਸਕੂਲਾਂ ਵਿੱਚ ਸਿੱਖੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਰਹੀ ਹੈ। ਇਸ ਵਿੱਚ ਨਿਊਯਾਰਕ ਦੇ ਵੱਖ-ਵੱਖ ਸਕੂਲਾਂ ਦੇ 1200 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਚੰਡੀਗੜ੍ਹ: ਸਿੱਖਾਂ ਖ਼ਿਲਾਫ਼ ਹੋਣ ਵਾਲੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਿੱਖ ਕੋਲੀਸ਼ਨ, ਅਮਰੀਕਾ ਤੇ ਨਿਊਯਾਰਕ ਦੇ ਸਕੂਲਾਂ ਵਿੱਚ ਸਿੱਖੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਰਹੀ ਹੈ। ਇਸ ਵਿੱਚ ਨਿਊਯਾਰਕ ਦੇ ਵੱਖ-ਵੱਖ ਸਕੂਲਾਂ ਦੇ 1200 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਤਿੰਨ ਹਫ਼ਤਿਆਂ ਦੇ ਇਸ ਅਭਿਆਨ ਵਿੱਚ ਸਿੱਖ ਕੋਲੀਸ਼ਨ ਸਟਾਫ ਤੇ ਵਲੰਟੀਅਰ ਗਰੇਡ 6 ਤੇ 9 ਦੀ ਸਮਾਜਿਕ ਸਿੱਖਿਆ ਜਮਾਤ ਵਿੱਚ ਸਿੱਖੀ ਨਾਲ ਸਬੰਧਤ 36 ਪ੍ਰੈਜ਼ੈਂਟੇਸ਼ਨ ਦੇਣਗੇ। ਸਿੱਖ ਕੋਲੀਸ਼ਨ ਕਈ ਸਾਲਾਂ ਤੋਂ ਨਿਊਯਾਰਕ ਸਟੇਟ ਕਮਿਊਨਿਟੀ ਨੂੰ ਇਸ ਪ੍ਰੋਗਰਾਮ ਲਈ ਮਨਾ ਰਹੀ ਸੀ। ਸਕੂਲ ਡਿਸਟ੍ਰਿਕਟ ਬੋਰਡ ਦੀ ਮੈਂਬਰ ਇਸ਼ਮੀਤ ਕੌਰ ਨੇ ਇਸ ਪਹਿਲ ਲਈ ਅਹਿਮ ਯੋਗਦਾਨ ਪਾਇਆ ਤੇ ਸਫ਼ਲਤਾ ਹਾਸਲ ਕੀਤੀ। ਉਹ ਪੂਰੇ ਅਮਰੀਕਾ ਦੇ ਸਕੂਲ ਸਿਲੇਬਸ ਵਿੱਚ ਸਿੱਖੀ ਦਾ ਕੁਝ ਹਿੱਸਾ ਸ਼ਾਮਲ ਕਰਵਾਉਣਾ ਚਾਹੁੰਦੀ ਹੈ। ਸਿੱਖ ਕੋਲੀਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਵੀਂ ਸ਼ੁਰੂਆਤ ਹੈ। ਇਸ ਨਾਲ ਸਿੱਖਾਂ ਨੂੰ ਅਰਬੀ ਮੁਸਲਿਮ ਸਮਝ ਕੇ ਹਿੰਸਾ ਦਾ ਨਿਸ਼ਾਨਾ ਬਣਾਉਣ ਦੇ ਮਾਮਲੇ ਨੂੰ ਘੱਟ ਕਰਨ ਵਿੱਚ ਸਫਲਤਾ ਮਿਲੇਗੀ। ਬੱਚਿਆਂ ਨੂੰ ਪਤਾ ਚੱਲ ਸਕੇਗਾ ਕਿ ਸਿੱਖ ਧਰਮ ਇੱਕ ਵੱਖਰਾ ਆਲਮੀ ਧਰਮ ਹੈ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Embed widget