ਪੜਚੋਲ ਕਰੋ

ਨਵਾਜ਼ ਸ਼ਰੀਫ ਨੂੰ ਆਇਆ ਹਾਰਟ ਅਟੈਕ, ਹਸਪਤਾਲ 'ਚ ਭਰਤੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ ਸ਼ਰੀਫ ਦੀ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਮੁਅੱਤਲ ਲਈ ਪਾਰਟੀ ਪੀਐਮਐਲ-ਐਨ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈਕੋਰਟ ‘ਚ ਅਪੀਲ ਦਾਈਰ ਕੀਤੀ। ਪਾਕਿਸਤਾਨੀ ਮੀਡੀਆ ਮੁਤਾਬਕ ਨਵਾਜ ਸ਼ਰੀਫ ਨੂੰ ਹਸਪਤਾਲ ‘ਚ ਹੀ ਹਾਰਟ ਅਟੈਕ ਆਇਆ ਹੈ।

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ ਸ਼ਰੀਫ ਦੀ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਮੁਅੱਤਲ ਲਈ ਪਾਰਟੀ ਪੀਐਮਐਲ-ਐਨ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈਕੋਰਟ ‘ਚ ਅਪੀਲ ਦਾਈਰ ਕੀਤੀ। ਪਾਕਿਸਤਾਨੀ ਮੀਡੀਆ ਮੁਤਾਬਕ ਨਵਾਜ ਸ਼ਰੀਫ ਨੂੰ ਹਸਪਤਾਲ ‘ਚ ਹੀ ਹਾਰਟ ਅਟੈਕ ਆਇਆ ਹੈ। ਫਿਲਹਾਲ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ। ਇਸਲਾਮਾਬਾਦ ਹਾਈਕੋਰਟ ਭ੍ਰਸ਼ਟਾਚਾਰ ਦੇ ਇੱਕ ਮਾਮਲੇ ‘ਚ ਸੁਣਵਾਈ ਤੋਂ ਪਹਿਲਾਂ ਆਇਆ ਹੈ। ਨਵਾਜ਼ ਦੀ ਤਬੀਅੱਤ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਹੈ। ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਸ਼ਰੀਫ ਦੇ ਵਕੀਲ ਅਸਤਾਰ ਓਸਫ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਸ ਨੂੰ ਜਮਾਨਤ ਮਿਲਣੀ ਚਾਹਿਦੀ ਹੈ। ਕੋਰਟ ਦੇ ਬਾਹਰ ਮੀਡੀਆਂ ਨਾਲ ਗੱਲ ਕਰਦੇ ਹੋਏ ਸ਼ਾਹਬਾਜ ਸ਼ਰੀਫ ਨੇ ਉਸ ਦੇ ਬੀਮਾਰ ਭਾਈ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦੇਣ ਲਈ ਲਾਹੌਰ ਹਾਈਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਮਿਆਂ ਨਵਾਜ ਸ਼ਰੀਫ ਨੂੰ ਜਮਾਨਤ ‘ਤੇ ਰਿਹਾ ਕਰਨ ‘ਤੇ ਪੂਰਾ ਦੇਸ਼ ਖੁਸ਼ ਹੈ”। ਵੀਰਵਾਰ ਸ਼ਾਮ ਨੂੰ ਵੀ ਸ਼ਰੀਫ ਦਾ ਪਲੇਟਲੇਟ ਕਾਉਂਟ ਡਿੱਗ ਕੇ 20000 ਤੋਂ 60,000 ਤਕ ਪਹੁੰਚ ਗਿਆ। ਪ੍ਰਸਿੱਧ ਹੇਮੇਟੋਲੋਜਿਸਟ ਅਤੇ ਬੋਨ ਮੈਰੋ ਟਰਾਂਸਪਲਾਂਟੇਸ਼ਨ ਮਾਹਰ ਡਾ: ਤਾਹਰਿ ਸੁਲਤਾਨ ਸ਼ਮਸੀ ਨੇ ਦੱਸਿਆ ਕਿ ਸ਼ਰੀਫ ਨੂੰ ਗੱਡੀ ਦਾ ਕੈਂਸਰ ਨਹੀਂ ਹੈ ਸਗੋਂ ਉਨ੍ਹਾਂ ਨੂੰ ਆਈਟੀਪੀ ਹੈ ਜਿਸ ਦਾ ਇਲਾਜ਼ ਪਾਕਿਸਤਾਨ ‘ਚ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget