ਪੜਚੋਲ ਕਰੋ

ਪਾਕਿਸਤਾਨ ਦਾ ਨਵਾਂ ਦਾਅ! ਮੋਦੀ ਨੂੰ ਛੱਡ ਡਾ. ਮਨਮੋਹਨ ਸਿੰਘ ਨੂੰ ਘੱਲਿਆ ਸੱਦਾ

ਗੁਆਂਢੀ ਮੁਲਕ ਵਿੱਚ ਬਣ ਰਹੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਸਮੀ ਤੌਰ 'ਤੇ ਸੱਦਾ ਭੇਜਿਆ ਹੈ। ਪਾਕਿਸਤਾਨ ਦਾ ਤਰਕ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸਿੱਖ ਸਮਾਜ ਦੀ ਪ੍ਰਤੀਨਿਧਤਾ ਕਰਦੇ ਹਨ।

ਚੰਡੀਗੜ੍ਹ: ਭਾਰਤ-ਪਾਕਿਸਤਾਨ ਦੇ ਵਧਦੇ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਨਵਾਂ ਦਾਅ ਖੇਡਿਆ ਹੈ। ਗੁਆਂਢੀ ਮੁਲਕ ਵਿੱਚ ਬਣ ਰਹੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਸਮੀ ਤੌਰ 'ਤੇ ਸੱਦਾ ਭੇਜਿਆ ਹੈ। ਪਾਕਿਸਤਾਨ ਦਾ ਤਰਕ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸਿੱਖ ਸਮਾਜ ਦੀ ਪ੍ਰਤੀਨਿਧਤਾ ਕਰਦੇ ਹਨ।

ਵੇਖਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਛੱਡ ਸਾਬਕਾ ਪ੍ਰਧਾਨ ਮੰਤਰੀ ਨੂੰ ਪਹਿਲਾਂ ਸੱਦਾ ਦੇਣ ਨੂੰ ਤਰਜੀਹ ਦਿੱਤੀ। ਹਾਲਾਂਕਿ ਇਸ ਪਿੱਛੇ ਉਨ੍ਹਾਂ ਦੇ ਸਿੱਖ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਵੇਖਣਾ ਹੋਏਗਾ ਕਿ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਪਾਕਿਸਤਾਨ ਦਾ ਸੱਦਾ ਮਨਜ਼ੂਰ ਕਰਕੇ ਪਾਕਿਸਤਾਨ ਜਾਂਦੇ ਹਨ ਜਾਂ ਮੋਦੀ ਨੂੰ ਵੀ ਸੱਦਾ ਮਿਲਣ ਦੀ ਉਡੀਕ ਕਰਦੇ ਹਨ।

ਪਾਕਸਿਤਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਏਗਾ। ਦੋਵਾਂ ਮੁਲਕਾਂ ਵਾਸੇ ਪਾਸੇ ਜ਼ੋਰਾਂ-ਸ਼ੋਰਾਂ 'ਤੇ ਨਿਰਮਾਣ ਕਾਰਜ ਚੱਲ ਰਹੇ ਹਨ। ਪਿਛਲੇ ਦਿਨੀਂ ਪਾਕਿਸਤਾਨ ਨੇ 90 ਫੀਸਦੀ ਕੰਮ ਮੁਕੰਮਲ ਹੋਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਭਾਰਤ ਵਾਲੇ ਪਾਸੇ ਵੀ ਕੰਮ ਹੋਰ ਤੇਜ਼ ਕਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget