ਪੜਚੋਲ ਕਰੋ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਬੁਸ਼ ਦੀ ਮੌਤ

  ਵਾਂਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਹਰਬਰਟ ਵਾਕਰ ਬੁਸ਼ ਦੀ 94 ਸਾਲਾਂ ਦੀ ਉਮਰ ‘ਚ ਮੌਤ ਹੋ ਗਈ ਹੈ। ਅਮਰੀਕਾ ਮੁਤਾਬਕ ਉਨ੍ਹਾਂ ਦੀ ਮੌਤ ਸ਼ੁੱਕਰਵਾਰ ਨੂੰ ਹੋ ਗਈ ਸੀ। 12 ਜੂਨ 1924 ਨੂੰ ਜਨਮੇ ਬੁਸ਼ 1989 ਤੋਂ 1993 ਤਕ ਯੂਐਸ ਦੇ 41ਵੇਂ ਰਾਸ਼ਟਰਪਤੀ ਰਹੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 1981 ਤੋਂ 1989 ਤਕ ਅਮਰੀਕਾ ਦੇ 43ਵੇਂ ਉਪ ਰਾਸ਼ਟਰਪਤੀ ਦੇ ਤੌਰ ‘ਤੇ ਕੰਮ ਕੀਤਾ। ਇਸੇ ਸਾਲ 17 ਅਪ੍ਰੈਲ ਨੂੰ ਬੁਸ਼ ਦੀ ਪਤਨੀ ਬਾਰਬਰਾ ਦੀ ਵੀ ਮੌਤ ਹੋ ਗਈ ਸੀ। ਪਤਨੀ ਦੀ ਮੌਤ ਤੋਂ ਇੱਕ ਹਫਤਾ ਬਾਅਦ ਹੀ ਬੁਸ਼ ਦੀ ਵੀ ਤਬੀਅਤ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bus Accident: ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 7 ਦੀ ਮੌਤ ਅਤੇ ਬਾਕੀ ਜ਼ਖਮੀ...
Bus Accident: ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 7 ਦੀ ਮੌਤ ਅਤੇ ਬਾਕੀ ਜ਼ਖਮੀ...
Middle East War: ਮਿਡਿਲ ਈਸਟ 'ਚ ਵਧਿਆ ਤਣਾਅ, ਲੋਕਾਂ 'ਚ ਮੱਚਿਆ ਹਾਹਾਕਾਰ; ਸਿਟੀਬੈਂਕ ਦੁਬਈ ਟਾਵਰ 'ਤੇ ਈਰਾਨ ਦਾ ਡਰੋਨ ਹਮਲਾ! 
ਮਿਡਿਲ ਈਸਟ 'ਚ ਵਧਿਆ ਤਣਾਅ, ਲੋਕਾਂ 'ਚ ਮੱਚਿਆ ਹਾਹਾਕਾਰ; ਸਿਟੀਬੈਂਕ ਦੁਬਈ ਟਾਵਰ 'ਤੇ ਈਰਾਨ ਦਾ ਡਰੋਨ ਹਮਲਾ! 
Canada News: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਰਸਤੇ 'ਚ ਘੇਰ ਤਾਬੜਤੋੜ ਫਾਇਰਿੰਗ; ਟੈਕਸੀ 'ਚ ਬੈਠੀ ਮਹਿਲਾ ਕਾਰਨ...
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਰਸਤੇ 'ਚ ਘੇਰ ਤਾਬੜਤੋੜ ਫਾਇਰਿੰਗ; ਟੈਕਸੀ 'ਚ ਬੈਠੀ ਮਹਿਲਾ ਕਾਰਨ...
Indians Arrested in USA: ਅਮਰੀਕਾ ਤੋਂ ਵੱਡੀ ਖਬਰ, 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ! ਅਜਿਹਾ ਕਾਰਨਾਮਾ ਕਰਦੇ ਹੋਏ ਕਾਬੂ: ਲਿਸਟ 'ਚ ਇਹ ਨਾਮ...
ਅਮਰੀਕਾ ਤੋਂ ਵੱਡੀ ਖਬਰ, 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ! ਅਜਿਹਾ ਕਾਰਨਾਮਾ ਕਰਦੇ ਹੋਏ ਕਾਬੂ: ਲਿਸਟ 'ਚ ਇਹ ਨਾਮ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Embed widget