ਪੜਚੋਲ ਕਰੋ

US Protest: ਅਮਰੀਕੀ ਸੰਸਦ 'ਚ ਹਿੰਸਾ, ਚਾਰ ਦੀ ਮੌਤ, 52 ਗ੍ਰਿਫ਼ਤਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਾਰ ਮੰਨਣ ਲਈ ਤਿਆਰ ਨਹੀਂ, ਜਿਸ ਤੋਂ ਬਾਅਦ ਟਰੰਪ ਦੇ ਸਮਰਥਕਾਂ ਨੇ ਅਮਰੀਕੀ ਸੰਸਦ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਟਰੰਪ ਦੇ ਸਮਰਥਕਾਂ ਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ।

ਵਾਸ਼ਿੰਗਟਨ: ਜਿਵੇਂ ਹੀ ਅਮਰੀਕਾ (America) ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡੇਨ (US President Joe Biden) ਦੇ ਸਹੁੰ ਚੁੱਕਣ ਦੇ ਦਿਨ ਨੇੜੇ ਆ ਰਹੇ ਹਨ, ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਤੇ ਉਨ੍ਹਾਂ ਦੇ ਸਮਰਥਕ ਹੋਰ ਹਮਲਾਵਰ ਹੁੰਦੇ ਜਾ ਰਹੇ ਹਨ। ਇਸ ਰਾਜਨੀਤਕ ਤਕਰਾਰ ਕਾਰਨ ਟਰੰਪ ਦੇ ਸਮਰਥਕਾਂ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਤੇ ਕੈਪੀਟਲ ਬਿਲਡਿੰਗ ਦੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਟਰੰਪ ਦੇ ਹਮਾਇਤੀ ਪੁਲਿਸ ਨਾਲ ਝੜਪ ਵੀ ਕਰ ਚੁੱਕੇ ਹਨ, ਜਿਸ ਵਿੱਚ ਇੱਕ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਵਿਚ ਕੁਝ ਪੁਲਿਸਕਰਮੀ ਜ਼ਖਮੀ ਵੀ ਹੋਏ ਹਨ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਹਿੰਸਕ ਘਟਨਾ ਦੇ ਮੱਦੇਨਜ਼ਰ ਵਾਸ਼ਿੰਗਟਨ ਡੀਸੀ ਵਿੱਚ ਕਰਫਿਊ ਲਾਇਆ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਵਾਸ਼ਿੰਗਟਨ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਹਿੰਸਾ ਤੋਂ ਬਾਅਦ ਟਰੰਪ ਦੇ ਦੋ ਸਹਾਇਕਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਵੀ ਪੜ੍ਹੋ: Whatsapp ਦੀ ਨਵੀਂ ਪ੍ਰਾਈਵੇਸੀ ਪੌਲਿਸੀ ਬਣੇ ਲੋਕਾਂ ਲਈ ਮਜ਼ਾਕ ਦਾ ਮੁੱਦਾ, ਮਜ਼ੇਦਾਰ ਮੀਮਜ਼ ਸ਼ੇਅਰ ਲੈ ਰਹੇ ਮਜ਼ੇ ਖਾਸ ਗੱਲ ਇਹ ਹੈ ਕਿ ਬੁੱਧਵਾਰ ਨੂੰ ਅਮਰੀਕੀ ਸੰਸਦ ਦੇ ਸਾਂਝੇ ਇਜਲਾਸ ਵਿੱਚ ਚੋਣ ਮੰਡਲ ਦੀਆਂ ਵੋਟਾਂ ਦੀ ਗਿਣਤੀ ਤੇ ਪ੍ਰਮਾਣਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ। ਇਸ 'ਤੇ ਏਰੀਜ਼ੋਨਾ ਵਿੱਚ ਰਿਪਬਲੀਕਨ ਸੰਸਦ ਮੈਂਬਰਾਂ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਅਧਾਰ 'ਤੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਸੈਨੇਟ ਦਾ ਸਾਂਝਾ ਇਜਲਾਸ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਨੇ ਦੋਵਾਂ ਸਦਨਾਂ ਦੇ ਮੈਂਬਰਾਂ ਨੂੰ ਇਤਰਾਜ਼ਾਂ 'ਤੇ ਬਹਿਸ ਲਈ ਦੋ ਘੰਟੇ ਦਾ ਸਮਾਂ ਵੀ ਦਿੱਤਾ। ਇਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget