ਪੜਚੋਲ ਕਰੋ

ਇੰਗਲੈਂਡ 'ਚ ਚਾਰ ਪੰਜਾਬੀਆਂ ਨੂੰ 70 ਸਾਲ ਦੀ ਕੈਦ

ਲੰਡਨ: ਇੰਗਲੈਂਡ ਵਿੱਚ ਚਾਰ ਪੰਜਾਬੀਆਂ ਨੂੰ 70 ਸਾਲ ਦੀ ਕੈਦ ਹੋਈ ਹੈ। ਉਨ੍ਹਾਂ ਨੂੰ ਇਹ ਸਜ਼ਾ ਬਰਤਾਨਵੀ ਸਿੱਖ ਵਿਅਕਤੀ ਦੀ ਹੱਤਿਆ ਦੇ ਦੋਸ਼ ਹੇਠ ਹੋਈ ਹੈ। ਲੰਡਨ ਦੀ ਓਲਡ ਬੈਲੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।   ਪੁਲਿਸ ਕੇਸ ਮੁਤਾਬਕ ਦੋਸ਼ੀਆਂ ਵੱਲੋਂ ਸਿੱਖ ਵਿਅਕਤੀ ਦੀ ਹੱਤਿਆ ਇਸ ਲਈ ਕੀਤੀ ਸੀ ਕਿਉਂਕਿ ਉਸ ਉੱਪਰ ਉਨ੍ਹਾਂ ’ਚੋਂ ਕਿਸੇ ਇੱਕ ਦੀ ਪਤਨੀ ਨਾਲ ਹਮਬਿਸਤਰ ਹੋਣ ਦੇ ਇਲਜ਼ਾਮ ਸੀ। ਇਸ ਦਾ ਬਦਲਾ ਲੈਣ ਲਈ ਹੀ ਉਸ ਦੀ ਹੱਤਿਆ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸੇ ਮਹੀਨੇ ਦੀ ਸ਼ੁਰੂਆਤ ਵਿੱਚ ਅਮਨਦੀਪ ਸੰਧੂ (31) ਤੇ ਰਵਿੰਦਰ ਸਿੰਘ ਸ਼ੇਰਗਿੱਲ ਨੂੰ 33 ਸਾਲਾ ਸੁਖਜਿੰਦਰ ਸਿੰਘ ਉਰਫ ਗੁਰਿੰਦਰ ਦੇ ਬੇਰਹਿਮੀ ਨਾਲ ਕੀਤੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਦੋਂਕਿ ਵਿਸ਼ਾਲ ਸੋਬਾ (32) ਤੇ ਕੁਲਦੀਪ ਢਿੱਲੋਂ (26) ਨੂੰ ਕਾਤਲਾਂ ਦਾ ਸਾਥ ਦੇਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget