ਪੜਚੋਲ ਕਰੋ

Canada News: ਕੈਨੇਡਾ 'ਚ ਭਿਆਨਕ ਸੜਕ ਹਾਦਸਾ, ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤ

Canada Accident News: ਜਾਣਕਾਰੀ ਅਨੁਸਾਰ ਜੈਤੋ ਕਸਬੇ ਅਧੀਨ ਆਉਂਦੇ ਪਿੰਡ ਰੋੜੀਕਪੁਰਾ ਦੇ ਸੁਖਵੰਤ ਸਿੰਘ ਸੁੱਖ ਬਰਾੜ ਜੋ ਕਨੇਡਾ ’ਚ (ਬੀ.ਸੀ.) ਦੇ ਐਬਟਸਫੋਰਡ 'ਚ ਰਹਿੰਦਾ ਸੀ ਉਹ ਆਪਣੇ ਪਰਿਵਾਰ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ

Canada Accident News: ਅੱਜ ਸਵੇਰ ਕਨੇਡਾ ਤੋਂ ਮੰਦਭਾਗੀ ਖ਼ਬਰ ਆਈ ਜਿਸ ਕਾਰਨ  ਫਰੀਦਕੋਟ ਜਿਲ੍ਹੇ ਦੇ ਪਿੰਡ ਰੋੜੀਕਪੁਰਾ ’ਚ ਮਾਤਮ ਛਾ ਗਿਆ। ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸਤੇਦਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। 

ਜਾਣਕਾਰੀ ਅਨੁਸਾਰ ਜੈਤੋ ਕਸਬੇ ਅਧੀਨ ਆਉਂਦੇ ਪਿੰਡ ਰੋੜੀਕਪੁਰਾ ਦੇ ਸੁਖਵੰਤ ਸਿੰਘ ਸੁੱਖ ਬਰਾੜ ਜੋ ਕਨੇਡਾ ’ਚ (ਬੀ.ਸੀ.) ਦੇ ਐਬਟਸਫੋਰਡ 'ਚ ਰਹਿੰਦਾ ਸੀ ਉਹ ਆਪਣੇ ਪਰਿਵਾਰ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਦੇ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੂੰ ਮਿਲਣ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਸਨ।

ਜਾਂਦੇ ਸਮੇਂ ਰਸਤੇ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਵਾਪਰਿਆ ਜਿਸ ਵਿੱਚ ਮੌਕੇ ’ਤੇ ਸੁਖਵੰਤ ਸਿੰਘ ਬਰਾੜ, ਉਹਨਾਂ ਦੀ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ। ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। 

ਪਿੰਡ ਵਾਸੀਆਂ ਵਲੋਂ ਇਸ ਦੁੱਖਦਾਈ ਘਟਨਾ ਦਾ ਬਹੁਤ ਦੁੱਖ ਮਨਾਇਆ ਗਿਆ ਹੈ। ਜ਼ਿਕਰਯੋਗ ਸੁਖਵੰਤ ਸਿੰਘ ਬਰਾੜ ਪਿੰਡ ਵਾਸੀਆਂ ਦਾ ਹਰਮਨ ਇਨਸਾਨ ਸੀ, ਜੋ ਵਿਦੇਸ਼ 'ਚ ਬੈਠਾ ਵੀ ਪਿੰਡ ਵਾਸੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget